ਨਵਜੋਤ ਸਿੱਧੂ ਦੇ ਹੱਕ ‘ਚ ਇਸ ਕਾਂਗਰਸੀ ਕੌਂਸਲਰ ਨੇ ਸ਼ੁਰੂ ਕੀਤੀ ਖਾਸ ਮੁਹਿੰਮ
                    
ਜਲੰਧਰ. ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਲੰਮੇਂ ਸਮੇਂ ਬਾਅਦ ਜਦੋਂ ਆਪਣੇ ਯੂ-ਟਯੂਬ ਚੈਨਲ ਰਾਹੀਂ ਲੋਕਾਂ ਸਾਹਮਣੇ ਆਏ ਤਾਂ ਉਹਨਾਂ ਦੇ ਕਾਫਿਲੇ ਵਿੱਚ ਮੈਂਬਰ ਵੀ ਜੁੜਣੇ ਸ਼ੁਰੂ ਹੋ ਗਏ ਹਨ। ਜਲੰਧਰ ਦੇ ਵਾਰਡ ਨੰਬਰ 26...                
                
            ਨਿਰਾਸ਼ਾ ‘ਚ ਡੁੱਬਿਆ ਸੁਖਬੀਰ ਹੁਣ ਝੂਠ ਬੋਲ ਕੇ ਬਚ ਰਿਹਾ : ਕੈਪਟਨ ਅਮਰਿੰਦਰ
                    
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੁਫ਼ਰ ਤੋਲਣ ਦੀ ਖਿੱਲੀ ਉਡਾਉਂਦਿਆ ਕਿਹਾ ਕਿ ਇਸ ਨਾਲ ਉਸ ਦੀ ਘੋਰ ਨਿਰਾਸ਼ਾ ਦਾ ਪ੍ਰਗਟਾਵਾ ਹੁੰਦਾ ਹੈ। ਮੁੱਖ...                
                
            ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕਾਂਗਰਸ ਸਰਕਾਰ ਦੀ ਡੂੰਘੀ ਸਾਜਿਸ਼ : ਸੁਖਬੀਰ ਬਾਦਲ
                    
ਚੰਡੀਗੜ੍ਹ . ਮੀਡੀਆ ਦੇ ਰੂਬਰੂ ਹੁੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਉੱਤੇ ਦੋਸ਼ ਲਾਇਆ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ...                
                
            ਰੋਪੜ : 3 ਸਾਲ ਦੇ ਰਾਜ ‘ਚ ਨਹੀਂ ਭਰਿਆ ਕਾਂਗਰਸ ਭਵਨ ਦਾ ਬਿਜਲੀ ਬਿਲ,...
                    
ਰੋਪੜ. ਜ਼ਿਲ੍ਹਾ ਕਾਂਗਰਸ ਭਵਨ ਦਾ ਬਿਜਲੀ ਬਿੱਲ 3 ਸਾਲ ਤੋਂ ਜਮ੍ਹਾ ਨਾ ਕਰਵਾਏ ਜਾਣ ਕਾਰਨ ਬਿਜਲੀ ਵਿਭਾਗ ਵੱਲੋਂ ਕਾਂਗਰਸ ਭਵਨ ਦਾ ਕਨੈਕਸ਼ਨ ਕੱਟੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਸਾਲ...                
                
            ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਪਿੰਕੀ ਨੇ ਪਿੰਡ ਸੈਦੇਕੇ ਨੂੰ 21.92 ਲੱਖ ਦਿੱਤੇ, ਕਿਹਾ- ਪਿੰਡਾਂ...
                    
ਫਿਰੋਜਪੁਰ . ਫਿਰੋਜ਼ਪੁਰ ਦੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਿੰਡ ਸੈਦੇਕੇ ਨੂੰ ਵਿਕਾਸ ਕੰਮਾਂ ਲਈ 21.92 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਐਤਵਾਰ ਸ਼ਾਮ ਨੂੰ ਇੱਕ ਪ੍ਰੋਗਰਾਮ ਦੌਰਾਨ ਵਿਧਾਇਕ ਨੇ ਪਿੰਡ ਦੀ ਪੰਚਾਇਤ ਨੂੰ ਇਹ ਰਕਮ ਦਿੱਤੀ। 
ਵਿਧਾਇਕ...                
                
            ‘ਆਪ’ ਮਿਸ਼ਨ 2022 – ਪੰਜਾਬ ਚੋਣਾਂ ‘ਚ ਸਭ ਤੋਂ ਪਹਿਲਾਂ ਕੀਤਾ ਜਾਏਗਾ ਮੁੱਖ ਮੰਤਰੀ...
                    
ਬਠਿੰਡਾ. ਆਮ ਆਦਮੀ ਪਾਰਟੀ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਰੇਗੀ। ਇਹ ਜਾਣਕਾਰੀ ਬੁੱਧਵਾਰ ਨੂੰ ਬਠਿੰਡਾ ਦੇ ਸਰਕਟ ਹਾਊਸ ਵਿਖੇ ਮੀਟਿੰਗ ਦੌਰਾਨ ਵਿਧਾਇਕ ਬੁੱਧ ਰਾਮ,...                
                
            ਮੋਦੀ ਸਰਕਾਰ ਅੰਤਰਰਾਸ਼ਟੀ ਬਾਜਾਰ ਕੀਮਤਾਂ ਮੁਤਾਬਿਕ ਪੈਟ੍ਰੋਲ-ਡੀਜਲ ਸਸਤਾ ਨਾ ਕਰਕੇ ਜਨਤਾ ਨਾਲ ਧੋਖਾ ਕਰ...
                    
ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਲੋਕਾਂ ਦੀ ਥਾਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਤੇਲ ਕੰਪਨੀਆਂ ਨਾਲ ਖੜਨ ਦਾ ਦੋਸ਼ ਲਗਾਇਆ। ਉਹਨਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ...                
                
            ਭਾਜਪਾ ਅਤੇ ਕਾਂਗਰਸ ਦੋਵੇਂ ਦੰਗੇ ਕਰਵਾਉਣ ‘ਚ ਮਾਹਿਰ : ਭਗਵੰਤ ਮਾਨ
                    
ਨਵੀਂ ਦਿੱਲੀ/ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ
ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ 'ਤੇ ਦੰਗੇ ਕਰਾਉਣ ਦੀ ਮਾਹਿਰ
ਪਾਰਟੀਆਂ ਹੋਣ ਦਾ ਦੋਸ਼ ਲਗਾਇਆ ਹੈ।
ਸੰਸਦ
ਭਵਨ ਦੇ ਬਾਹਰ ਭਗਵੰਤ ਮਾਨ ਨੇ ਕਿਹਾ ਕਿ...                
                
            ਆਏ ਦਿਨ ਬੇਰੁਜ਼ਗਾਰ ਨੌਜਵਾਨਾਂ ਅਤੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਲਈ ਕੈਪਟਨ ਸਰਕਾਰ...
                    
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਬੇਰੁਜ਼ਗਾਰੀ ਦਾ ਸ਼ਿਕਾਰ ਨੌਜਵਾਨਾਂ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਵਿੱਚ ਹੋ ਰਹੇ ਵਾਧੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ...                
                
            ਪੰਜਾਬ ਦੇ 60,000 ਝੁੱਗੀ-ਝੌਂਪੜੀ ਵਾਸੀਆਂ ਨੂੰ ਨਾਗਰਿਕ ਸਹੂਲਤਾਂ ਅਤੇ ਜ਼ਮੀਨ ਦਾ ਮਿਲੇਗਾ ਮਾਲਕੀ ਹੱਕ
                    
ਚੰਡੀਗੜ. ਪੰਜਾਬ ਸਰਕਾਰ ਵੱਲੋਂ ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020 ਲਾਗੂ ਕਰਨ ਨਾਲ ਸੂਬੇ ਭਰ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ। ਬੁਲਾਰੇ ਅਨੁਸਾਰ...                
                
            
                
		
























 
        

















