ਰਾਜਨੀਤੀ

ਭਾਜਪਾ ਮੰਤਰੀ ਗਜੇਂਦਰ ਸ਼ੇਖਾਵਤ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਰਿਆ ਫਾਰਮ, ਜਥੇਦਾਰ ਗਿਆਨੀ...

0
ਚੰਡੀਗੜ੍ਹ | ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਮੱਥਾ ਟੇਕਣ ਉਪਰੰਤ ਕੇਂਦਰੀ ਮੰਤਰੀ ਸ਼ੇਖਾਵਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ...

ਮਾਨ ਸਰਕਾਰ ਆਧੁਨਿਕ ਤਕਨੀਕ ਨਾਲ ਸੂਬੇ ਦੇ ਸੜਕੀ ਢਾਂਚੇ ਨੂੰ ਬਣਾਏਗੀ ਹੋਰ ਬਿਹਤਰ

0
ਚੰਡੀਗੜ੍ਹ | ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿਚ ਵਿਕਾਸ ਹੈ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਵੱਡੀ ਖਬਰ : ਅੱਤਵਾਦੀ ਪੰਨੂ ਨੇ CM ਮਾਨ ਨੂੰ 26 ਜਨਵਰੀ ਨੂੰ ਤਿਰੰਗਾ ਲਹਿਰਾਉਣ...

0
ਅੰਮ੍ਰਿਤਸਰ/ ਚੰਡੀਗੜ੍ਹ | ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਵੱਲੋਂ ਬਠਿੰਡਾ ਵਿੱਚ ਕਈ ਥਾਵਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ...

ਪੰਜਾਬ ਸਰਕਾਰ ਦਾ DGP ਨੂੰ ਵੱਡਾ ਨਿਰਦੇਸ਼ : ਥਾਣੇਦਾਰਾਂ ਨੂੰ ਭੇਜ ਕੇ ਚਾਈਨਾ ਡੋਰ...

0
 ਚੰਡੀਗੜ੍ਹ | ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜ਼ਿਆਦਾ ਪਤੰਗ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੰਥੈਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚਾਈਨਾ...

ਸਰਕਾਰੀ ਖਜ਼ਾਨੇ ਨੂੰ ਢਾਅ ਲਾਉਣ ਵਾਲੇ ਠੇਕੇਦਾਰਾਂ ਤੇ ਕਰਮਚਾਰੀਆਂ ‘ਤੇ ਸ਼ਿਕੰਜਾ ਕੱਸੇਗੀ ਸਰਕਾਰ –...

0
ਚੰਡੀਗੜ੍ਹ | ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਘਟੀਆ ਨਿਰਮਾਣ ਸਮੱਗਰੀ ਦੀ ਵਰਤੋਂ ਕਰਨ ਲਈ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਤਾੜਨਾ ਕਰਨ ਤੋਂ ਇਕ...

ਕੇਂਦਰ ਨੇ PM ਮੋਦੀ ਦੀ ਗੁਜਰਾਤ ਦੰਗਿਆਂ ‘ਤੇ ਬਣੀ BBC ਡਾਕੂਮੈਂਟਰੀ ਸ਼ੇਅਰ ਕਰਨ ‘ਤੇ...

0
ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਪੀਐਮ ਮੋਦੀ 'ਤੇ ਬੀਬੀਸੀ ਦੀ ਡਾਕੂਮੈਂਟਰੀ ਇੰਡੀਆ ਦ ਮੋਦੀ ਸਵਾਲ ਨੂੰ ਸਾਂਝਾ ਕਰਨ ਵਾਲੇ ਟਵੀਟ ਨੂੰ ਰੋਕਣ ਦਾ ਹੁਕਮ ਦਿੱਤਾ ਹੈ। ਦਸਤਾਵੇਜ਼ੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਇਹ...

GST ਚੋਰੀ ਦੀਆਂ ਸ਼ਿਕਾਇਤਾਂ ਮਗਰੋਂ ਵਿੱਤ ਮੰਤਰੀ ਚੀਮਾ ਦਾ ਸਖਤ ਐਕਸ਼ਨ, ਬਿਨਾਂ ਬਿੱਲ ਤੋਂ...

0
ਪਟਿਆਲਾ | ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਤੜਕਸਾਰ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੱਕਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ ਵੀ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਜੀ....

ਪਟਿਆਲਾ ਦਾ ਨਵਾਂ ਬੱਸ ਅੱਡਾ 1 ਅਪ੍ਰੈਲ ਤੋਂ ਹੋਵੇਗਾ ਸ਼ੁਰੂ, 1500 ਬੱਸਾਂ ਚੱਲਣਗੀਆਂ ...

0
ਚੰਡੀਗੜ੍ਹ/ਪਟਿਆਲਾ | ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ...

ਪਟਿਆਲਾ ‘ਚ ਅਮਿਤ ਸ਼ਾਹ ਦੀ ਰੈਲੀ 29 ਜਨਵਰੀ ਨੂੰ, ਵਿਰੋਧੀ ਧੀਰਾਂ ਨੂੰ ਲੱਗ ਸਕਦੈ...

0
ਪਟਿਆਲਾ | ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ਵਿੱਚ ਵਿੱਤ ਮੰਤਰੀ ਰਹਿ ਚੁੱਕੇ ਮਨਪ੍ਰੀਤ ਬਾਦਲ ਬੁੱਧਵਾਰ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਪੰਜਾਬ ਵਿੱਚ ਭਾਜਪਾ...

ਮਨਪ੍ਰੀਤ ਬਾਦਲ ਭਾਜਪਾ ‘ਚ ਹੋਏ ਸ਼ਾਮਲ, ਕਾਂਗਰਸ ਦੇ ਜਨਰਲ ਸਕੱਤਰ ਨੇ ਕੱਸਿਆ ਤੰਜ

0
ਚੰਡੀਗੜ੍ਹ | ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਮਨਪ੍ਰੀਤ ਬਾਦਲ ਪਿਛਲੀ ਕਾਂਗਰਸ ਸਰਕਾਰ ਵਿੱਚ ਵਿੱਤ...
- Advertisement -

LATEST NEWS

MUST READ