ਰਾਜਨੀਤੀ

ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸੀਨੀਅਰ ਯੂਥ ਪ੍ਰਧਾਨ ‘ਤੇ ਚਲਾਈਆਂ ਗੋਲੀਆਂ

0
ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਹਰਚੋਵਾਲ ਵਿਖੇ ਦੇਰ ਸ਼ਾਮ ਨਿਊ ਟਰੇਡ ਸਲੂਨ 'ਤੇ ਕੁਝ ਅਣਪਛਾਤਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸੀਨੀਅਰ ਯੂਥ ਪ੍ਰਧਾਨ ਰਣਜੀਤ ਸਿੰਘ ਉਰਫ ਸੋਨੂੰ ਔਲਖ 'ਤੇ...

ਸ੍ਰੀ ਹਰਿਮੰਦਰ ਸਾਹਿਬ ‘ਚ ਬੇਅਦਬੀ ਦਾ ਮਾਮਲਾ : ਮਾਰੇ ਗਏ ਨੌਜਵਾਨ ਦੇ ਲਏ ਗਏ...

0
ਅੰਮ੍ਰਿਤਸਰ | ਸ਼ਨੀਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਪਛਾਣ ਕਰਨ ਲਈ ਪੁਲਿਸ ਰੂਟ ਮੈਥਡ ਤੇ ਫੋਰੈਂਸਿਕ ਵਿਭਾਗ ਦੀ ਟੀਮ ਦਾ ਸਹਾਰਾ ਲੈ ਰਹੀ ਹੈ ਪਰ ਹੁਣ ਤੱਕ ਪੁਲਿਸ ਨੂੰ...

ਮੁੱਖ ਮੰਤਰੀ ਚੰਨੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ...

0
ਖੁਰਾਲਗੜ੍ਹ (ਹੁਸ਼ਿਆਰਪੁਰ) | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਪਹੁੰਚ ਕੇ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਲਈ...

ਕੜਾਕੇ ਦੀ ਪੈ ਰਹੀ ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਲਿਆ ਫੈਸਲਾ, ਪੜ੍ਹੋ ਕਿੰਨੀ...

0
ਚੰਡੀਗੜ੍ਹ | ਲਗਾਤਾਰ ਵੱਧ ਰਹੀ ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਸਿੱਖਿਆ ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ...

ਸੁਪਰੀਮ ਕੋਰਟ ਦਾ ਹੁਕਮ : ਹੁਣ ਇਨ੍ਹਾਂ ਲੋਕਾਂ ਦਾ ਵੀ ਬਣੇਗਾ ਰਾਸ਼ਨ ਤੇ ਆਧਾਰ...

0
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲਾ ਦਿੰਦਿਆਂ ਕਿਹਾ ਕਿ ਮੌਲਿਕ ਅਧਿਕਾਰ ਹਰ ਨਾਗਰਿਕ ਦਾ ਅਧਿਕਾਰ ਹੈ। ਇਹ ਹੁਕਮ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਸੈਕਸ ਵਰਕਰ ਵੀ ਰਾਸ਼ਨ ਕਾਰਡ,...

ਮੁੱਖ ਮੰਤਰੀ ਚੰਨੀ ਵੱਲੋਂ ਲੁਧਿਆਣਾ ‘ਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਨਾਂ ‘ਤੇ ਅਤਿ-ਆਧੁਨਿਕ...

0
ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਪੂਰਾ ਕਰਨ ਲਈ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ 'ਚ 35 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਲੁਧਿਆਣਾ | ਮੁੱਖ...

ਲੁਧਿਆਣਾ : ਮੁੱਖ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ...

0
ਲੁਧਿਆਣਾ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਅਤਿ-ਆਧੁਨਿਕ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਵੱਖਰੇ ਤੌਰ 'ਤੇ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ। ਇਥੋਂ ਦੇ...

ਕੀ ਕਾਂਗਰਸ ਦਾ ‘ਹੱਥ’ ਫੜਨਗੇ ਹਰਭਜਨ ਸਿੰਘ? ਨਵਜੋਤ ਸਿੱਧੂ ਨੇ ਭੱਜੀ ਨਾਲ ਸ਼ੇਅਰ ਕੀਤੀ...

0
ਚੰਡੀਗੜ੍ਹ | ਕ੍ਰਿਕਟਰ ਹਰਭਜਨ ਸਿੰਘ ਦੇ ਸਿਆਸਤ 'ਚ ਆਉਣ ਦੀਆਂ ਸੰਭਾਵਨਾਵਾਂ ਉਸ ਸਮੇਂ ਹੋਰ ਤੇਜ਼ ਹੋ ਗਈਆਂ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਇਸ ਆਫ ਸਪਿਨਰ ਨਾਲ...

2 ਦਿਨ ਬੰਦ ਰਹਿਣਗੇ ਬੈਂਕ, ਸਰਕਾਰੀ ਬੈਂਕ ਕਰਮਚਾਰੀ ਅੱਜ ਤੋਂ 2 ਦਿਨ ਦੀ ਹੜਤਾਲ...

0
ਨਵੀਂ ਦਿੱਲੀ | ਬੈਂਕ ਗਾਹਕਾਂ ਲਈ ਇਹ ਖ਼ਬਰ ਅਹਿਮ ਹੈ ਕਿਉਂਕਿ ਸਰਕਾਰੀ ਬੈਂਕ ਕਰਮਚਾਰੀ ਅੱਜ ਤੋਂ 2 ਦਿਨ ਦੀ ਹੜਤਾਲ 'ਤੇ ਹਨ ਪਰ ਸ਼ਨੀਵਾਰ ਬੈਂਕ ਖੁੱਲ੍ਹੇ ਰਹਿਣਗੇ। ਮੁਲਾਜ਼ਮ ਹੜਤਾਲ 'ਤੇ ਕਿਉਂ ਹਨ? ਭਾਰਤੀ ਸਟੇਟ ਬੈਂਕ (SBI)...

ਸਰਕਾਰ ਲੜਕੀਆਂ ਦੇ ਵਿਆਹ ਦੀ ਉਮਰ 18 ਤੋਂ ਵਧਾ ਕੇ ਕਰੇਗੀ 21 ਸਾਲ, ਕੈਬਨਿਟ...

0
ਨਵੀਂ ਦਿੱਲੀ | ਸਰਕਾਰ ਨੇ ਦੇਸ਼ 'ਚ ਲੜਕੀਆਂ ਦੇ ਵਿਆਹ ਦੀ ਕਾਨੂੰਨੀ ਉਮਰ ਵਧਾਉਣ ਦੀ ਦਿਸ਼ਾ ਵਿੱਚ ਇਕ ਕਦਮ ਚੁੱਕਿਆ ਹੈ। ਬੁੱਧਵਾਰ ਨੂੰ ਹੋਈ ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਲੜਕੀਆਂ ਲਈ ਵਿਆਹ...
- Advertisement -

LATEST NEWS

MUST READ