ਜਲੰਧਰ : ਫੇਸਬੁੱਕ ‘ਤੇ ਲਾਈਵ ਹੋ ਕੇ ਗਊਸ਼ਾਲਾ ਸੰਚਾਲਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼,...
ਜਲੰਧਰ | ਲਾਂਬੜਾ ਥਾਣਾ ਹਲਕੇ 'ਚ ਇਕ ਗਊਸ਼ਾਲਾ ਸੰਚਾਲਕ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਆਤਮਹੱਤਿਆ ਦਾ ਯਤਨ ਕੀਤਾ। ਉਸ ਨੇ ਆਪਣੀ ਮੌਤ ਹੋਣ 'ਤੇ ਇਕ ਕਾਂਗਰਸੀ ਵਿਧਾਇਕ ਸੁਰਿੰਦਰ ਸਿੰਘ, ਪੁਲਿਸ ਅਫ਼ਸਰ ਪੁਸ਼ਪ ਬਾਲੀ ਸਮੇਤ...
ਬਰਗਾੜੀ ਮੋਰਚਾ ਖਤਮ ਕਰਵਾਉਣ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਅਕਾਲ ਤਖ਼ਤ ਸਾਹਿਬ ਵਿਖੇ ਤਲਬ
ਅੰਮ੍ਰਿਤਸਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਖ਼ਤਮ ਕਰਵਾਉਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਲਬ ਕੀਤਾ ਹੈ। ਉਨ੍ਹਾਂ ਨੇ ਕੈਪਟਨ ਨੂੰ 20...
1500 ਰੁਪਏ ਮਹੀਨਾ ਪੈਨਸ਼ਨ ਖਾਤਿਆਂ ‘ਚ ਆਵੇਗੀ ਜਾਂ ਚੈੱਕ ਰਾਹੀਂ ਮਿਲੇਗੀ, ਪੜ੍ਹੋ ਪੰਜਾਬ ਸਰਕਾਰ...
ਬਠਿੰਡਾ | ਸੂਬੇ 'ਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀ ਹੀ ਪੈਨਸ਼ਨ ਦੀ ਰਕਮ ਨੂੰ ਸਰਕਾਰ ਨੇ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਹੈ ਪਰ ਇਸ ਦਾ ਸਿਆਸੀ ਢੋਲ ਵਜਾਉਣ ਲਈ ਅਗਸਤ ਮਹੀਨੇ...
Farmers Protest : ਹਰਿਆਣਾ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ! ਅੱਜ 10,000 ਕਿਸਾਨ ਇਕੱਠੇ ਹੋ ਕੇ...
ਕਰਨਾਲ | ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਕਸਬੇ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੀ ਅਗਵਾਈ ਕਿਸਾਨ ਲੀਡਰ ਗੁਰਨਾਮ ਸਿੰਘ ਚੜ੍ਹੂਨੀ ਕਰਨਗੇ।
ਸੰਯੁਕਤ ਕਿਸਾਨ ਮੋਰਚੇ ਦੇ ਅਹੁਦੇਦਾਰ...
ਭਾਜਪਾ ਦਾ ਦਫ਼ਤਰ ਘੇਰਨ ਜਾ ਰਹੀਆਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਰਕਰਾਂ ‘ਤੇ ਲਾਠੀਚਾਰਜ,...
ਚੰਡੀਗੜ੍ਹ | ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਦੀਆਂ ਵਰਕਰਾਂ ਨੇ ਔਰਤਾਂ ਅਤੇ ਕਿਸਾਨਾਂ ਖਿਲਾਫ ਭਾਜਪਾ ਆਗੂਆਂ ਵੱਲੋਂ ਭੱਦੀ ਸ਼ਬਦਾਵਲੀ ਬੋਲਣ ਤੇ ਹਮਲੇ ਕਰਨ ਦੇ ਵਿਰੋਧ ਵਿਚ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫਤਰ ਦਾ...
ਪੰਜਾਬ ਸਰਕਾਰ ਨੇ ਚੰਦਰੇਸ਼ਵਰ ਮੋਹੀ ਨੂੰ SC ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ, ਸ਼ੁਤਰਾਣਾ ਹਲਕੇ...
ਜਲੰਧਰ (ਨਰਿੰਦਰ ਕੁਮਾਰ ਚੂਹੜ) | ਪੰਜਾਬ ਸਰਕਾਰ ਨੇ ਪਟਿਆਲਾ ਤੋਂ ਚੰਦਰੇਸ਼ਵਰ ਸਿੰਘ ਚੈਰੀ ਮੋਹੀ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਹੈ। 35 ਸਾਲਾ ਚੈਰੀ ਮੋਹੀ ਸ਼ੁਤਰਾਣਾ ਹਲਕੇ ਤੋਂ ਵਿਧਾਇਕ ਡਾ....
SDM ਨੇ ਕਿਹਾ ਸੀ, ”ਜੇ ਕੋਈ ਕਿਸਾਨ ਨੇੜੇ ਆਉਂਦਾ ਹੈ ਤਾਂ ਉਸ ਦਾ ਸਿਰ...
ਚੰਡੀਗੜ੍ਹ | ਹਰਿਆਣਾ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੌਰਾਨ 10 ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਉਦੋਂ ਵਾਪਰੀ, ਜਦੋਂ ਕਿਸਾਨ ਕਰਨਾਲ 'ਚ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਵਿਰੁੱਧ...
ਹਰਿਆਣਾ ਸਰਕਾਰ ਵੱਲੋਂ 130 ਕਿਸਾਨਾਂ ਖਿਲਾਫ ਪਥਰਾਅ ਅਤੇ ਸੜਕ ਜਾਮ ਕਰਨ ਦੇ ਦੋਸ਼ ‘ਚ...
ਕਰਨਾਲ | ਕਰਨਾਲ ਵਿੱਚ ਸ਼ਨੀਵਾਰ ਨੂੰ ਕਿਸਾਨਾਂ 'ਤੇ ਹੋਏ ਲਾਠੀਚਾਰਜ ਮਗਰੋਂ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 130 ਕਿਸਾਨਾਂ ਖਿਲਾਫ ਸੜਕ ਜਾਮ ਕਰਨ ਤੇ ਪਥਰਾਅ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ...
ਅਕਾਲੀ ਦਲ ਨੇ ਸਾਬਕਾ ਮੰਤਰੀ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਐਲਾਨਿਆ ਉਮੀਦਵਾਰ, ਮਲੂਕਾ ਬੋਲੇ...
ਜਲੰਧਰ (ਨਰਿੰਦਰ ਕੁਮਾਰ ਚੂਹੜ) | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਵੱਲੋਂ...
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਸੁੱਟੀ ਜੁੱਤੀ, ਅਨਿਲ ਜੋਸ਼ੀ ਦੇ ਪ੍ਰੋਗਰਾਮ ‘ਚ...
ਅੰਮ੍ਰਿਤਸਰ | ਸ਼ਨੀਵਾਰ ਸ਼ਾਮ ਅੰਮ੍ਰਿਤਸਰ 'ਚ ਇਕ ਵਿਅਕਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲ ਜੁੱਤੀ ਸੁੱਟ ਦਿੱਤੀ। ਇਹ ਘਟਨਾ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਆਯੋਜਿਤ ਇਕ...









































