ਚੰਗੀ ਖਬਰ : ਮਾਸਟਰ ਕਾਡਰ ‘ਚ 10,880 ਭਰਤੀਆਂ ਹੋਣਗੀਆਂ, ਸੀਐਮ ਚੰਨੀ ਨੇ ਕੀਤਾ ਐਲਾਨ
ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ...
ਮੁੱਖ ਮੰਤਰੀ ਪੰਜਾਬ ਵੱਲੋਂ ਮਾਸਟਰ ਕਾਡਰ ‘ਚ 10,000 ਤੋਂ ਵੱਧ ਭਰਤੀਆਂ ਕਰਨ ਦਾ ਐਲਾਨ
ਚੰਡੀਗੜ੍ਹ | ਸੂਬੇ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ ਦੀ ਭਰਤੀ...
ਗਾਇਕੀ ਤੋਂ ਬਾਅਦ ਹੁਣ ਚੋਣ ਅਖਾੜੇ ‘ਚ ਉੱਤਰਿਆ ਸਿੱਧੂ ਮੂਸੇਵਾਲਾ? ਪੜ੍ਹੋ ਕਿਸ ਹਲਕੇ ਤੋਂ...
ਮਾਨਸਾ | ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਚੋਣ ਅਖਾੜਾ ਭਖਦਾ ਨਜ਼ਰ ਆ ਰਿਹਾ ਹੈ। ਸਿਆਸੀ ਪਾਰਟੀਆਂ ਸੱਤਾ ‘ਚ ਆਉਣ ਲਈ ਰਣਨੀਤੀ ਉਲੀਕ ਰਹੀਆਂ ਹਨ, ਜਿਸ ਦੇ ਤਹਿਤ ਪਾਰਟੀਆਂ ‘ਚ ਪ੍ਰਸਿੱਧ ਸ਼ਖਸੀਅਤਾਂ...
ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ 44ਵੇਂ ਪ੍ਰਧਾਨ
ਅੰਮ੍ਰਿਤਸਰ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਇਜਲਾਸ 'ਚ ਸੋਮਵਾਰ ਹਰਜਿੰਦਰ ਸਿੰਘ ਧਾਮੀ ਦੀ ਨਵੇਂ ਪ੍ਰਧਾਨ ਵਜੋਂ ਚੋਣ ਹੋਈ। ਉਹ ਸਿੱਖਾਂ ਦੀ ਸਰਬਉੱਚ ਸੰਸਥਾ ਦੇ 44ਵੇਂ ਪ੍ਰਧਾਨ ਵਜੋਂ ਸਰਬਸੰਮਤੀ ਨਾਲ ਚੁਣੇ ਗਏ। ਹਰਜਿੰਦਰ...
ਪਾਕਿਸਤਾਨੀ ਮਾਡਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ‘ਨੰਗੇ ਸਿਰ’ ਔਰਤਾਂ ਦੇ ਕੱਪੜਿਆਂ ਦੀ...
ਨਵੀਂ ਦਿੱਲੀ | ਪਾਕਿਸਤਾਨ ਦੀ ਇਕ ਮਾਡਲ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਔਰਤਾਂ ਦੇ ਕੱਪੜਿਆਂ ਦੇ ਇਸ਼ਤਿਹਾਰ ਦੌਰਾਨ ‘ਨੰਗੇ ਸਿਰ’ ਪੋਜ਼ ਦੇਣ ਤੋਂ ਬਾਅਦ ਵਿਵਾਦ ਪੈਦਾ ਹੋ ਗਿਆ ਹੈ।
ਮੀਡੀਆ ਰਿਪੋਰਟ ਮੁਤਾਬਿਕ ਪਾਕਿਸਤਾਨ...
ਅੱਜ ਤਹਿਸੀਲਾਂ ‘ਚ ਨਹੀਂ ਹੋਵੇਗੀ ਜ਼ਮੀਨਾਂ ਦੀ ਰਜਿਸਟਰੀ, DC ਦਫ਼ਤਰਾਂ ‘ਚ ਕੰਮਕਾਜ ਰਹੇਗਾ ਠੱਪ,...
ਜਲੰਧਰ | ਪੰਜਾਬ 'ਚ ਅੱਜ ਰੈਵੇਨਿਊ ਅਫ਼ਸਰਾਂ ਨੇ ਵਿਜੀਲੈਂਸ ਦੀ ਕਾਰਵਾਈ ਖਿਲਾਫ਼ 1 ਦਸੰਬਰ ਤੱਕ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਰੈਵੇਨਿਊ ਅਧਿਕਾਰੀ ਸੋਮਵਾਰ ਨੂੰ ਮੋਹਾਲੀ ਵਿੱਚ ਵਿਜੀਲੈਂਸ ਦੀ ਕਾਰਵਾਈ ਖਿਲਾਫ਼ ਰੈਲੀ ਕਰਨਗੇ।
ਡੀਸੀ...
ਮੁੱਖ ਮੰਤਰੀ ਦੇ ਬਰਨਾਲਾ ਪਹੁੰਚਣ ਤੋਂ ਪਹਿਲਾਂ ਹੀ ਬੇਰੋਜ਼ਗਾਰ ਅਧਿਆਪਕਾਂ ਤੇ ਪੁਲਿਸ ਵਿਚਾਲੇ ਹੱਥੋਪਾਈ,...
ਬਰਨਾਲਾ (ਕਮਲਜੀਤ ਸੰਧੂ) | ਜ਼ਿਲ੍ਹੇ ਵਿੱਚ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਤਿੰਨ ਵਿਧਾਨ ਸਭਾ ਹਲਕਿਆਂ 'ਚ ਸਮਾਗਮ ਰੱਖਿਆ ਗਿਆ ਸੀ ਪਰ ਹਲਕਾ ਮਹਿਲ ਕਲਾਂ ਵਿੱਚ ਮੁੱਖ ਮੰਤਰੀ ਦੇ ਸੰਬੋਧਨ ਦੌਰਾਨ ਬੇਰੋਜ਼ਗਾਰ ਅਧਿਆਪਕਾਂ ਨੇ...
ਮੁੱਖ ਮੰਤਰੀ ਚਿਹਰੇ ‘ਤੇ ‘ਆਪ’ ‘ਚ ਹੰਗਾਮਾ : ਮੋਹਾਲੀ ‘ਚ ਭਗਵੰਤ ਮਾਨ ਦੇ ਨਾਅਰੇ...
ਚੰਡੀਗੜ੍ਹ | ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪੰਜਾਬ ਵਿੱਚ ਹੰਗਾਮਾ ਚੱਲ ਰਿਹਾ ਹੈ। ਸ਼ਨੀਵਾਰ ਨੂੰ ਪਾਰਟੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮੋਹਾਲੀ 'ਚ ਵਰਕਰਾਂ...
ਟੈਂਕੀ ‘ਤੇ ਚੜ੍ਹਨ ਤੇ ਪ੍ਰੋਗਰਾਮ ‘ਚ ਰੁਕਾਵਟ ਪਾਉਣ ਵਾਲਿਆਂ ਨੂੰ ਮੁੱਖ ਮੰਤਰੀ ਨੇ ਸਟੇਜ...
ਬਰਨਾਲਾ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟੈਂਕੀ 'ਤੇ ਚੜ੍ਹਨ ਤੇ ਪ੍ਰੋਗਰਾਮ 'ਚ ਰੁਕਾਵਟ ਪੈਦਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
ਦਰਅਸਲ ਮਹਿਲ ਕਲਾਂ ਅਨਾਜ ਮੰਡੀ ਵਿਖੇ ਜਦੋਂ ਮੁੱਖ ਮੰਤਰੀ ਨੇ...
ਕਿਸਾਨ ਅੰਦੋਲਨ ‘ਚ 750 ਕਿਸਾਨਾਂ ਦੀ ਸ਼ਹਾਦਤ ਲਈ ਕੇਂਦਰ ਸਰਕਾਰ ਜ਼ਿੰਮੇਵਾਰ : ਰਾਕੇਸ਼ ਟਿਕੈਤ
ਹੁਸ਼ਿਆਰਪੁਰ (ਅਮਰੀਕ ਕੁਮਾਰ) | ਮੁਕੇਰੀਆ ਵਿਖੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਕਿਸਾਨ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ...









































