PSPCL ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਲਾਗੂ ਕਰਨ ਲਈ ਬਿਜਲੀ ਖਪਤਕਾਰਾਂ ਨੂੰ ਦਿੱਤੀ...
ਪਟਿਆਲਾ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਵੱਖ-ਵੱਖ ਖਪਤਕਾਰਾਂ ਨੂੰ ਕਈ ਰਾਹਤ ਅਤੇ...
ਕੇਂਦਰੀ ਕੈਬਨਿਟ ਦੀ ਬੈਠਕ ‘ਚ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮਿਲੀ ਮਨਜ਼ੂਰੀ
ਨਵੀਂ ਦਿੱਲੀ | ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਨਾਲ...
Air India ਵੱਲੋਂ ਅੰਮ੍ਰਿਤਸਰ-ਨਾਂਦੇੜ ਸਿੱਧੀ ਉਡਾਣ ਮੁੜ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ
ਚੰਡੀਗੜ੍ਹ/ਅੰਮ੍ਰਿਤਸਰ | ਸਿੱਖ ਸ਼ਰਧਾਲੂਆਂ ਲਈ ਚੰਗੀ ਖਬਰ ਹੈ ਕਿ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਏਅਰ ਇੰਡੀਆ ਦੀ ਫਲਾਈਟ 55 ਦਿਨਾਂ ਬਾਅਦ ਮੁੜ ਸ਼ੁਰੂ ਹੋ ਰਹੀ ਹੈ। ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਹਰ ਬੁੱਧਵਾਰ ਫਲਾਈਟ...
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਝਟਕਾ, ਹਾਈ ਕੋਰਟ ਨੇ ਬਾਦਲ ਪਰਿਵਾਰ ਦੀਆਂ ਸਾਰੀਆਂ ਜ਼ਬਤ...
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੰਜਾਬ ਸਰਕਾਰ, ਟਰਾਂਸਪੋਰਟ ਵਿਭਾਗ ਤੇ ਨਵ-ਨਿਯੁਕਤ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਵੱਡਾ ਝਟਕਾ ਲੱਗਾ ਹੈ।
ਹਾਈ ਕੋਰਟ ਨੇ ਬਾਦਲ ਪਰਿਵਾਰ ਨਾਲ ਸਬੰਧਤ ਔਰਬਿਟ ਬੱਸ ਕੰਪਨੀ ਦਾ ਲਾਇਸੈਂਸ ਜ਼ਬਤ ਤੇ...
ਅਕਾਲੀ ਆਗੂ ਦੀਆਂ ਬੱਸਾਂ ਖਿਲਾਫ ਕਾਰਵਾਈ ਕਰਨ ‘ਤੇ ਰਾਜਾ ਵੜਿੰਗ ਨੂੰ ਹਾਈ ਕੋਰਟ ਨੇ...
ਚੰਡੀਗੜ੍ਹ | ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਦੀਆਂ ਬੱਸਾਂ ਦੇ ਰੱਦ ਕੀਤੇ ਰੂਟ ਪਰਮਿਟਾਂ ਵਿਰੁੱਧ ਦਾਇਰ ਪਟੀਸ਼ਨ ‘ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੂਬਾ ਸਰਕਾਰ ਤੋਂ...
ਫ੍ਰੀ ਸਫਰ ਕਰਨ ਵਾਲੀਆਂ ਔਰਤਾਂ ਲਈ ਅਹਿਮ ਖਬਰ, ਪੜ੍ਹੋ ਹੁਣ ਸਰਕਾਰੀ ਬੱਸ ਮੁਲਾਜ਼ਮਾਂ ਨੇ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਫ੍ਰੀ ਸਫਰ ਦੀ ਸਹੂਲਤ ਦਿੱਤੀ ਗਈ ਹੈ ਪਰ ਰੋਡਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਰਕੇ ਸੂਬੇ ਵਿੱਚ ਪੀਆਰਟੀਸੀ ਤੇ...
ਮੁੱਖ ਮੰਤਰੀ ਚੰਨੀ ਵੱਲੋਂ ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ, ਕੇਬਲ ਟੀ.ਵੀ. ਕੁਨੈਕਸ਼ਨ ਲਈ...
ਲੁਧਿਆਣਾ | ਕੇਬਲ ਮਾਫੀਏ ਦੇ ਖਿਲਾਫ਼ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ...
ਆਟੋ ਰਿਕਸ਼ਾ ਚਾਲਕਾਂ ਦੇ ਦਿਲ ਜਿੱਤ ਕੇ ਲੈ ਗਏ ਆਮ ਲੋਕਾਂ ਦੇ ਮੁੱਖ ਮੰਤਰੀ...
ਲੁਧਿਆਣਾ | ਲੁਧਿਆਣਾ ਦੇ ਗਿੱਲ ਚੌਕ ਵਿਖੇ ਗਾਹਕਾਂ ਦੀ ਉਡੀਕ ਵਿਚ ਆਟੋ ਰਿਕਸ਼ਾ ਚਾਲਕ ਆਮ ਵਾਂਗ ਬੈਠੇ ਹੋਏ ਸਨ ਤਾਂ ਉਨ੍ਹਾਂ ਕੋਲ ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿਚ ਮਹਿਮਾਨ ਪਹੁੰਚ ਗਿਆ।...
ਔਰਤਾਂ ਲਈ ਕੇਜਰੀਵਾਲ ਦਾ ਵੱਡਾ ਐਲਾਨ, ਸਰਕਾਰ ਬਣੀ ਤਾਂ ਹਰ ਔਰਤ ਨੂੰ ਹਰ ਮਹੀਨੇ...
ਮੋਗਾ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੌਰੇ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣੀ ਤਾਂ ਹਰ ਔਰਤ ਨੂੰ ਇੱਕ-ਇੱਕ ਹਜ਼ਾਰ ਰੁਪਏ ਹਰ ਮਹੀਨੇ...
ਲੁਧਿਆਣਾ ਰੈਲੀ ‘ਚ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚੰਨੀ ਨੇ ਅਰਵਿੰਦ ਕੇਜਰੀਵਾਲ ਖਿਲਾਫ ਖੋਲ੍ਹਿਆ...
ਲੁਧਿਆਣਾ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਲੁਧਿਆਣਾ ਵਿਖੇ ਹੋਈ ਰੈਲੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਮੋਰਚਾ ਖੋਲ੍ਹਿਆ।
ਉਨ੍ਹਾਂ ਪੁੱਛਿਆ ਕਿ ਦਿੱਲੀ ਵਿੱਚ ਕੀ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ਦਿੱਤੀ?...










































