ਖੇਤੀ ਕਾਨੂੰਨ ਰੱਦ ਹੋਣ ਦੇ ਬਾਵਜੂਦ ਉਹ ਕਿਹੜੀਆਂ ਮੰਗਾਂ ਹਨ, ਜਿਨ੍ਹਾਂ ਨੂੰ ਲੈ ਕੇ...
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਹੁਣ ਲੱਗ ਰਿਹਾ ਹੈ ਕਿ ਕਿਸਾਨ ਅੰਦੋਲਨ ਖ਼ਤਮ ਹੋ ਜਾਵੇਗਾ ਤੇ ਦਿੱਲੀ ਦੀਆਂ ਸਰਹੱਦਾਂ...
ਟਰਾਂਸਪੋਰਟ ਵਿਭਾਗ ਨੇ ਗਿੱਦੜਬਾਹਾ ਹਲਕੇ ਦੇ ਅਕਾਲੀ ਲੀਡਰ ਦੀਆਂ 22 ਬੱਸਾਂ ਕੀਤੀਆਂ ਬੰਦ, ਪੜ੍ਹੋ...
ਸ੍ਰੀ ਮੁਕਤਸਰ ਸਾਹਿਬ | ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ਾਂ 'ਤੇ ਗਿੱਦੜਬਾਹਾ ਹਲਕੇ ਦੇ ਅਕਾਲੀ ਆਗੂ ਤੇ ਉਮੀਦਵਾਰ ਹਰਦੀਪ ਸਿੰਘ ਢਿੱਲੋਂ ਉਰਫ ਡਿੰਪੀ ਢਿੱਲੋਂ ਦੀ ਮਾਲਕੀ ਵਾਲੀਆਂ ਨਿਊ ਦੀਪ ਕੰਪਨੀ ਦੇ ਨਾਂ...
ਚੰਨੀ ਸਰਕਾਰ ਹਰ ਫਰੰਟ ਤੇ ਫੇਲ੍ਹ : ਅੰਮ੍ਰਿਤਪਾਲ ਸਿੰਘ
ਜਲੰਧਰ | ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਅੰਮ੍ਰਿਤਪਾਲ ਸਿੰਘ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵੀ ਅਸਫਲ ਰਹੀ, ਆਮ...
ਭਾਜਪਾ ਦੇ MP ਸਾਕਸ਼ੀ ਮਹਾਰਾਜ ਨੇ ਕਿਹਾ- ਖੇਤੀ ਕਾਨੂੰਨਾਂ ਦਾ ਕੀ ਐ, ਬਣਦੇ-ਵਿਗੜਦੇ ਰਹਿੰਦੇ...
ਉਨਾਵ (ਉੱਤਰ ਪ੍ਰਦੇਸ਼) | ਭਾਜਪਾ ਦੇ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ 'ਤੇ ਵੱਡਾ ਬਿਆਨ ਦਿੱਤਾ ਹੈ।
ਉੱਤਰ ਪ੍ਰਦੇਸ਼ ਦੇ ਉਨਾਓ ਤੋਂ ਸੰਸਦ ਮੈਂਬਰ...
ਪੰਜਾਬ ਦੇ ਮੁੱਦੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ : ਚੰਨੀ, ਬਿਆਸ ‘ਚ 10 ਕਰੋੜ...
ਬਿਆਸ/ਅੰਮ੍ਰਿਤਸਰ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇਕ-ਇਕ ਕਰਕੇ ਹੱਲ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਅਗਲਾ ਟੀਚਾ 'ਕੇਬਲ ਨੈੱਟਵਰਕ' ਹੈ ਤੇ ਇਸ ਸਬੰਧੀ ਜਲਦ...
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਵੱਡਾ ਭਰਾ ਕਹਿਣ ਵਾਲੇ ਨਵਜੋਤ ਸਿੱਧੂ ਨੇ ਦਿੱਤੀ ਸਫਾਈ,...
ਚੰਡੀਗੜ੍ਹ/ਡੇਰਾ ਬਾਬਾ ਨਾਨਕ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗਏ। ਬਾਅਦ ਵਿੱਚ ਉਨ੍ਹਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ...
ਇਮਰਾਨ ਖਾਨ ਮੇਰੇ ਵੱਡੇ ਭਰਾ ਹਨ, ਉਨ੍ਹਾਂ ਨੇ ਮੈਨੂੰ ਬਹੁਤ ਪਿਆਰ ਦਿੱਤਾ : ਨਵਜੋਤ...
ਚੰਡੀਗੜ੍ਹ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅੱਜ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨਾਲ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਪਾਕਿਸਤਾਨ ਪਹੁੰਚਣ 'ਤੇ ਸਿੱਧੂ ਦਾ ਭਰਵਾਂ ਸਵਾਗਤ ਕੀਤਾ ਗਿਆ।
ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸਾਬਕਾ...
ਕਰਤਾਰਪੁਰ ‘ਚ ਸਿੱਧੂ ਨੇ ਇਮਰਾਨ ਖਾਨ ਨੂੰ ਕਿਹਾ ਵੱਡਾ ਭਰਾ, ਭਾਜਪਾ ਨੇ ਕਿਹਾ- ਕਾਂਗਰਸ...
ਚੰਡੀਗੜ੍ਹ | ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ 'ਤੇ ਸਿਆਸਤ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ...
ਮੋਦੀ ਦੇ ਹੱਕ ‘ਚ ਖੁੱਲ੍ਹ ਕੇ ਬੋਲੇ ਅਮਰਿੰਦਰ : ਕਿਹਾ- ਭਾਜਪਾ ਨਾਲ ਸੀਟ ਵੰਡ...
ਚੰਡੀਗੜ੍ਹ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਨਾਲ...
Suspense : ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕੀ ਅਕਾਲੀ ਦਲ ਮੁੜ ਭਾਜਪਾ ਨਾਲ...
ਚੰਡੀਗੜ੍ਹ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਸਵੇਰੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦੇ ਨਾਲ ਹੀ ਪੰਜਾਬ ਦੀ ਰਾਜਨੀਤੀ ਕਰਵਟ ਲੈਣ ਲੱਗੀ ਹੈ।
ਪੀਐੱਮ ਮੋਦੀ ਦੇ ਇਸ ਐਲਾਨ 'ਤੇ ਕਿਸਾਨ ਸੰਗਠਨਾਂ...










































