ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ‘ਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ...
ਨਵੀਂ ਦਿੱਲੀ | ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖੇਤੀ ਕਾਨੂੰਨਾਂ ਖਿਲਾਫ਼ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਪੰਜਾਬ ਤੋਂ ਗਏ ਅਕਾਲੀਆਂ ਨੂੰ ਨਹੀਂ ਮਿਲ ਰਹੀ ਐਂਟਰੀ
ਬਹਾਦਰਗੜ੍ਹ/ਹਰਿਆਣਾ | ਖੇਤੀ ਕਾਨੂੰਨਾਂ ਦਾ ਇਕ ਸਾਲ ਮੁਕੰਮਲ ਹੋਣ 'ਤੇ ਵਿਰੋਧ ਪ੍ਰਦਰਸ਼ਨਾਂ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਰਾਜਧਾਨੀ ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਬਹਾਦਰਗੜ੍ਹ ਦੇ...
ਅੰਮ੍ਰਿਤਸਰ ‘ਚ BJP ਲੀਡਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ ‘ਤੇ ਬੈਠੇ ਕਿਸਾਨ ਦੀ...
ਅੰਮ੍ਰਿਤਸਰ | ਬੀਜੇਪੀ ਲੀਡਰ ਸ਼ਵੇਤ ਮਲਿਕ ਦੇ ਘਰ ਬਾਹਰ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਪੱਕੇ ਧਰਨੇ ਉਪਰ ਬੈਠੇ ਹੋਏ ਹਨ। ਮ੍ਰਿਤਕ ਕਿਸਾਨ ਦੀ ਸ਼ਨਾਖਤ ਅੰਗਰੇਜ਼ ਸਿੰਘ ਵਾਸੀ...
ਮੈਗਾ ਰੋਜ਼ਗਾਰ ਮੇਲੇ ‘ਚ ਪਹੁੰਚੇ ਬੇਰੋਜ਼ਗਾਰ ਅਧਿਆਪਕਾਂ ਦਾ ਫੁੱਟਿਆ ਗੁੱਸਾ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਸ੍ਰੀ ਮੁਕਤਸਰ ਸਾਹਿਬ ਵਿਖੇ ਲਾਏ ਗਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਅੱਜ ਟੈੱਟ ਪਾਸ ਬੇਰੋਜ਼ਗਾਰ ਬੀ ਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਬੇਰੋਜ਼ਗਾਰ ਅਧਿਆਪਕਾਂ ਨੇ ਕਿਹਾ...
ਸੂਬਾ ਭਾਜਪਾ ਬੁਲਾਰੇ ਦੀ ਕੋਠੀ ਦੇ ਬਾਹਰ ਸ਼ਾਮ 6 ਵਜੇ ਧਰਨਾ, 8 ਵਜੇ ਬਿਜਲੀ...
ਜਲੰਧਰ | ਕਿਸਾਨਾਂ ਪ੍ਰਤੀ ਘਟੀਆ ਸ਼ਬਦਾਵਲੀ ਵਰਤਣ ਵਾਲੇ ਭਾਜਪਾ ਦੇ ਨਵ-ਨਿਯੁਕਤ ਸੂਬਾ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਦੇ ਦਕੋਹਾ (ਰਾਮਾ ਮੰਡੀ) ਸਥਿਤ ਘਰ ਦਾ ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਘਿਰਾਓ ਕਰਕੇ ਧਰਨਾ ਦਿੱਤਾ। ਕਿਸਾਨਾਂ ਨੇ...
ਰੇਲਵੇ ਵਿਭਾਗ ਸਮੇਂ ਸਿਰ ਟ੍ਰੇਨਾਂ ਚਲਾਉਣ ਲਈ ਪੂਰੇ ਦੇਸ਼ ‘ਚ ਬੰਦ ਕਰਨ ਜਾ ਰਿਹੈ...
ਨਵੀਂ ਦਿੱਲੀ | ਰੇਲਵੇ ਵਿਭਾਗ ਵੱਲੋਂ ਰੇਲ ਗੱਡੀਆਂ ਦੀ ਦੇਰੀ ਨੂੰ ਦੂਰ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਵਿੱਚ ਲਿੰਕ ਐਕਸਪ੍ਰੈੱਸ ਅਤੇ ਸਲੀਪ ਕੋਚਾਂ ਦੇ ਸੰਚਾਲਨ ਦੀ ਗਿਣਤੀ ਸੀਮਤ ਹੋਵੇਗੀ।...
MLA ਸਿਮਰਜੀਤ ਬੈਂਸ ਵਿਰੁੱਧ ਦਰਜ Rape ਮਾਮਲੇ ‘ਚ SIT ਦਾ ਗਠਨ, 2 ਦਿਨ ਪਹਿਲਾਂ...
ਚੰਡੀਗੜ੍ਹ | ਹਾਈ ਕੋਰਟ ਤੋਂ ਸਖ਼ਤ ਤਾੜਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਦਰਜ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਏਡੀਸੀਪੀ (ਜਾਂਚ) ਰੁਪਿੰਦਰ ਕੌਰ ਭੱਟੀ ਦੀ ਪ੍ਰਧਾਨਗੀ ਵਿੱਚ...
ਮਹਿੰਗਾ ਹੋ ਸਕਦਾ Zomato-Swiggy ਤੋਂ ਖਾਣਾ ਮੰਗਵਾਉਣਾ, ਜਾਣੋ ਕਿਉਂ
ਨਵੀਂ ਦਿੱਲੀ | ਆਨਲਾਈਨ ਫੂਡ ਡਲਿਵਰੀ ਆਉਣ ਵਾਲੇ ਦਿਨਾਂ 'ਚ ਮਹਿੰਗੀ ਹੋ ਸਕਦੀ ਹੈ। ਜੀਐੱਸਟੀ ਕੌਂਸਲ ਦੀ ਬੈਠਕ ਵਿੱਚ ਇਸ 'ਤੇ ਵਿਚਾਰ ਕੀਤਾ ਜਾਵੇਗਾ।
ਕਮੇਟੀ ਦੇ ਫਿਟਮੈਂਟ ਪੈਨਲ ਨੇ ਫੂਡ ਡਲਿਵਰੀ ਐਪਸ ਨੂੰ ਘੱਟੋ-ਘੱਟ...
ਸਕੂਲਾਂ ‘ਚ ਅੱਜ ਲਈ ਜਾ ਰਹੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵੀ YouTube ‘ਤੇ ਲੀਕ,...
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਈ ਜਾ ਰਹੀ ਮਿਡ ਟਰਮ ਦੀ ਪ੍ਰੀਖਿਆ ਸੋਮਵਾਰ ਤੋਂ ਸ਼ੁਰੂ ਹੋ ਚੁੱਕੀ ਹੈ। ਪਹਿਲੇ ਦਿਨ ਹੀ ਪ੍ਰਸ਼ਨ ਪੱਤਰ ਲੀਕ ਹੋਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਦੂਸਰੇ...
ਪੰਜਾਬ ‘ਚ ਕਿਸਾਨਾਂ ਵੱਲੋਂ ਕੰਗਨਾ ਰਣੌਤ ਦੀ ਫ਼ਿਲਮ ਦਾ ਵਿਰੋਧ, ਕਿਹਾ- ਨਹੀਂ ਚੱਲਣ ਦਿਆਂਗੇ...
ਦੋਰਾਹਾ | ਇਥੇ ਜੀਟੀ ਰੋਡ 'ਤੇ ਸਥਿਤ ਰਾਇਲਟਨ ਸਿਟੀ 'ਚ ਬਣੇ ਸਿਨੇਮਾਹਾਲ 'ਚ ਕੰਗਨਾ ਰਣੌਤ ਦੀ ਨਵੀਂ ਫ਼ਿਲਮ 'ਥਲਾਇਵੀ' ਦਾ ਕਿਸਾਨਾਂ ਨੇ ਵਿਰੋਧ ਕੀਤਾ। ਉਨ੍ਹਾਂ ਸਿਨੇਮਾਹਾਲ ਦੇ ਬਾਹਰ ਧਰਨਾ ਦਿੱਤਾ ਤਾਂ ਸਿਨੇਮਾਹਾਲ ਦੇ ਜਨਰਲ...












































