ਜਲੰਧਰ ‘ਚ ਮੰਤਰੀ ਪਰਗਟ ਸਿੰਘ ਦੀ ਕੋਠੀ ਘੇਰਨ ਜਾ ਰਹੇ ਬੇਰੋਜ਼ਗਾਰ ਅਧਿਆਪਕਾਂ ਦੀ ਪੁਲਸ...
ਜਲੰਧਰ | ਟੈੱਟ ਅਤੇ ਬੀ.ਐੱਡ ਪਾਸ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਅੱਜ ਜਲੰਧਰ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।
ਸ਼ਾਮ ਸਾਢੇ 4 ਵਜੇ ਅਧਿਆਪਕਾਂ ਦਾ ਕਾਫ਼ਲਾ ਜਲੰਧਰ ਬੱਸ...
ਪੰਜਾਬ ਸਰਕਾਰ ਨੇ ਜਲੰਧਰ, ਕਪੂਰਥਲਾ ਸਮੇਤ ਇਨ੍ਹਾਂ ਸ਼ਹਿਰਾਂ ‘ਚ 6 ਅਧਿਕਾਰੀਆਂ ਦੇ ਕੀਤੇ ਤਬਾਦਲੇ
ਚੰਡੀਗੜ੍ਹ | ਪੰਜਾਬ ਸਰਕਾਰ ਨੇ ਅੱਜ ਮੁੜ ਮਾਲ ਵਿਭਾਗ ਦੇ 6 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ, ਇਨ੍ਹਾਂ 'ਚ ਜਲੰਧਰ, ਕਪੂਰਥਲਾ ਸਮੇਤ ਕਈ ਸ਼ਹਿਰਾਂ ਦੇ ਅਧਿਕਾਰੀ ਸ਼ਾਮਿਲ ਹਨ।
ਵੇਖੋ ਲਿਸਟ
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ...
15ਵੀਂ ਵਿਧਾਨ ਸਭਾ ਦੇ 16ਵੇਂ ਵਿਸ਼ੇਸ਼ ਇਜਲਾਸ ਦੌਰਾਨ 15 ਬਿੱਲ ਪਾਸ
ਚੰਡੀਗੜ | ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 15ਵੀਂ ਪੰਜਾਬ ਵਿਧਾਨ ਸਭਾ ਦੇ 16ਵੇਂ ਵਿਸ਼ੇਸ਼ ਇਜਲਾਸ ਦੌਰਾਨ ਵੱਖ-ਵੱਖ ਵਿਸ਼ਿਆਂ ਸਬੰਧੀ 15 ਬਿੱਲ ਪਾਸ ਕੀਤੇ ਗਏ। ਅੱਜ ਪਾਸ ਕੀਤੇ ਗਏ ਬਿੱਲਾਂ ਵਿੱਚ ਹੇਠ ਲਿਖੇ...
ਪੰਜਾਬ ‘ਚ ਚੋਣਾਂ : ‘ਆਪ’ ਨੇ MLA ਭੱਜਣ ਦੇ ਡਰੋਂ 10 ਮੌਜੂਦਾ ਵਿਧਾਇਕਾਂ ਨੂੰ...
ਚੰਡੀਗੜ੍ਹ | ਪੰਜਾਬ 'ਚ ਵਿਧਾਨ ਸਭਾ ਚੋਣਾਂ-2022 'ਚ ਹੁਣ ਜ਼ਿਆਦਾ ਸਮਾਂ ਨਹੀਂ ਬਚਿਆ। ਚੋਣਾਂ ਸਾਲ 2022 ਦੇ ਸ਼ੁਰੂਆਤੀ ਪੜਾਅ ਵਿੱਚ ਹੀ ਮੁਕੰਮਲ ਹੋਣੀਆਂ ਹਨ।
ਅਜਿਹੇ 'ਚ ਚੋਣ ਮੈਦਾਨ 'ਚ ਉਤਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ...
ਪੰਜਾਬ ‘ਚ ਹੁਣ 10ਵੀਂ ਜਮਾਤ ਤੱਕ ਪੰਜਾਬੀ ਲਾਜ਼ਮੀ, ਨਾ ਪੜ੍ਹਾਉਣ ‘ਤੇ ਲੱਗੇਗਾ 2 ਲੱਖ...
ਚੰਡੀਗੜ੍ਹ | ਇਸ ਵਾਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕਈ ਅਹਿਮ ਫੈਸਲਿਆਂ ’ਤੇ ਮੋਹਰ ਲੱਗੀ। ਇਸ ਦੌਰਾਨ ਵੀਰਵਾਰ ਨੂੰ ਕੁੱਲ 16 ਬਿੱਲ ਪਾਸ ਕੀਤੇ ਗਏ ਹਨ।
ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ...
ਭਾਰਤ ਸਰਕਾਰ ਨੇ ਕੀਤਾ ਸਪੱਸ਼ਟ – ਗੁਰਪੁਰਬ ‘ਤੇ ਨਹੀਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਅਟਾਰੀ...
ਨਵੀਂ ਦਿੱਲੀ | ਕਰਤਾਰਪੁਰ ਸਾਹਿਬ ਕੋਰੀਡੋਰ (ਲਾਂਘਾ) ਖੋਲ੍ਹੇ ਜਾਣ ਨੂੰ ਲੈ ਕੇ ਭਾਰਤ ਦਾ ਵੱਡਾ ਬਿਆਨ ਆਇਆ ਹੈ। ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਸਪੱਸ਼ਟ ਕੀਤਾ ਗਿਆ ਹੈ ਕਿ ਅਜੇ...
ਅਕਾਲੀਆਂ ਨੇ ਭਾਜਪਾ ਨਾਲ ਮਿਲ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਖੇਰੂੰ-ਖੇਰੂੰ ਕੀਤਾ :...
ਚੰਡੀਗੜ੍ਹ | ਅਕਾਲੀ ਦਲ ‘ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬਿਆਂ ਨੂੰ ਵਧੇਰੇ ਹੱਕ ਦੇਣ, ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਤੋਂ ਇਲਾਵਾ...
ਅਕਾਲੀ ਲੀਡਰ ਨੋਨੀ ਮਾਨ ਤੇ ਉਸ ਦੇ ਡਰਾਈਵਰ ‘ਤੇ ਇਰਾਦਾ ਕਤਲ ਤੇ ਹੋਰ ਧਾਰਾਵਾਂ...
ਫਿਰੋਜ਼ਪੁਰ | ਗੁਰੂ ਹਰਸਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ 'ਤੇ ਪੁਲਿਸ ਨੇ ਪਰਚਾ ਦਰਜ ਕੀਤਾ ਹੈ। ਪੁਲਿਸ ਨੇ ਥਾਣਾ ਸਿਟੀ 'ਚ ਨੋਨੀ ਮਾਨ ਤੇ ਉਨ੍ਹਾਂ ਦੇ ਡਰਾਈਵਰ 'ਤੇ ਇਰਾਦਾ...
ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ED ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ | ਪੰਜਾਬ ਦੇ ਕਾਂਗਰਸ ਆਗੂ ਅਤੇ 2017 'ਚ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਕੇ ਵਿਧਾਇਕ ਬਣੇ ਸੁਖ਼ਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪਤਾ ਲੱਗਾ ਹੈ ਕਿ ਭੁਲੱਥ ਤੋਂ ਵਿਧਾਇਕ ਬਣ...
ਮੰਤਰੀ ਮੰਡਲ ਵੱਲੋਂ ਪੋਸਟ ਮੈਟਰਿਕ ਐਸ.ਸੀ. ਵਜ਼ੀਫਾ ਸਕੀਮ ਨਾਲ ਸਬੰਧਤ ਮਸਲੇ ਹੱਲ ਕਰਨ ਦੀ...
ਚੰਡੀਗੜ੍ਹ | ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ...










































