ਮਿਸ਼ਨ 2022 : ਸਿਆਸੀ ਵਿਰੋਧੀਆਂ ‘ਤੇ ਭਾਰੂ ਪੈ ਸਕਦੀ ਹੈ ਕਾਂਗਰਸ ਦੀ ਦਲਿਤ ਵੋਟ...
ਚੰਡੀਗੜ੍ਹ | ਕਾਂਗਰਸ ਹਾਈਕਮਾਨ ਨੇ ਪੰਜਾਬ 'ਚ ਦਲਿਤ ਮੁੱਖ ਮੰਤਰੀ ਬਣਾ ਕੇ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਰੋਧੀ ਧਿਰਾਂ ਦੀ ਦਲਿਤ ਵੋਟ ਰਣਨੀਤੀ ਨੂੰ ਵੰਗਾਰਿਆ ਹੈ।
ਭਾਜਪਾ ਨੇ ਪਹਿਲਾਂ ਹੀ ਅਗਲੀਆਂ ਚੋਣਾਂ ਵਿੱਚ...
ਸੁਖਜਿੰਦਰ ਰੰਧਾਵਾ ਅਤੇ ਓਪੀ ਸੋਨੀ ਬਣੇ ਡਿਪਟੀ ਸੀਐਮ, ਮੰਤਰੀਆਂ ਦਾ ਐਲਾਨ ਬਾਅਦ ‘ਚ
ਚੰਡੀਗੜ੍ਹ/ਅੰਮ੍ਰਿਤਸਰ/ਗੁਰਦਾਸਪੁਰ | ਚਰਨਜੀਤ ਸਿੰਘ ਚੰਨੀ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣ ਚੁੱਕੇ ਹਨ। ਚਰਨਜੀਤ ਚੰਨੀ ਦੇ ਨਾਲ ਸਿਰਫ 2 ਡਿਪਟੀ ਸੀਐਮ ਨੇ ਸਹੁੰ ਚੁੱਕੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ...
ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ, ਕਦੇ ਪਿਤਾ ਨਾਲ ਲਾਉਂਦੇ ਸੀ...
ਕੈਪਟਨ ਅਮਰਿੰਦਰ ਸਿੰਘ ਹੀ ਲੈ ਕੇ ਆਏ ਸਨ ਕਾਂਗਰਸ 'ਚ
ਚੰਡੀਗੜ੍ਹ | ਚਰਨਜੀਤ ਸਿੰਘ ਚੰਨੀ ਦਲਿਤ ਭਾਈਚਾਰੇ ਤੋਂ ਆਉਣ ਵਾਲੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ। ਮੰਨਿਆ ਜਾ ਰਿਹਾ ਹੈ ਕਿ ਚੰਨੀ ਦੇ ਜ਼ਰੀਏ ਕਾਂਗਰਸ...
ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਸੂਬੇ ਦੇ ਪਹਿਲੇ ਦਲਿਤ ਸੀਐਮ...
ਚੰਡੀਗੜ੍ਹ | ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਹੈ। ਕੱਲ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਲਗਾਤਾਰ ਕਈ ਨਾਂ ਸਾਹਮਣੇ ਆ ਰਹੇ ਸਨ। ਅਖੀਰ ਵਿੱਚ ਹਰੀਸ਼ ਰਾਵਤ ਨੇ...
ਸੁਖਜਿੰਦਰ ਰੰਧਾਵਾ ਰਹਿ ਗਏ ਪਿੱਛੇ, ਚੰਨੀ ਬਣੇ ਮੁੱਖ ਮੰਤਰੀ
ਜਲੰਧਰ/ਚੰਡੀਗੜ੍ਹ | ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਆਖਿਰਕਾਰ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ ਅਤੇ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ।
25 ਅਪ੍ਰੈਲ 1959 ਨੂੰ ਡੇਰਾ ਬਾਬਾ ਨਾਨਕ 'ਚ ਪੈਦਾ...
ਪੰਜਾਬ ਦੇ ਮੁੱਖ ਮੰਤਰੀ ਵਜੋਂ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਲਗਭਗ ਤੈਅ, ਕਿਸੇ ਵੀ...
ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਗਰਮਾ ਗਈ ਹੈ। ਬੀਤੇ ਕੱਲ ਤੋਂ ਹਰ ਕਿਸੇ ਦੇ ਮਨ 'ਚ ਇਹੀ ਸਵਾਲ ਉਠ ਰਿਹਾ ਸੀ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ...
ਕੈਪਟਨ ਅਮਰਿੰਦਰ ਸਿੰਘ ਨੂੰ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦੀ ਮਿਲੀ ਸਜ਼ਾ :...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਪਾਰਟੀ ਤੇ ਇਸ ਦੀ ਹਾਈਕਮਾਂਡ ਦਾ ਕਬੂਲਨਾਮਾ ਹੈ ਕਿ ਪਾਰਟੀ ਪੰਜਾਬ ਵਿੱਚ ਕਾਰਗੁਜ਼ਾਰੀ ਵਿਖਾਉਣ...
Suspense : ਅੱਜ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ਟਲੀ, ਤੁਹਾਡੇ ਮੁਤਾਬਕ ਕਿਸ ਨੂੰ...
ਚੰਡੀਗੜ੍ਹ | ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਚੋਣ ਲਈ ਦਿੱਲੀ ਵਿੱਚ ਚਰਚਾ ਜਾਰੀ ਹੈ। ਅਜਿਹੇ 'ਚ ਵੱਡੀ ਖਬਰ ਸਾਹਮਣੇ ਆਈ ਹੈ। ਸੀਨੀਅਰ ਲੀਡਰ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਦੀਆਂ ਰਿਪੋਰਟਾਂ ਨੂੰ ਖਾਰਜ...
ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਕੈਪਟਨ ਨੇ ਕਿਹਾ- ਮੈਂ ਅਪਮਾਨਿਤ ਮਹਿਸੂਸ ਕਰ...
ਚੰਡੀਗੜ੍ਹ | ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਵਿਚਾਲੇ ਅੱਜ ਆਖਿਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਹੀ ਦਿੱਤਾ।
ਰਾਜਪਾਲ ਨੂੰ ਅਸਤੀਫਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ...
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਰਾਜਪਾਲ ਨੂੰ ਸੌਂਪਿਆ
ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਨੇ ਰਾਜਭਵਨ ਪੁੱਜ ਕੇ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਦੇ ਮੁੱਖ ਮੰਤਰੀ ਨਹੀਂ ਰਹੇ ਬਲਕਿ ਉਹ ਹੁਣ ਸਾਬਕਾ ਮੁੱਖ ਮੰਤਰੀ ਹੋ ਗਏ...













































