ਮੁੱਖ ਮੰਤਰੀ ਵੱਲੋਂ ਤਲਵੰਡੀ ਸਾਬੋ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਮਾਰੀ ਦੀ ਤੀਜੀ ਲਹਿਰ ਲਈ ਸੂਬੇ ਦੀਆਂ ਤਿਆਰਾਂ ਨੂੰ ਵਧਾਉਂਦੇ ਹੋਏ ਜਿਲ੍ਹਾ ਬਠਿੰਡਾ ਵਿਚ ਤਲਵੰਡੀ ਸਾਬੋ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲੇ ਕੋਵਿਡ...
ਖਟਕੜ ਕਲਾਂ ਪਹੁੰਚੇ ਨਵਜੋਤ ਸਿੱਧੂ ਦਾ ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ, ਬੈਰੀਕੇਡ ਤੋੜ ਕੇ...
ਬੰਗਾ | ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ 8 ਵਿਧਾਇਕਾਂ ਨਾਲ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਮੱਥਾ ਟੇਕਣ ਖਟਕੜ ਕਲਾਂ ਪਹੁੰਚੇ।
ਪੁਲਿਸ ਵੱਲੋਂ ਕੀਤੇ ਸਖਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਸਿੱਧੂ...
ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੇ ਕੀਤਾ ਪਹਿਲਾ ਟਵੀਟ, ‘ਜਿੱਤੇਗਾ ਪੰਜਾਬ’ ਦਾ ਨਵਾਂ...
ਪਟਿਆਲਾ/ਚੰਡੀਗੜ੍ਹ | ਕਾਂਗਰਸ ਦਾ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਹਿਲਾ ਟਵੀਟ ਕਰ ਦਿੱਤਾ ਹੈ। ਸਿੱਧੂ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨਾਲ ਆਪਣੇ ਪਿਤਾ ਦੀ ਤਸਵੀਰ ਸਾਂਝੀ ਕੀਤੀ ਹੈ।
ਸਿੱਧੂ...
ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ ‘ਕੈਪਟਨ’, ਚਾਰ ਕਾਰਜਕਾਰੀ ਪ੍ਰਧਾਨਾਂ ਦੀ ਪੜ੍ਹੋ ਪੂਰੀ ਡਿਟੇਲ
ਹੁਸ਼ਿਆਰਪੁਰ/ਅੰਮ੍ਰਿਤਸਰ/ਫਤਿਹਗੜ੍ਹ ਸਾਹਿਬ/ਫਰੀਦਕੋਟ/ਜਲੰਧਰ | ਪੰਜਾਬ ਕਾਂਗਰਸ 'ਚ ਵੱਡੇ ਕਲੇਸ਼ ਤੋਂ ਬਾਅਦ ਆਖਿਰਕਾਰ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਦਾ ਐਲਾਨ ਕਰ ਹੀ ਦਿੱਤਾ।
ਸਾਢੇ 4 ਸਾਲ ਪਹਿਲਾਂ ਕਾਂਗਰਸ 'ਚ ਆਏ ਸਿੱਧੂ ਦੇ ਨਾਲ 4...
ਚੋਣਾਂ ਦਾ ਮਾਹੌਲ ਬਣਦਿਆਂ ਹੀ ਸਿਆਸੀ ਰੰਜਿਸ਼ਾਂ ਸ਼ੁਰੂ : ਗੁਰਦਾਸਪੁਰ ‘ਚ ਵਿਆਹ ਸਮਾਗਮ ਦੌਰਾਨ...
ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਭੈਨੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੌਜਪੁਰ ‘ਚ ਅੱਜ ਵਿਆਹ ਸਮਾਰੋਹ ਦੌਰਾਨ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਕੁੱਝ ਨੌਜਵਾਨਾਂ ਨੇ ਨਾਬਾਲਗ ਨੂੰ ਚਾਕੂ ਮਾਰ ਕੇ ਕਤਲ ਕਰ...
ਅਕਾਲੀ ਵਰਕਰਾਂ ਨੇ ਰੇਪ ਕੇਸ ‘ਚ ਫਸੇ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ...
ਲੁਧਿਆਣਾ | ਅਕਾਲੀ ਵਰਕਰਾਂ ਨੇ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਜ਼ਬਰਦਸਤ ਹੰਗਾਮਾ ਕੀਤਾ।
ਬੈਂਸ 'ਤੇ ਇਕ ਔਰਤ ਵੱਲੋਂ ਰੇਪ ਦਾ ਮਾਮਲਾ ਸਾਹਮਣੇ ਆਉਣ...
ਖੇਮਕਰਨ ‘ਚ ਕਾਂਗਰਸੀ MP ਡਿੰਪਾ ਤੇ MLA ਸੁਖਪਾਲ ਭੁੱਲਰ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ,...
ਤਰਨਤਾਰਨ (ਬਲਜੀਤ ਸਿੰਘ) | ਖੇਮਕਰਨ ਦੇ ਪਿੰਡ ਮਾਨ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ।
ਕਿਸਾਨਾਂ ਨੇ ਇਨ੍ਹਾਂ ਲੀਡਰਾਂ ਦੀਆਂ ਗੱਡੀਆਂ ਘੇਰ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ 7 ਹੋਰਨਾਂ ਖਿਲਾਫ ਕੇਸ ਦਰਜ
ਲੁਧਿਆਣਾ | ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਸ ਦੇ ਪੀ.ਏ. ਗੋਗੀ ਸ਼ਰਮਾ ਸਮੇਤ 6 ਲੋਕਾਂ ਖਿਲਾਫ ਦੁਸ਼ਕਰਮ ਅਤੇ ਛੇੜਛਾੜ ਸਮੇਤ ਹੋਰਨਾਂ ਧਾਰਾਵਾਂ ਤਹਿਤ ਡਵੀਜ਼ਨ...
ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਅਨਿਲ ਜੋਸ਼ੀ ਨੂੰ BJP ਨੇ ਦਿਖਾਇਆ ਬਾਹਰ...
ਚੰਡੀਗੜ੍ਹ | ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ 'ਚ ਆਵਾਜ਼ ਚੁੱਕਣ ਦਾ ਖਮਿਆਜ਼ਾ ਭੁੱਗਤਣਾ ਪਿਆ ਹੈ, ਜਿਸ ਕਰਕੇ ਉਨ੍ਹਾਂ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ।
ਪਾਰਟੀ ਵੱਲੋਂ...
ਚੋਣਾਂ 2022 : ਸੁਖਬੀਰ ਵੱਲੋਂ ਕਿਸਾਨ ਅੰਦੋਲਨ ਦੇ ‘ਸ਼ਹੀਦ’ ਪਰਿਵਾਰਾਂ ਨੂੰ ਨੌਕਰੀ, ਸਿਹਤ ਬੀਮਾ...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕਈ ਵੱਡੇ ਐਲਾਨ ਕੀਤੇ।
ਸੁਖਬੀਰ ਨੇ ਕਿਹਾ ਕਿ ਪਿਛਲੇ 7 ਮਹੀਨਿਆਂ ਤੋਂ ਪੰਜਾਬ ਅਤੇ ਦੂਜੇ ਸੂਬਿਆਂ ਦੇ ਕਿਸਾਨ...












































