ਸੰਸਦ ਦੇ ਬਾਹਰ ਖੇਤੀ ਬਿੱਲਾਂ ‘ਤੇ ਹਰਸਿਮਰਤ ਬਾਦਲ ਅਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਬਹਿਸ
ਨਵੀਂ ਦਿੱਲੀ | ਕੇਂਦਰ ਵੱਲੋਂ ਲਿਆਂਦੇ 3 ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ 2 ਪ੍ਰਮੁੱਖ ਨੇਤਾ ਅੱਜ ਖੇਤੀ ਬਿੱਲਾਂ ਦੇ ਮਾਮਲੇ ’ਤੇ ਆਹਮੋ-ਸਾਹਮਣੇ ਹੋ ਗਏ।
ਘਟਨਾ ਸੰਸਦ ਦੇ ਬਾਹਰ...
ਵਿਧਾਨ ਸਭਾ ਚੋਣਾਂ 2022 : ਸਰਕਾਰ ਆਉਣ ‘ਤੇ ਅਕਾਲੀ ਦਲ ਦੇਵੇਗਾ 400 ਯੂਨਿਟ ਮੁਫ਼ਤ...
ਚੰਡੀਗੜ੍ਹ | ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਈ ਵੱਡੇ ਐਲਾਨ ਕੀਤੇ।
ਚੰਡੀਗੜ੍ਹ ਪਾਰਟੀ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ 13 ਵੱਡੇ ਵਾਅਦੇ...
ਬਲਵੰਤ ਰਾਮੂਵਾਲੀਆ ਦੀ ਬੇਟੀ ਅਮਨਜੋਤ ਰਾਮੂਵਾਲੀਆ ਨੇ ਫੜਿਆ ਭਾਜਪਾ ਦਾ ਪੱਲਾ
ਚੰਡੀਗੜ੍ਹ | ਸਾਬਕਾ ਕੇਂਦਰੀ ਮੰਤਰੀ ਅਤੇ ਆਪਣੀ ਭੰਗ ਕੀਤੀ ਪਾਰਟੀ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਰਹੇ ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਤੇ ਜ਼ਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੀ ਚੇਅਰਪਰਸਨ ਰਹੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਸਮੇਤ...
ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦਿਆਂ ਕੈਪਟਨ ਸਰਕਾਰ 66000 ਕੱਚੇ ਮੁਲਾਜ਼ਮਾਂ ਨੂੰ ਕਰੇਗੀ...
ਚੰਡੀਗੜ੍ਹ | ਪੰਜਾਬ ਸਰਕਾਰ ਦੇ ਕੱਚੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕੈਪਟਨ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਆਗਾਮੀ ਮੌਨਸੂਨ ਸੈਸ਼ਨ 'ਚ...
ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ...
ਚੰਡੀਗੜ੍ਹ | ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ...
ਸਾਢੇ 4 ਸਾਲ SC ਭਾਈਚਾਰੇ ਦੀ ਗੱਲ ਨਾ ਕਰਨ ਵਾਲੇ ਮੁੱਖ ਮੰਤਰੀ ਨੂੰ...
ਸ੍ਰੀ ਮੁਕਤਸਰ ਸਾਹਿਬ (ਤਰਸੇਮ) | ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਪਿੰਡ ਬਰਕੰਦੀ ਵਿਖੇ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਗ੍ਰਹਿ ਵਿਖੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ...
Video : ਪ੍ਰਧਾਨ ਬਣਨ ਤੋਂ ਬਾਅਦ ਜਲੰਧਰ ਪਹੁੰਚੇ ਨਵਜੋਤ ਸਿੱਧੂ ਦਾ ਸੁਣੋ ਧਮਾਕੇਦਾਰ ਭਾਸ਼ਣ,...
ਜਲੰਧਰ | ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਕਾਂਗਰਸ ਦਫ਼ਤਰ ਆਏ। ਵਿਧਾਇਕਾਂ ਦੀ ਮੌਜੂਦਗੀ 'ਚ ਸਿੱਧੂ ਨੇ ਧਮਾਕੇਦਾਰ ਭਾਸ਼ਣ ਦਿੱਤਾ।
ਸਿੱਧੂ ਨੇ ਬਿਨਾਂ ਨਾਂ ਲਏ ਜਿਥੇ ਅਕਾਲੀ ਦਲ ਨੂੰ...
ਨਵਜੋਤ ਸਿੱਧੂ ਦੀ ਬੇਟੀ ਰਾਬੀਆ ਵੀ ਰਾਜਨੀਤੀ ‘ਚ ਸਰਗਰਮ, ਤਾਜਪੋਸ਼ੀ ਸਮਾਗਮ ਵਿੱਚ ਪਹੁੰਚੀ
ਚੰਡੀਗੜ੍ਹ | ਨਵਜੋਤ ਸਿੱਧੂ ਅੱਜ ਅਧਿਕਾਰਤ ਤੌਰ 'ਤੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੰਭਾਲ ਰਹੇ ਹਨ। ਉਨ੍ਹਾਂ ਦੀ ਚੰਡੀਗੜ੍ਹ ਵਿੱਚ ਤਾਜਪੋਸ਼ੀ ਹੋ ਰਹੀ ਹੈ।
ਸਿੱਧੂ ਨਾਲ ਅੱਜ ਉਨ੍ਹਾਂ ਦੀ ਬੇਟੀ ਰਾਬੀਆ ਸਿੱਧੂ ਵੀ ਨਜ਼ਰ ਆਈ। ਰਾਬੀਆ...
ਸਿੱਧੂ ਦੀ ਤਾਜਪੋਸ਼ੀ ਮੌਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ‘ਕਾਂਗਰਸ ਨੂੰ ਕੈਪਟਨ ਅਮਰਿੰਦਰ...
ਚੰਡੀਗੜ੍ਹ | ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਨਵੇਂ ਪ੍ਰਧਾਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਮੌਕੇ ਬੋਲਦਿਆਂ ਜਾਖੜ ਨੇ ਕਿਹਾ ਕਿ ਕਾਂਗਰਸ ਨੂੰ ਕੈਪਟਨ ਅਮਰਿੰਦਰ ਸਿੰਘ ਨਹੀਂ, ਅਫਸਰਸ਼ਾਹੀ...
ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੇ ਪਹਿਲੇ ਭਾਸ਼ਣ ‘ਚ ਚੁੱਕੇ ਪੰਜਾਬ ਦੇ ਸਾਰੇ...
ਚੰਡੀਗੜ੍ਹ | ਨਵਜੋਤ ਸਿੰਘ ਸਿੱਧੂ ਅੱਜ ਰਸਮੀ ਤੌਰ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਾਸ਼ਣ ਵਿੱਚ ਸਿੱਧੂ ਨੂੰ ਵਧਾਈ ਦਿੱਤੀ ਅਤੇ ਚੁਣੌਤੀਆਂ ਵੀ ਦੱਸੀਆਂ। ਕੈਪਟਨ...














































