ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਅਤੇ ਪਾਰਦਰਸ਼ਤਾ ‘ਚ ਵਾਧੇ ਲਈ...
ਸਾਡੀ ਸਰਕਾਰ ਮਾਈਨਿੰਗ ਸੈਕਟਰ ਵਿੱਚ ਹਰ ਕਿਸਮ ਦੀਆਂ ਗੁੰਝਲਾਂ ਖਤਮ ਕਰਕੇ ਕੁਦਰਤੀ ਸਰੋਤਾਂ ਨੂੰ ਲੋਕ ਹਿੱਤ ਲਈ ਵਰਤਣ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 7 ਜਨਵਰੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ:...
• 69ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਮੇਜ਼ਬਾਨੀ ਨਾਲ ਪੰਜਾਬ ਕੌਮੀ ਪੱਧਰ ਉੱਤੇ ਸਪੋਰਟਸ ਹੱਬ ਵਜੋਂ ਉੱਭਰ ਰਿਹੈ: ਬੈਂਸ
• ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਉਦਘਾਟਨ; 1000 ਤੋਂ...
ਆਪ ਨੇ ਗੈਰ-ਕਾਨੂੰਨੀ ਨਵੇਂ ਸੈੱਸ ‘ਤੇ ਕਾਂਗਰਸ ਦੀ ਕੀਤੀ ਨਿੰਦਾ, ਪੰਜਾਬ ‘ਤੇ ਬੋਝ ਪਾਉਣ...
ਆਪ ਮੰਤਰੀ ਬਰਿੰਦਰ ਗੋਇਲ ਦਾ ਕਾਂਗਰਸ ਲੀਡਰਸ਼ਿਪ ਨੂੰ ਸਵਾਲ- ਪੰਜਾਬ ਕਾਂਗਰਸ ਦੇ ਆਗੂ ਇਸ ਮਾਮਲੇ 'ਤੇ ਚੁੱਪ ਕਿਉਂ ਹਨ?
ਕਾਂਗਰਸ ਦਾ ਪੰਜਾਬ ਤੋਂ ਪਾਣੀ ਲੁੱਟਣ ਦਾ ਇਤਿਹਾਸ ਰਿਹਾ ਹੈ, ਹੁਣ ਨਵਾਂ ਵਿੱਤੀ ਬੋਝ, ਜਦੋਂ ਪੰਜਾਬ...
ਮਾਨ ਸਰਕਾਰ ਦੀ ਵੱਡੀ ਪਹਿਲ: ਮੁੱਖ ਮੰਤਰੀ ਸਿਹਤ ਯੋਜਨਾ ਨੂੰ ਡਾਕਟਰਾਂ ਅਤੇ ਨਿੱਜੀ ਮੈਡੀਕਲ...
ਚੰਡੀਗੜ੍ਹ, 6 ਜਨਵਰੀ | ਸੂਬੇ ਵਿੱਚ 10 ਲੱਖ ਦੀ ਨਕਦ-ਰਹਿਤ ਸਿਹਤ ਬੀਮਾ ਯੋਜਨਾ ਦੀ ਨਿਰਵਿਘਨ ਤੇ ਸੁਚਾਰੂ ਸ਼ੁਰੂਆਤ ਵੱਲ ਅਹਿਮ ਕਦਮ ਚੁੱਕਦਿਆਂ , ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ...
ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਅਤੇ ਪਰਿਵਾਰ ਲਈ ਸਦਾ ਹੀ ਸਰਵਉੱਚ ਸੀ, ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 5 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ੍ਰੀ...
467.49 ਲੱਖ ਰੁਪਏ ਦਾ ਨਿਵੇਸ਼, ਲੱਖਾਂ ਨੌਜਵਾਨਾਂ ਲਈ ਉਮੀਦ: ਨਸ਼ਾ ਛੁਡਾਊ ਲਈ ਮਾਨ ਸਰਕਾਰ...
ਚੰਡੀਗੜ੍ਹ, 5 ਜਨਵਰੀ | ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ...
ਪੰਜਾਬ ਸਰਕਾਰ ਦਾ ਪ੍ਰਵਾਸੀ ਭਾਰਤੀਆਂ ਲਈ ਵੱਡਾ ਤੋਹਫ਼ਾ: E-Sanad ਪੋਰਟਲ ਰਾਹੀਂ ਘਰ ਬੈਠੇ 27...
ਚੰਡੀਗੜ੍ਹ, 5 ਜਨਵਰੀ | ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ "ਐਨਆਰਆਈ ਈ-ਸਨਦ ਪੋਰਟਲ" ਲਾਂਚ ਕੀਤਾ ਹੈ, ਜੋ ਕਿ ਐਨਆਰਆਈ ਅਤੇ ਐਨਆਰਆਈ ਭਾਈਚਾਰੇ ਲਈ ਇੱਕ ਕ੍ਰਾਂਤੀਕਾਰੀ ਕਦਮ ਹੈ। ਇਸ ਡਿਜੀਟਲ ਪਹਿਲਕਦਮੀ ਦੇ ਤਹਿਤ,...
ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ...
ਮਹਿਜ਼ 4 ਮਹੀਨਿਆਂ ਵਿੱਚ 10,000 ਤੋਂ ਵੱਧ ਗਰਭਵਤੀ ਔਰਤਾਂ ਨੇ ਮੁਫ਼ਤ ਅਲਟਰਾਸਾਊਂਡ ਕਰਵਾਏ
ਮਾਵਾਂ ਨੂੰ ਸਿਹਤ ਸਬੰਧੀ ਮਿਆਰੀ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕਾਂ ਰਾਹੀਂ ਰਾਜ ਵਿਆਪੀ ਪ੍ਰੋਟੋਕੋਲ-ਸੰਚਾਲਿਤ ਪ੍ਰੈਗਨੈਂਸੀ ਦੇਖਭਾਲ ਕੀਤੀ ਸ਼ੁਰੂਆਤ
ਪੰਜਾਬ ਵੱਲੋਂ ਪ੍ਰਾਇਮਰੀ ਸਿਹਤ...
ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ...
"ਔਰਤਾਂ ਨੂੰ ਮੌਕੇ ਪ੍ਰਦਾਨ ਕਰਨਾ ਸਿਰਫ਼ ਸਮਾਨਤਾ ਨਹੀਂ, ਸਗੋਂ ਇੱਕ ਬਿਹਤਰ ਭਵਿੱਖ ਦੀ ਗਾਰੰਟੀ ਹੈ।"
ਚੰਡੀਗੜ੍ਹ, 4 ਜਨਵਰੀ | ਪੰਜਾਬ ਵਿੱਚ ਔਰਤਾਂ ਦਾ ਆਤਮਵਿਸ਼ਵਾਸ ਅਤੇ ਹਿੰਮਤ ਹੁਣ ਨਵੀਆਂ ਉਚਾਈਆਂ 'ਤੇ ਪਹੁੰਚਣ ਲਈ ਤਿਆਰ ਹੈ। ਮੁੱਖ...
ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ :...
ਚੰਡੀਗੜ੍ਹ, 3 ਜਨਵਰੀ | ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਅਤੇ ਔਰਤਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਔਰਤਾਂ ਲਈ...













































