ਰਾਜਨੀਤੀ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ...

0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’...

0
ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ...

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ...

0
ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ...

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ...

0
ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ 'ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ...

ਮਜੀਠੀਆ ਦੇ ਘਰ ਪੁਲਿਸ ਕਾਰਵਾਈ ’ਤੇ ਉੱਠੇ ਸਵਾਲ, ਸਿਆਲਕਾ ਨੇ ਮੰਗੀ ਪਾਰਦਰਸ਼ੀ ਜਾਂਚ

0
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Bikram Singh Majithia ਦੇ ਘਰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਨਵਾ ਵਿਵਾਦ ਖੜ੍ਹਾ ਹੋ ਗਿਆ ਹੈ। ਮਜੀਠੀਆ ਦੇ ਵਕੀਲ ਅਤੇ Shiromani Gurdwara Parbandhak Committee ਦੇ...

ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ, ਪਿਓ-ਪੁੱਤ ਸਮੇਤ 3 ਦੀ ਮੌਤ

0
ਲੁਧਿਆਣਾ ਦੀ ਇੱਕ ਪਾਨਾ-ਚਾਬੀ ਬਣਾਉਣ ਵਾਲੀ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਗੈਸ ਦੀ ਚਪੇਟ ਵਿੱਚ ਆਉਣ ਨਾਲ ਪਿਓ-ਪੁੱਤ ਸਮੇਤ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ...

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ,...

0
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’...

0
ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ...

0
ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ...
- Advertisement -

LATEST NEWS

MUST READ