ਕਿਸਾਨ ਅੱਜ ਅੰਦੋਲਨ ਦੇ 7ਵੇਂ ਦਿਨ ਹਰਿਆਣਾ ‘ਚ ਕਰਨਗੇ ਟਰੈਕਟਰ ਮਾਰਚ, BJP ਲੀਡਰਾਂ ਦੇ...
ਚੰਡੀਗੜ੍ਹ, 17 ਫਰਵਰੀ | ਅੱਜ ਕਿਸਾਨ ਅੰਦੋਲਨ ਦਾ ਸੱਤਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਇਕ ਕਿਸਾਨ ਦੀ ਦਿਲ ਦਾ ਦੌਰਾ...
ਆਦਮਪੁਰ ਏਅਰਪੋਰਟ ਤੋਂ ਜਲਦ ਸ਼ੁਰੂ ਹੋਣਗੀਆਂ ਉਡਾਣਾਂ, MP ਰਿੰਕੂ ਨੇ ਮੰਤਰਾਲੇ ਵੱਲੋਂ ਇੰਨੇ ਰੂਟ...
ਜਲੰਧਰ, 17 ਫਰਵਰੀ | ਜਲੰਧਰ ‘ਚ ਆਦਮਪੁਰ ਏਅਰਪੋਰਟ ਤੋਂ ਜਲਦ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੇਂਗਲੁਰੂ, ਕੋਲਕਾਤਾ ਤੇ ਗੋਆ ਲਈ ਉਡਣ ਵਾਲੀਆਂ ਫਲਾਈਟਾਂ ਲਈ ਰੂਟ ਅਲਾਟ...
ਕਿਸਾਨਾਂ ਦਾ ਭਾਰਤ ਬੰਦ ਤਾਂ ਕਾਂਗਰਸੀਆਂ ਨੇ BJP ਲੀਡਰਾਂ ਦੇ ਘੇਰੇ ਘਰ
Congress Protest: ਪੰਜਾਬ ਕਾਂਗਰਸ ਨੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲਿਆਂ ਨੂੰ ਸੁੱਟਣ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ...
ਮੋਹਾਲੀ ‘ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਖੇ ਲੱਗਾ ਮੁਫਤ ਹੈਲਥ ਚੈੱਕਅਪ ਕੈਂਪ
ਮੋਹਾਲੀ, 16 ਫਰਵਰੀ | ਮੋਹਾਲੀ ਦੇ ਸੈਕਟਰ 62 ਵਿਚ ਸਥਿਤ ਮੁੱਖ ਦਫਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਖੇ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਗੁਰਪ੍ਰੀਤ ਸਿੰਘ (ਐਮ.ਬੀ.ਬੀ.ਐਸ., ਐਮ.ਐਸ., ਆਰਥੋ ਅਤੇ...
ਅੰਮ੍ਰਿਤਸਰ ‘ਚ ਵੀ ਭਾਰਤ ਬੰਦ ਨੂੰ ਮਿਲਿਆ ਪੂਰਾ ਸਮਰਥਨ, ਮੇਨ ਬਾਜ਼ਾਰ ਮੁਕੰਮਲ ਬੰਦ
ਅੰਮ੍ਰਿਤਸਰ, 16 ਫਰਵਰੀ | ਅੰਮ੍ਰਿਤਸਰ ‘ਚ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਮਿਲਿਆ। ਹਾਲ ਬਜ਼ਾਰ, ਹਾਥੀ ਗੇਟ, ਕਟੜਾ ਖਜ਼ਾਨਾ ਅਤੇ ਮੁੱਖ ਮਾਰਗਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ। ਬੱਸ ਸਟੈਂਡ ’ਤੇ ਵੀ...
ਜਲੰਧਰ : ਅਵਤਾਰ ਹੈਨਰੀ ਨੂੰ 15 ਸਾਲ ਬਾਅਦ ਕੋਰਟ ਤੋਂ ਰਾਹਤ, ਦੋਹਰੀ ਨਾਗਰਿਕਤਾ ਕੇਸ...
ਜਲੰਧਰ, 16 ਫਰਵਰੀ| ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਅੱਜ ਅਦਾਲਤ ਨੇ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਉਨ੍ਹਾਂ ਖਿਲਾਫ ਭਾਰਤੀ ਅਤੇ ਵਿਦੇਸ਼ੀ ਪਾਸਪੋਰਟ ਨਾਲ ਚੋਣ ਲੜਨ ਦਾ ਮਾਮਲਾ ਚੱਲ ਰਿਹਾ...
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਗ੍ਰਿਫਤਾਰ, ਹਰਿਆਣਾ BJP ਦਫਤਰ ਦੇ ਬਾਹਰ ਕਰ ਰਹੇ ਸਨ...
ਚੰਡੀਗੜ੍ਹ, 16 ਫਰਵਰੀ| ਪੰਜਾਬ ਕਾਂਗਰਸ ਪ੍ਰਧਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਜਾ ਵੜਿੰਗ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਦੱਸਿਆ ਜਾ ਰਿਹਾ ਹੈ ਰਾਜਾ ਵੜਿੰਗ ਆਪਣੇ ਸਾਥੀਆਂ ਨਾਲ ਹਰਿਆਣਾ BJP ਦਫਤਰ...
ਕਿਸਾਨਾਂ ਨੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਕੀਤਾ ਜਾਮ, ਬਾਕੀ ਯੂਨੀਅਨਾਂ ਨੇ ਵੀ ਦਿੱਤਾ ਸਮਰਥਨ
ਚੰਡੀਗੜ੍ਹ, 16 ਫਰਵਰੀ| ਕਿਸਾਨਾਂ ਨੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਬਾਕੀ ਯੂਨੀਅਨਾਂ ਨੇ ਵੀ ਭਾਰੀ ਸਮਰਥਨ ਦਿੱਤੀ ਹੈ। ਦੱਸ ਦਈਏ ਕਿ ਅੱਜ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ (SKM) ਅਤੇ ਰਾਸ਼ਟਰੀ ਟਰੇਡ...
ਕਿਸਾਨਾਂ ਵੱਲੋਂ ਭਾਰਤ ਬੰਦ ਦੀ ਕਾਲ ਦਾ ਪੰਜਾਬ ਦੇ ਪਿੰਡਾਂ ‘ਚ ਦਿਖਿਆ ਵੱਡਾ ਅਸਰ,...
ਮੋਗਾ, 16 ਫਰਵਰੀ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਭਾਰਤ ਬੰਦ ਦੀ ਕਾਲ ‘ਤੇ ਜਿਥੇ ਪੰਜਾਬ ਭਰ ਵਿਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਉਥੇ ਪਿੰਡਾਂ ਵਿਚ ਵੀ ਭਾਰਤ ਬੰਦ...
ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ, ਵੇਖੋ ਹਰਿਆਣਾ-ਪੰਜਾਬ ਦੀ ਹੱਦ ‘ਤੇ ਤਾਜ਼ਾ ਹਾਲਾਤ
ਹਰਿਆਣਾ, 16 ਫਰਵਰੀ| ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਸ਼ੁੱਕਰਵਾਰ ਨੂੰ ਹਰਿਆਣਾ ਦੀਆਂ ਸਰਹੱਦਾਂ ‘ਤੇ ਸ਼ਾਂਤੀ ਹੈ। ਇੱਥੇ ਕਿਸਾਨ ਪੱਕੇ ਪੈਰੀਂ ਖੜ੍ਹੇ ਹਨ ਅਤੇ ਹੁਣ ਕਿਸਾਨ ਐਤਵਾਰ ਤੱਕ ਦਿੱਲੀ ਵੱਲ ਨਹੀਂ ਵਧਣਗੇ। ਇਸ ਦੇ...










































