ਪੰਜਾਬ
ਜਲੰਧਰ . 23 ਮਾਰਚ ਤੋਂ 17 ਮਈ ਤੱਕ ਜਲੰਧਰ ਕਮਿਸ਼ਨਰੇਟ ਦੀ ਪੁਲਿਸ ਨੇ ਕਰਫ਼ਿਊ ਦੌਰਾਨ…
ਮੋਗਾ(ਨਵੀਨ ਗੋਇਲ ਬੱਧਨੀ). ਜ਼ਿਲਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਪੁਲਸ ਪ੍ਰਸ਼ਾਸਨ ਨੂੰ ਚੁਸਤ ਦਰੁਸਤ…
ਜਲੰਧਰ . ਕੋਰੋਨਾ ਵਾਇਰਸ ਕਾਰਨ ਮਰੀਜ਼ ਦੀ ਦੇਖਭਾਲ ਕਰਨ ਲਈ ਪੰਜਾਬ ਦੇ ਪਿੰਡਾਂ ਦੀਆਂ 93…
ਜਲੰਧਰ. ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਅੱਜ ਐਤਵਾਰ ਨੂੰ ਸਾਹਮਣੇ ਆਇਆ ਹੈ। ਹੁਣ ਜ਼ਿਲ੍ਹੇ…
ਨਵੀਂ ਦਿੱਲੀ. ਮਹਾਂਮਾਰੀ ਦੇ ਕਾਰਨ, ਦੇਸ਼ ਵਿੱਚ ਚੱਲ ਰਹੇ ਤਾਲਾਬੰਦੀ ਦੇ ਤੀਜੇ ਪੜਾਅ ਦੀ ਮਿਆਦ…
ਬੰਗਾ/ਅੰਮ੍ਰਿਤਸਰ . ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਕੋਵਿਡ ਨਾਲ ਸਬੰਧਤ 5 ਨਵੇਂ ਮਾਮਲੇ…
ਕਪੂਰਥਲਾ. ਸੁਲਤਾਨਪੁਰ ਲੋਧੀ ਸਥਿਤ ਨਿਹੰਗ ਸਿੰਘਾਂ ਦੇ ਗੁਰਦੁਆਰੇ 'ਚ ਦੋ ਗੁੱਟਾਂ ਵਿਚਾਲੇ ਟਕਰਾਅ ਹੋ ਗਿਆ…
ਫਰੀਦਕੋਟ . ਲੌਕਡਾਊਨ ਕਾਰਨ ਪ੍ਰਵਾਸੀ ਮਜ਼ਦੂਰ ਬਹੁ-ਗਿਣਤੀ ਵਿਚ ਆਪਣੇ ਰਾਜਾਂ ਨੂੰ ਰਵਾਨਾ ਹੋ ਰਹੇ ਹਨ।…
ਗੁਰਦਾਸਪੁਰ. ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ 'ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ, ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ। ਉਨਾਂ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ।ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 16 ਮਈ ਤਕ 492898 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 492170 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 880 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚੋਂ 93 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 137386, ਮਾਰਕਫੈੱਡ ਵਲੋਂ 102169, ਪਨਸਪ ਵਲੋਂ 100198, ਵੇਅਰਹਾਊਸ ਵਲੋਂ 92968, ਐਫ.ਸੀ.ਆਈ ਵਲੋਂ 57707 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ।
ਐਸ ਏ ਐਸ ਨਗਰ. ਜ਼ਿਲ੍ਹੇ ਵਿੱਚ ਹਰ ਦਿਨ ਲੰਘਣ ਦੇ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ…