ਗੁਰਦਾਸਪੁਰ
ਲੜੀ ਨੰ: ਜ਼ਿਲ੍ਹਾ ਪੁਸ਼ਟੀ ਹੋਏਕੇਸਾਂ ਦੀਗਿਣਤੀ ਕੁੱਲ ਐਕਟਿਵ ਕੇਸ ਠੀਕ ਹੋਏ ਮਰੀਜ਼ਾਂ ਦੀ ਗਿਣਤੀ ਮੌਤਾਂ…
ਗੁਰਦਾਸਪੁਰ. ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਧਾਰਾ 144 ਤਹਿਤ ਮੁਹੱਲਾ ਬਸੰਤ ਨਗਰ ਬਟਾਲਾ, ਪਿੰਡ…
ਅੰਮ੍ਰਿਤਸਰ . ਅੱਜ ਇਥੋ ਦੇ ਗੁਰੂਨਾਨਕ ਹਸਪਤਾਲ ਵਿਚ ਇਕ ਢਾਈ ਮਹੀਨੇ ਦੇ ਬੱਚੇ ਦੀ ਕੋਰੋਨਾ…
ਬਟਾਲਾ. ਜ਼ਿੰਦਗੀ ਵਿੱਚ ਆਪਣੇ ਜਰੂਰੀ ਕੰਮ ਕਰਨ ਦੇ ਨਾਲ ਕੋਵਿਡ-19 ਵਾਇਰਸ ਤੋਂ ਬਚਾਅ ਕਰਨ ਹਿਤ…
ਗੁਰਦਾਸਪੁਰ . ਕਣਕ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ…
ਪਠਾਨਕੋਟ. ਯੂਥ ਕਾਂਗਰਸ ਵਲੋਂ ਸ਼ਹਿਰ ਵਿੱਚ ਵੱਖਰੇ ਹੀ ਅੰਦਾਜ ਵਿੱਚ ਗੁਰਦਾਸਪੁਰ ਦੇ ਸੰਸਦ ਸੰਨੀ ਦੇਓਲ…
ਬਟਾਲਾ. ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਦੀ ਮਿਹਨਤ ਰੰਗ ਲਿਆਈ ਹੈ ਅਤੇ ਪਿਛਲੇ ਕੁਝ ਦਿਨਾਂ…
ਚੰਡੀਗੜ੍ਹ . ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲਾਂ 'ਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ…
ਗੁਰਦਾਸਪੁਰ. ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ 'ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ, ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ। ਉਨਾਂ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ।ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 16 ਮਈ ਤਕ 492898 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 492170 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 880 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚੋਂ 93 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 137386, ਮਾਰਕਫੈੱਡ ਵਲੋਂ 102169, ਪਨਸਪ ਵਲੋਂ 100198, ਵੇਅਰਹਾਊਸ ਵਲੋਂ 92968, ਐਫ.ਸੀ.ਆਈ ਵਲੋਂ 57707 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ।
ਗੁਰਦਾਸਪੁਰ . ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡ ਭੈਣੀ ਪਸਵਾਲ, ਬਲਾਕ ਕਾਹਨੂੰਵਾਨ ਨੂੰ 14 ਅਪ੍ਰੈਲ…