ਹੁਸ਼ਿਆਰਪੁਰ
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ…
ਚੰਡੀਗੜ੍ਹ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲੀ ਕਿਸ਼ਤ ਵਜੋ ਂ5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਜਾ ਚੁਕੇ ਹਨ। ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨੀਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਚੰਡੀਗੜ੍ਹ. ਮਾਨਸੂਨ ਨੇ ਉੱਤਰ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਅੱਜ ਰਾਤ ਤੋਂ ਮੋਸਮ ਵਿੱਚ…
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਪ੍ਰਵੇਸ਼ ਕਰਨ ਵਾਲਿਆਂ…
ਚੰਡੀਗੜ੍ਹ . ਪੰਜਾਬ ਸਰਕਾਰ ਵੱਲੋਂ ਵਿਸਾਖੀ ਬੰਪਰ-2020 ਦੀਆਂ ਵਿਕੀਆਂ ਟਿਕਟਾਂ ਦੇ ਖਰੀਦਦਾਰ ਨੂੰ ਪੈਸੇ ਵਾਪਸ…
ਚੰਡੀਗੜ੍ਹ. ਗੁਰੂ ਘਰਾਂ ਵਿੱਚ ਅਰਦਾਸ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ…
ਸਾਰੀਆਂ ਯੂਨੀਵਰਸਿਟੀਆਂ ਨੂੰ ਆਪਣੇ ਕੈਂਪਸਾਂ ਅਤੇ ਸਬੰਧਤ ਕਾਲਜਾਂ ਵਿੱਚ ਪ੍ਰੀਖਿਆਵਾਂ ਕਰਵਾਉਣ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ…
ਚੰਡੀਗੜ੍ਹ. ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਚਾਲੂ ਸੈਸ਼ਨ ਦੇ ਆਪਣੇ ਸਾਰੇ ਕੋਰਸਾਂ ਲਈ ਪ੍ਰੀਖਿਆਵਾਂ…
ਕੇਵਲ ਡਾਕਟਰੀ ਅਤੇ ਜਰੂਰੀ ਚੀਜ਼ਾਂ ਦੀ ਸਪਲਾਈ ਵਾਲੀਆਂ ਟੀਮਾਂ ਨੂੰ ਹੀ ਇਨਾਂ ਖੇਤਰਾਂ 'ਚ ਜਾਣ…
ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਯੂਨੀਵਰਸਿਟੀ…