ਜਲੰਧਰ
ਜਲੰਧਰ . ਡੀਸੀ ਘਨਸ਼ਿਆਮ ਥੋਰੀ ਨੇ ਆਪਣਾ ਚਾਰਜ ਸੰਭਾਲਣ ਤੋਂ 3 ਹਫਤਿਆਂ ਬਾਅਦ ਪਹਿਲੀਂ ਵਾਰ…
ਸੰਗਰੂਰ . ਪਠਾਨਕੋਟ ਤੋਂ ਬਾਅਦ ਹੁਣ ਸੰਗਰੂਰ ਦੇ ਸਿਵਲ ਸਰਜਨ ਡਾ . ਰਾਜਕੁਮਾਰ ਨੂੰ ਕੋਰੋਨਾ…
ਜਲੰਧਰ . ਬਿਹਤਰ ਤਾਲਮੇਲ ਅਤੇ ਕੋਵਿਡ-19 ਮਹਾਂਮਾਰੀ ਤੋਂ ਬਾਹਰ ਆਉਣ ਲਈ ਨਿੱਜੀ ਹਸਪਤਾਲਾਂ ਵਿੱਚ ਕੋਵਿਡ-19…
ਜਲੰਧਰ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹਾ ਪ੍ਰਸ਼ਾਸਨ…
ਚੰਡੀਗੜ੍ਹ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲੀ ਕਿਸ਼ਤ ਵਜੋ ਂ5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਜਾ ਚੁਕੇ ਹਨ। ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨੀਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਚੰਡੀਗੜ੍ਹ. ਮਾਨਸੂਨ ਨੇ ਉੱਤਰ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਅੱਜ ਰਾਤ ਤੋਂ ਮੋਸਮ ਵਿੱਚ…
''ਜ਼ਮੀਨੀ ਪੱਧਰ ਦੇ ਫੈਸਲੇ ਲੈਣ ਵਿੱਚ ਸਟੈਂਡਿੰਗ ਕਮੇਟੀ ਦੀ ਪ੍ਰਸੰਗਿਕਤਾ ਨਹੀਂ, ਇਹ ਮੇਰਾ ਨਿੱਜੀ ਤਜਰਬਾ''…
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਪ੍ਰਭਾਵ ਵੱਧ ਰਿਹਾ ਹੈ। ਮੰਗਲਵਾਰ ਨੂੰ ਕੋਰੋਨਾ ਦੇ…
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਪ੍ਰਵੇਸ਼ ਕਰਨ ਵਾਲਿਆਂ…
ਜਲੰਧਰ . ਼਼ਜ਼ਿਲ੍ਹੇ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ…