ਕਪੂਰਥਲਾ

Admin July 11, 2020
0

ਚੰਡੀਗੜ੍ਹ. ਵਿਸ਼ਵ ਆਬਾਦੀ ਦਿਵਸ ਦੇ ਮੌਕੇ 'ਤੇ ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਵਧੀਆ ਪ੍ਰਦਰਸ਼ਨ ਕਰਨ ਵਾਲੇ…

Admin July 11, 2020
0

ਚੰਡੀਗੜ੍ਹ/ਹੁਸ਼ਿਆਰਪੁਰ . ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ…

Admin July 10, 2020
0

ਪੀਐਸਈਬੀ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਵਿਸ਼ਿਆਂ ਦੇ ਆਧਾਰ ’ਤੇ ਐਲਾਨਿਆ ਜਾਵੇਗਾ ਨਤੀਜਾ: ਸਿੱਖਿਆ ਮੰਤਰੀ ਚੰਡੀਗੜ੍ਹ…

Admin July 9, 2020
0

ਸੂਬਾ ਸਰਕਾਰ ਵੱਲੋਂ ਭਲਕ ਤੋਂ ਪੰਜ ਜ਼ਿਲ੍ਹਿਆਂ ਵਿੱਚ ਰੈਪਿਡ ਐਂਟੀਜਨ ਟੈਸਟਿੰਗ ਦਾ ਪਾਇਲਟ ਪ੍ਰਾਜੈਕਟ ਸ਼ੁਰੂ…

Admin July 9, 2020
0

ਸੀਬੀਆਈ,ਸਿੱਟਾਂ ਅਤੇ ਸੈਟਿੰਗਾਂ ਰਾਹੀਂ ਬਾਦਲਾਂ ਨੂੰ ਬਚਾ ਰਹੇ ਹਨ ਮੋਦੀ 'ਤੇ ਕੈਪਟਨ-'ਆਪ'ਕੁੰਵਰ ਵਿਜੈ ਪ੍ਰਤਾਪ ਵਾਲੀ…

Admin July 9, 2020
0

ਨਵੀਂ ਦਿੱਲੀ. ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੇ ਕੈਬਨਿਟ ਨੇ ਗਰੀਬ ਕਲਿਆਣ ਅੰਨ ਯੋਜਨਾ (ਪੀ.ਐੱਮ.ਜੀ.ਕੇ.ਏ.ਏ.)…

Admin July 8, 2020
0

ਪਹਿਲੀ ਤਿਮਾਹੀ 'ਚ ਮਾਲੀ ਪ੍ਰਾਪਤੀਆਂ 21 ਫੀਸਦੀ ਘਟਣ ਕਾਰਨ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਵਿੱਤੀ…

Admin July 8, 2020
0

ਮੁੱਖ ਮੰਤਰੀ ਵੱਲੋਂ ਮਾਲ ਵਿਭਾਗ ਨੂੰ ਇੰਤਕਾਲ ਦੇ ਬਕਾਏ ਮਾਮਲੇ ਨਿਪਟਾਉਣ ਲਈ ਮੁਹਿੰਮ ਚਲਾਉਣ ਦੇ…

Admin July 8, 2020
0

ਰਜਿਸਟਰਡ ਹੋਏ ਬਾਕੀ ਲੋਕਾਂ ਨੂੰ ਵੀ ਜਲਦ ਲੈ ਆਵਾਂਗੇ ਵਾਪਸ : ਡਾ.ਓਬਰਾਏਫਸੇ ਲੋਕਾਂ ਨੂੰ ਘਰਾਂ…

Admin July 7, 2020
0

ਚੰਡੀਗੜ੍ਹ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲੀ ਕਿਸ਼ਤ ਵਜੋ ਂ5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਜਾ ਚੁਕੇ ਹਨ।   ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨੀਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।