ਮੁੱਖ ਖਬਰਾਂ
ਨਵੀਂ ਦਿੱਲੀ . ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਨੂੰ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਬੋਲਸੁਨਾਰੋ…
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ…
ਚੰਡੀਗੜ੍ਹ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲੀ ਕਿਸ਼ਤ ਵਜੋ ਂ5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਜਾ ਚੁਕੇ ਹਨ। ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨੀਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਚੰਡੀਗੜ੍ਹ. ਮਾਨਸੂਨ ਨੇ ਉੱਤਰ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਅੱਜ ਰਾਤ ਤੋਂ ਮੋਸਮ ਵਿੱਚ…
''ਜ਼ਮੀਨੀ ਪੱਧਰ ਦੇ ਫੈਸਲੇ ਲੈਣ ਵਿੱਚ ਸਟੈਂਡਿੰਗ ਕਮੇਟੀ ਦੀ ਪ੍ਰਸੰਗਿਕਤਾ ਨਹੀਂ, ਇਹ ਮੇਰਾ ਨਿੱਜੀ ਤਜਰਬਾ''…
ਚੰਡੀਗੜ੍ਹ . ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਅਲੱਗ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ…
ਚੰਡੀਗੜ੍ਹ . ਕੋਰੋਨਾ ਵਾਇਰਸ ਨਾਲ 7 ਵੀਂ ਮੌਤ ਹੋ ਗਈ ਹੈ। ਕੋਰੋਨਾ ਨਾਲ 80 ਸਾਲ…
ਚੰਡੀਗੜ੍ਹ . ਕੋਰੋਨਾ ਮਹਾਮਾਰੀ ਕਰਕੇ ਖਾਲੀ ਹੋਏ ਖਜ਼ਾਨੇ ਨੂੰ ਭਰਨ ਲਈ ਪੰਜਾਬ ਸਰਕਾਰ ਲੋਕਾਂ ਉਪਰ…
ਨਵੀਂ ਦਿੱਲੀ . ਭਾਰਤ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਸਰਕਾਰ ਨੇ ਮਾਸਕ ਤੇ…
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਪ੍ਰਭਾਵ ਵੱਧ ਰਿਹਾ ਹੈ। ਮੰਗਲਵਾਰ ਨੂੰ ਕੋਰੋਨਾ ਦੇ…