&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; <&sol;strong>&vert; ਡਿਜੀਟਲ ਇੰਡੀਆ ਦਾ ਇਕ ਦਾ ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ&comma; ਜਿਥੇ ਇੱਕ ਠੱਗ ਨੇ ਆਪਣੇ-ਆਪ ਨੂੰ BSF ਅਫ਼ਸਰ ਦੱਸ ਕੇ ਗ਼ਰੀਬ ਢਾਬਾ ਮਾਲਕ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਉਸ ਦੇ 2 ਖਾਤਿਆਂ &&num;8216&semi;ਚੋਂ 8 ਹਜ਼ਾਰ ਰੁਪਏ ਉਡਾ ਲਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀੜਤਾ ਜਸਬੀਰ ਕੌਰ ਅਤੇ ਉਸ ਦੇ ਪਤੀ ਨੇ ਦੱਸਿਆ ਕਿ ਉਹ ਢਾਬਾ ਚਲਾਉਂਦੇ ਹਨ। ਬੀਤੇ ਦਿਨ ਇਕ ਆਦਮੀ ਜੋ ਆਪਣੇ-ਆਪ ਨੂੰ ਬੀਐੱਸਐੱਫ ਦਾ ਜਵਾਨ ਦੱਸਦਾ ਸੀ&comma; ਨੇ ਫੋਨ ਕਰਕੇ ਉਨ੍ਹਾਂ ਨੂੰ 20 ਥਾਲੀਆਂ ਦਾ ਆਰਡਰ ਦਿੱਤਾ। ਐਡਵਾਂਸ ਮੰਗਣ &&num;8216&semi;ਤੇ ਉਸ ਨੇ ਕਿਹਾ ਕਿ ਅਸੀਂ ਫੌਜੀ ਹਾਂ&comma; ਧੋਖਾ ਨਹੀਂ ਕਰਾਂਗੇ। ਉਸ ਦੇ ਖਾਤੇ &&num;8216&semi;ਚ ਪੈਸੇ ਪਾ ਦੇਵਾਂਗੇ। ਜਦੋਂ ਉਨ੍ਹਾਂ ਨੇ ਆਰਡਰ ਤਿਆਰ ਕਰ ਦਿੱਤਾ ਤਾਂ ਫੌਜੀ ਨੂੰ ਫੋਨ ਕੀਤਾ ਕਿ ਰੋਟੀ ਬਣ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਵਟਸਐਪ &&num;8216&semi;ਤੇ ਇੱਕ ATM ਕਾਰਡ ਦੀ ਫੋਟੋ ਪਾ ਕੇ ਕਿਹਾ ਕਿ ਇਸ ਤਰ੍ਹਾਂ ATM ਦੀ ਫ਼ੋਟੋ ਖਿੱਚ ਦੇ ਭੇਜੋ ਅਤੇ ਕੁਝ ਸਮੇਂ ਬਾਅਦ ‌ਫੋਨ &&num;8216&semi;ਤੇ ਆਇਆ OTP ਨੰਬਰ ਵੀ ਲੈ ਲਿਆ। ਕੁਝ ਸਮੇਂ ਬਾਅਦ ਫਿਰ ਉਸ ਨੇ ਫੋਨ ਕਰਕੇ ਕਿਹਾ ਕਿ ਪਹਿਲੇ ਅਕਾਊਂਟ ਵਿੱਚ ਪੈਸੇ ਨਹੀਂ ਜਾ ਰਹੇ&comma; ਕੋਈ ਹੋਰ ਨੰਬਰ ਦਿਓ ਤਾਂ ਉਨ੍ਹਾਂ ਨੇ ਦੂਸਰਾ ਖਾਤਾ ਨੰਬਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫੋਨ ਕੱਟਦਿਆਂ ਹੀ ਉਨ੍ਹਾਂ ਦੇ ਮੋਬਾਇਲ &&num;8216&semi;ਤੇ ਮੈਸੇਜ ਆਉਣੇ ਸ਼ੁਰੂ ਹੋ ਗਏ ਅਤੇ ਉਨ੍ਹਾਂ ਦੇ ਦੋਵੇਂ ਖਾਤਿਆਂ &&num;8216&semi;ਚੋਂ ਸਾਰੀ ਜਮ੍ਹਾ ਪੂੰਜੀ ਕਢਵਾ ਲਈ ਗਈ। ਪੀੜਤਾ ਨੇ ਕਿਹਾ ਕਿ ਉਨ੍ਹਾਂ ਦਾ 8 ਹਜ਼ਾਰ ਰੁਪਏ ਦੇ ਕਰੀਬ ਨੁਕਸਾਨ ਹੋ ਗਿਆ ਹੈ। ਠੱਗੀ ਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored &colon;<&sol;strong> ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;