ਜਲੰਧਰ ਦੇ ਪੁਲਿਸ ਕਮਿਸ਼ਨਰ ਤੋਂ CBI ਨੇ ਕੀਤੀ ਪੁੱਛਗਿੱਛ

0
1402

ਚੰਡੀਗੜ੍ਹ| ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੋਂ ਸੀਬੀਆਈ ਟੀਮ ਨੇ ਚੰਡੀਗੜ੍ਹ ਵਿਚ ਪੁੱਛਗਿੱਛ ਕੀਤੀ। ਕਈ ਮਾਮਲਿਆਂ ਵਿਚ ਉਨ੍ਹਾਂ ਤੋਂ ਪੁੱਛਗਿੱਛ ਹੋਈ। ਇਹ ਪੁੱਛਗਿਛ ਲਗਭਗ 4 ਘੰਟੇ ਚੱਲੀ।

ਸੂਤਰਾਂ ਅਨੁਸਾਰ ਸ੍ਰੋਤਾਂ ਤੋਂ ਜ਼ਿਆਦਾ ਆਮਦਨ ਤੇ ਅਨੁਸ਼ਾਸਨ ਦਾ ਪਾਲਣ ਨਾ ਕਰਨ ਆਦਿ ਮਾਮਲਿਆਂ ਵਿਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ।