CBSE ਨੇ ਐਲਾਨਿਆ 10ਵੀਂ ਕਲਾਸ ਦਾ ਨਤੀਜਾ, 93.12 ਫੀਸਦੀ ਵਿਦਿਆਰਥੀ ਹੋਏ ਪਾਸ

0
913

ਨਵੀਂ ਦਿੱਲੀ | CBSE ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਦਾ ਨਤੀਜਾ ਜਾਰੀ ਕੀਤਾ। ਇਸ ਵਿਚ 93.12 ਫੀਸਦੀ ਵਿਦਿਆਰਥੀ ਪਾਸ ਹੋਏ। ਸੀਬੀਐਸਈ 10ਵੀਂ ਵਿਚ 16 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।

10ਵੀਂ ਦੀ ਪ੍ਰੀਖਿਆ 5 ਫਰਵਰੀ ਤੋਂ 21 ਮਾਰਚ ਤੱਕ ਹੋਈ ਸੀ। ਇਸ ਪ੍ਰੀਖਿਆ ਲਈ 21,86,940 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ ਜਦਕਿ 16 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।