&NewLine;<p class&equals;"wp-block-paragraph"><strong>ਜਲੰਧਰ<&sol;strong> &vert; ਅੱਜ ਆਦਮਪੁਰ &&num;8216&semi;ਚ ਪੈਂਦੇ ਪਿੰਡ ਕਾਲੜਾ ਵਿੱਚ 4 ਲੁਟੇਰਿਆਂ ਨੇ ਬੈਂਕ ਦੇ ਗਾਰਡ ਨੂੰ ਗੋਲੀ ਮਾਰ ਕੇ 6 ਲੱਖ 20 ਹਜ਼ਾਰ ਰੁਪਏ ਦੀ ਲੁੱਟ ਕਰ ਲਈ। ਗਾਰਡ ਸੁਰਿੰਦਰ ਸਿੰਘ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਬੈਂਕ &&num;8216&semi;ਚ ਹੋਈ ਲੁੱਟ ਦਾ ਸੀਸੀਟੀਵੀ ਵੀਡਿਓ ਵੀ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"AyxuSmK19TM" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph">ਆਦਮਪੁਰ ਦੇ ਡੀਐਸਪੀ ਰਣਜੀਤ ਸਿੰਘ ਨੇ ਦੱਸਿਆ ਕਿ ਸਵਾ 1 ਵਜੇ ਚਾਰ ਲੁਟੇਰੇ ਬੈਂਕ ਵਿੱਚ ਦਾਖਲ ਹੋਏ। ਉਨ੍ਹਾਂ ਲੁਟੇਰਿਆਂ ਨਾਲ ਹੱਥੋਪਾਈ ਕੀਤੀ। ਜਦੋਂ ਬੈਂਕ ਦਾ ਸਿਕਿਓਰਿਟੀ ਗਾਰਡ ਉਨ੍ਹਾਂ ਨੂੰ ਰੋਕਦਾ ਰਿਹਾ ਤਾਂ ਉਸ ਨੂੰ ਗੋਲੀ ਮਾਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੁਟੇਰਿਆਂ ਨੇ ਬੈਂਕ ਵਿੱਚ ਦੋ ਫਾਇਰ ਕੀਤੇ। ਮ੍ਰਿਤਕ ਸਿਕਓਰਿਟੀ ਗਾਰਡ ਜਲੰਧਰ ਦੇ ਪਿੰਡ ਡਰੋਲੀ ਕਲਾਂ ਦਾ ਰਹਿਣ ਵਾਲਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;