&NewLine;<p class&equals;"wp-block-paragraph"><strong>ਬਰਨਾਲਾ &vert;<&sol;strong> ਜ਼ਿਲੇ ਦੇ ਪਿੰਡ ਚੀਮਾ ਦੀ ਸਾਲ ਦੀ ਆਖਰੀ ਰਾਤ ਸ਼ਰਾਬ ਦੇ ਨਸ਼ੇ &&num;8216&semi;ਚ ਧੁੱਤ ਗੱਡੀ ਚਾਲਕਾਂ ਨੇ ਰਾਂਗ ਸਾਈਡ ਜਾ ਕੇ ਸਾਹਮਣਿਓਂ ਆ ਰਹੇ ਛੋਟੇ ਹਾਥੀ ਨੂੰ ਟੱਕਰ ਮਾਰ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਵਿਚ ਛੋਟੇ ਹਾਥੀ &&num;8216&semi;ਤੇ ਸਵਾਰ 4 ਲੋਕਾਂ &&num;8216&semi;ਚੋਂ 2 ਦੀ ਮੌਤ ਹੋ ਗਈ ਤੇ 2 ਗੰਭੀਰ ਜ਼ਖਮੀ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਿਕ ਬੋਲੈਰੋ ਗੱਡੀ ਸ਼ਰਾਬ ਦੇ ਠੇਕੇਦਾਰਾਂ ਦੀ ਹੈ ਤੇ ਡਰਾਈਵਰ ਸਮੇਤ ਸਾਰੇ ਸਵਾਰਾਂ ਨੇ ਰੱਜ ਕੇ ਸ਼ਰਾਬ ਪੀਤੀ ਹੋਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਤੋਂ ਬਾਅਦ ਬੋਲੈਰੋ ਸਵਾਰ ਫਰਾਰ ਹੋ ਗਏ ਤੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ&comma; ਜਿਥੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਰੈਫਕ ਕਰ ਦਿੱਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੇ ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸ਼ਰਾਬ ਦੇ ਠੇਕੇਦਾਰਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਲਾਸ਼ਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;