Facebook Instagram Twitter Youtube
  • Home
  • ਪੰਜਾਬ
    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਹੁਸ਼ਿਆਰਪੁਰ
    • ਕਪੂਰਥਲਾ
    • ਮੋਗਾ
    • ਸੰਗਰੂਰ
    • ਬਰਨਾਲਾ
    • ਫਾਜ਼ਿਲਕਾ
    • ਮਾਨਸਾ
    • ਬਠਿੰਡਾ
    • ਰੂਪਨਗਰ
    • ਫਰੀਦਕੋਟ
    • ਸ੍ਰੀ ਮੁਕਤਸਰ ਸਾਹਿਬ
    • ਫਤਿਹਗੜ੍ਹ ਸਾਹਿਬ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਐਸਏਐਸ ਨਗਰ/ਮੋਹਾਲੀ
    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਫਾਜ਼ਿਲਕਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਐਸਏਐਸ ਨਗਰ/ਮੋਹਾਲੀ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਫਤਿਹਗੜ੍ਹ ਸਾਹਿਬ
    • ਸ੍ਰੀ ਮੁਕਤਸਰ ਸਾਹਿਬ
    • ਫਰੀਦਕੋਟ
    • ਰੂਪਨਗਰ
    • ਬਠਿੰਡਾ
    • ਮਾਨਸਾ
    • ਫਾਜ਼ਿਲਕਾ
  • ਨੈਸ਼ਨਲ
  • ਦੁਨੀਆ
  • ਮਨੋਰੰਜਨ
    • ਫਿਲਮ ਰਿਵੀਊ
    • ਬਾਲੀਵੁੱਡ
    • ਪਾਲੀਵੁੱਡ
    • ਹਾਲੀਵੁੱਡ
    • ਮਿਊਜ਼ਿਕ
  • ਵੀਡਿਓ
  • More
    • ਸਾਇੰਸ
    • ਸਿੱਖਿਆ
    • ਵੁਮਨ
    • ਵਪਾਰ
    • ਸਪੋਰਟਸ
    • ਹੈਲਥ ਐਂਡ ਫਿਟਨੈਸ
    • ਧਰਮ
    • ਵਾਇਰਲ
    • ਮੀਡੀਆ
    • ਖੇਤੀਬਾੜੀ
    • ਗੈਜੇਟ
  • English
    • Jalandhar
    • Special Interview
    • How to
    • National
    • Gadgets and AutoMobiles
    • Startup Stories
    • How to
    • National
    • Gadgets and AutoMobiles
  • Special Interview
Search
Saturday, October 10, 2026
Facebook Instagram Twitter Youtube
Sign in
Welcome! Log into your account
Forgot your password? Get help
Privacy Policy
Password recovery
Recover your password
A password will be e-mailed to you.
Punjabi Bulletin Punjabi Bulletin
Punjabi Bulletin Punjabi Bulletin
  • Home
  • ਪੰਜਾਬ
    • Allਮੁੱਖ ਖਬਰਾਂਅੰਮ੍ਰਿਤਸਰਜਲੰਧਰਲੁਧਿਆਣਾਗੁਰਦਾਸਪੁਰਤਰਨਤਾਰਨਫਿਰੋਜ਼ਪੁਰਪਠਾਨਕੋਟਪਟਿਆਲਾਹੁਸ਼ਿਆਰਪੁਰਕਪੂਰਥਲਾਮੋਗਾਸੰਗਰੂਰਬਰਨਾਲਾਫਾਜ਼ਿਲਕਾਮਾਨਸਾਬਠਿੰਡਾਰੂਪਨਗਰਫਰੀਦਕੋਟਸ੍ਰੀ ਮੁਕਤਸਰ ਸਾਹਿਬਫਤਿਹਗੜ੍ਹ ਸਾਹਿਬਐਸ ਬੀ ਐਸ ਨਗਰ/ਨਵਾਂਸ਼ਹਿਰਐਸਏਐਸ ਨਗਰ/ਮੋਹਾਲੀ
      ਨੈਸ਼ਨਲ

      ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ…

      ਨੈਸ਼ਨਲ

      ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’…

      ਨੈਸ਼ਨਲ

      ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ…

      ਨੈਸ਼ਨਲ

      ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨ

    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਫਾਜ਼ਿਲਕਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਐਸਏਐਸ ਨਗਰ/ਮੋਹਾਲੀ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਫਤਿਹਗੜ੍ਹ ਸਾਹਿਬ
    • ਸ੍ਰੀ ਮੁਕਤਸਰ ਸਾਹਿਬ
    • ਫਰੀਦਕੋਟ
    • ਰੂਪਨਗਰ
    • ਬਠਿੰਡਾ
    • ਮਾਨਸਾ
    • ਫਾਜ਼ਿਲਕਾ
  • ਨੈਸ਼ਨਲ
    • ਨੈਸ਼ਨਲ

      ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ…

      ਨੈਸ਼ਨਲ

      ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’…

      ਨੈਸ਼ਨਲ

      ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ…

      ਨੈਸ਼ਨਲ

      ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨ

      ਨੈਸ਼ਨਲ

      ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ…

  • ਦੁਨੀਆ
    • ਦੁਨੀਆ

      ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10…

      ਦੁਨੀਆ

      ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

      ਦੁਨੀਆ

      ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

      ਦੁਨੀਆ

      ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼…

      ਦੁਨੀਆ

      51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ…

  • ਮਨੋਰੰਜਨ
    • Allਫਿਲਮ ਰਿਵੀਊਬਾਲੀਵੁੱਡਪਾਲੀਵੁੱਡਹਾਲੀਵੁੱਡਮਿਊਜ਼ਿਕ
      ਦੁਨੀਆ

      ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਦਾ 92 ਸਾਲ ਦੀ ਉਮਰ ‘ਚ ਦਿਹਾਂਤ

      ਨੈਸ਼ਨਲ

      NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ…

      ਦੁਨੀਆ

      ਕੁਵੈਤ ਤੋਂ ਸੁਰੱਖਿਅਤ ਮੁੰਬਈ ਵਾਪਸ ਆਈ ਅਦਾਕਾਰਾ, ਪਹੁੰਚਦੇ ਹੀ ਪੋਸਟ ਕੀਤਾ…

      ਕ੍ਰਾਇਮ ਅਤੇ ਨਸ਼ਾ

      ਕੈਨੇਡਾ ’ਚ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ’ਤੇ ਅੰਨ੍ਹੇਵਾਹ…

  • ਵੀਡਿਓ
  • More
    • Allਸਾਇੰਸਸਿੱਖਿਆਵੁਮਨਵਪਾਰਸਪੋਰਟਸਹੈਲਥ ਐਂਡ ਫਿਟਨੈਸਧਰਮਵਾਇਰਲਮੀਡੀਆਖੇਤੀਬਾੜੀਗੈਜੇਟ
      ਸਪੋਰਟਸ

      ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਵੱਲੋਂ ਓਲੰਪੀਅਨ ਮਨਪ੍ਰੀਤ ਸਿੰਘ ਦਾ…

      ਸਿੱਖਿਆ

      ਪੇਪਰ ਲੀਕ ਦੇ ਦੋਸ਼ਾਂ ਵਿਚਕਾਰ NTA ਨੇ NEET UG 2026 ਦੀ…

      ਦੁਨੀਆ

      LPG ਸਿਲੰਡਰ ਦੀ ਕੀਮਤ ਵਿੱਚ ਵੱਡਾ ਵਾਧਾ, ਕੀਮਤ 993 ਰੁਪਏ ਵਧਾਈ,…

      ਦੁਨੀਆ

      ਦੁੱਧ ਦੀਆਂ ਕੀਮਤਾਂ ਵਿੱਚ ਵਾਧਾ: ਪੰਜਾਬ ਸਰਕਾਰ ਦਾ ਡੇਅਰੀ ਕਿਸਾਨਾਂ ਨੂੰ…

  • English
    • AllJalandharSpecial InterviewHow toNationalGadgets and AutoMobilesStartup Stories
      National

      ਕਟਕ ਦੇ ਹਸਪਤਾਲ ‘ਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ,…

      Jalandhar

      Jalandhar Police Commissioner Swapan Sharma Takes Stern Action Against Rule-Breakers

      English

      Sheetal Angural’s link with drug mafia new headache for BJP

      English

      No need to worry about fuel supply, people should not to…

    • How to
    • National
    • Gadgets and AutoMobiles
  • Special Interview
After Post -2
After Text-1
Home ਪੰਜਾਬ ਅੰਮ੍ਰਿਤਸਰ ਕਿਸਾਨ ਅੰਦੋਲਨ ਵਿਚਾਲੇ ਕੇਂਦਰੀ ਸੂਚਨਾ ਮੰਤਰਾਲੇ ਨੇ 177 ਸੋਸ਼ਲ ਮੀਡੀਆ ਖਾਤੇ ਅਤੇ...
  • ਪੰਜਾਬ
  • ਅੰਮ੍ਰਿਤਸਰ
  • ਜਲੰਧਰ
  • ਨੈਸ਼ਨਲ
  • More
  • ਮੀਡੀਆ
  • ਮੁੱਖ ਖਬਰਾਂ
  • ਰਾਜਨੀਤੀ
  • ਲੁਧਿਆਣਾ
  • ਵਾਇਰਲ

ਕਿਸਾਨ ਅੰਦੋਲਨ ਵਿਚਾਲੇ ਕੇਂਦਰੀ ਸੂਚਨਾ ਮੰਤਰਾਲੇ ਨੇ 177 ਸੋਸ਼ਲ ਮੀਡੀਆ ਖਾਤੇ ਅਤੇ ਲਿੰਕ ਕੀਤੇ ਬਲਾਕ

By
Admin
-
February 20, 2024
0
696
Share
Facebook
Twitter
Pinterest
WhatsApp

    Farmers protest: ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਜਨਤਕ ਵਿਵਸਥਾ ਬਣਾਈ ਰੱਖਣ ਦਾ ਹਵਾਲਾ ਦਿੰਦਿਆਂ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ 177 ਸੋਸ਼ਲ ਮੀਡੀਆ ਖਾਤਿਆਂ ਨੂੰ ਐਮਰਜੈਂਸੀ ਬਲਾਕ ਕਰਨ ਦੇ ਹੁਕਮ ਦਿਤੇ ਹਨ। ਹਿੰਦੁਸਤਾਨ ਟਾਈਮਜ਼ ਦੀ ਇਕ ਰਿਪੋਰਟ ਮੁਤਾਬਕ ਇਹ ਹੁਕਮ ਗ੍ਰਹਿ ਮੰਤਰਾਲੇ ਦੀ ਬੇਨਤੀ ‘ਤੇ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 14 ਫਰਵਰੀ ਨੂੰ ਵੀ ਅਜਿਹੇ ਹੁਕਮ ਜਾਰੀ ਹੋਏ ਸਨ।

    ਸੋਮਵਾਰ ਨੂੰ 35 ਫੇਸਬੁੱਕ ਲਿੰਕ, 35 ਫੇਸਬੁੱਕ ਖਾਤੇ, 14 ਇੰਸਟਾਗ੍ਰਾਮ ਅਕਾਊਂਟ, 42 ਟਵਿਟਰ ਅਕਾਊਂਟ, 49 ਟਵਿਟਰ ਲਿੰਕ, 1 ਸਨੈਪਚੈਟ ਅਕਾਊਂਟ ਅਤੇ 1 ਰੈਡਿਟ ਅਕਾਊਂਟ ਵਿਰੁਧ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ, ਯੂਟਿਊਬ ਚੈਨਲਾਂ ਜਾਂ ਵੀਡੀਉ ਵਿਰੁਧ ਕੋਈ ਬਲਾਕਿੰਗ ਆਰਡਰ ਜਾਰੀ ਨਹੀਂ ਕੀਤਾ ਗਿਆ ਹੈ।

    ਮੈਟਾ (ਫੇਸਬੁੱਕ ਅਤੇ ਇੰਸਟਾਗ੍ਰਾਮ ਦੋਵਾਂ ਲਈ), ਟਵਿੱਟਰ ਅਤੇ ਸਨੈਪ ਦੇ ਪ੍ਰਤੀਨਿਧੀ ਸੋਮਵਾਰ ਨੂੰ ਸੈਕਸ਼ਨ 69A ਬਲਾਕਿੰਗ ਕਮੇਟੀ ਦੀ ਮੀਟਿੰਗ ਵਿਚ ਮੌਜੂਦ ਸਨ। ਇਸ ਦੌਰਾਨ ਰੈਡਿਟ ਤੋਂ ਕੋਈ ਵੀ ਹਾਜ਼ਰ ਨਹੀਂ ਹੋਇਆ। ਮੈਟਾ ਅਤੇ ਟਵਿੱਟਰ ਦੇ ਨੁਮਾਇੰਦਿਆਂ ਨੇ ਦਲੀਲ ਦਿਤੀ ਕਿ ਪੂਰੇ ਖਾਤਿਆਂ ਨੂੰ ਬਲਾਕ ਕਰਨ ਦੀ ਬਜਾਏ, ਸਮੱਗਰੀ ਵਾਲੇ ਵਿਸ਼ੇਸ਼ ਯੂਆਰਐਲ ਨੂੰ ਬਲਾਕ ਕੀਤਾ ਜਾਣਾ ਚਾਹੀਦਾ ਹੈ। ਕਮੇਟੀ ਦਾ ਜਵਾਬ ਸੀ ਕਿ ਜੇ ਖਾਤਾ ਸਰਗਰਮ ਰਹਿੰਦਾ ਹੈ, ਤਾਂ ਇਹ ਅਜਿਹੀ ਸਮੱਗਰੀ ਪੋਸਟ ਕਰਨਾ ਜਾਰੀ ਰੱਖ ਸਕਦਾ ਹੈ ਜੋ ਜਨਤਕ ਅਸ਼ਾਂਤੀ ਅਤੇ ਜਨਤਕ ਵਿਵਸਥਾ ਦੇ ਮੁੱਦਿਆਂ ਦਾ ਕਾਰਨ ਬਣ ਸਕਦੀ ਹੈ।

    ਸੋਮਵਾਰ ਦੇ ਹੁਕਮਾਂ ਰਾਹੀਂ ਜਿਨ੍ਹਾਂ ਖਾਤਿਆਂ ਨੂੰ ਬਲਾਕ ਕੀਤਾ ਗਿਆ ਹੈ, ਉਨ੍ਹਾਂ ਵਿਚ ਯੂਨੀਅਨਿਸਟ ਸਿੱਖ ਮਿਸ਼ਨ ਦੇ ਮਨੋਜ ਸਿੰਘ ਦੁਹਾਨ ਦਾ ਟਵਿੱਟਰ ਅਕਾਊਂਟ ਅਤੇ ਲੱਖਾ ਸਿਧਾਣਾ ਨੂੰ ਸਮਰਥਨ ਦੇਣ ਵਾਲੇ ਫੇਸਬੁੱਕ ਪੇਜ ਸ਼ਾਮਲ ਹਨ।



    • TAGS
    • block
    • chandigarh
    • farmersprotest
    • kisanandolan
    • punjabibulletin
    • punjabnewss
    • socialmedia account
    Share
    Facebook
    Twitter
    Pinterest
    WhatsApp
      Previous articleਅਲਮਸਤ ਬਾਪੂ ਲਾਲ ਬਾਦਸ਼ਾਹ ਦੀ ਜ਼ਮੀਨ ਨੂੰ ਲੈ ਕੇ ਹੋਇਆ ਵਿਵਾਦ, MP ਹੰਸਰਾਜ ਹੰਸ ‘ਤੇ ਲੱਗੇ ਗੰਭੀਰ ਆਰੋਪ
      Next articleਜਲੰਧਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ : ਛੱਤ ‘ਤੇ ਟੀਕੇ ਸਮੇਤ ਲਾਸ਼ ਮਿਲੀ; ਮਾਂ ਚਾਹ ਲੈ ਕੇ ਆਈ ਤਾਂ ਪਤਾ ਲੱਗਾ
      Admin
      Admin
      www.PunjabiBulletin.in

      RELATED ARTICLESMORE FROM AUTHOR

      ਨੈਸ਼ਨਲ

      ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

      ਨੈਸ਼ਨਲ

      ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

      ਨੈਸ਼ਨਲ

      ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲ

      ਨੈਸ਼ਨਲ

      ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨ

      ਨੈਸ਼ਨਲ

      ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

      ਨੈਸ਼ਨਲ

      ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

      ਨੈਸ਼ਨਲ

      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

      ਨੈਸ਼ਨਲ

      ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ...

      ਨੈਸ਼ਨਲ

      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ...

      - Advertisement -

      MOST POPULAR

      ਸਿੱਧੂ ਮੂਸੇਵਾਲਾ ਦੇ ਕਤਲ ‘ਚ ਆਇਆ ਗੁਆਂਢੀਆਂ ਦਾ ਵੀ ਨਾਂ, ਪਿਤਾ...

      August 26, 2022

      ਰੂਪਨਗਰ : 23 ਸਾਲ ਦੇ ਨੌਜਵਾਨ ਦਾ ਦੋਸਤਾਂ ਕੀਤਾ ਕਤਲ,...

      May 22, 2023

      ਡੇਰਾ ਪ੍ਰੇਮੀ ਕਤਲਕਾਂਡ : ਸ਼ੂਟਰਾਂ ਦੀ ਮਦਦ ਕਰਨ ਵਾਲੇ 2 ਨੌਜਵਾਨ...

      November 20, 2022

      Weather alert – ਪੰਜਾਬ ‘ਚ ਹਲਕੇ ਮਾਨਸੂਨ ਦਾ ਅੱਜ ਤੋਂ ਹੋ...

      June 11, 2020
      Load more

      EDITOR PICKS

      ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ...

      October 8, 2026

      ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’...

      October 8, 2026

      ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ...

      October 7, 2026

      POPULAR POSTS

      ਇੰਜੀਨਿਅਰਿੰਗ ਦੀ ਪੜ੍ਹਾਈ ਕਰਕੇ ਇਕ ਹੋਰ ਪੰਜਾਬੀ ਬ੍ਰਿਟਿਸ਼ ਫੌਜ ‘ਚ ਹੋਇਆ...

      September 15, 2020

      ਅੱਜ ਤੋਂ ਸਸਤਾ ਹੋ ਗਿਆ ਗੈਸ ਸਿਲੰਡਰ, ਪੜ੍ਹੋ ਕਿੰਨੀ ਹੈ ਕੀਮਤ

      May 1, 2020

      ਕੋਰੋਨਾ : ਪੰਜਾਬ ਦੇ 4 ਜਿਲ੍ਹੇ ਰੇਡ ਜ਼ੋਨ ‘ਚ ! ਪੜ੍ਹੋ...

      April 14, 2020

      POPULAR CATEGORY

      • ਐਸਏਐਸ ਨਗਰ/ਮੋਹਾਲੀ4553
      • ਐਸ ਬੀ ਐਸ ਨਗਰ/ਨਵਾਂਸ਼ਹਿਰ1380
      • ਫਤਿਹਗੜ੍ਹ ਸਾਹਿਬ1251
      • ਸ੍ਰੀ ਮੁਕਤਸਰ ਸਾਹਿਬ1494
      • ਫਰੀਦਕੋਟ1422
      • ਰੂਪਨਗਰ1378
      • ਬਠਿੰਡਾ1724
      • ਮਾਨਸਾ1600
      • ਫਾਜ਼ਿਲਕਾ1577
      Punjabi Bulletin
      ABOUT US
      Punjabi Bulletin is Leading Punjabi News Channel. Punjabi Bulletin covers latest news in Politics, Entertainment, Bollywood, Business and sports.
      Contact us: Editor@punjabibulletin.in
      FOLLOW US
      Facebook Instagram Twitter Youtube
      • Disclaimer
      • Privacy Policy
      • About us
      • Advertisement
      • Grievance
      © www.PunjabiBulletin.in
      MORE STORIES
      ਅੰਮ੍ਰਿਤਸਰ

      ਰਾਜੋਆਣਾ ਦੀ ਸਜ਼ਾ ਮੁਆਫੀ ‘ਤੇ ਅਮਿਤ ਸ਼ਾਹ ਦੀ ਦੋ ਟੁੱਕ :...

      Admin - December 21, 2023 0
      ਨਵੀਂ ਦਿੱਲੀ, 21 ਦਸੰਬਰ| ਕੇਂਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੰਦੀ ਸਿੱਖ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਉਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ...
      ਅੰਮ੍ਰਿਤਸਰ

      ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 2...

      Admin - October 18, 2022 0
      ਅੰਮ੍ਰਿਤਸਰ| ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਸ਼ਹਿਰ ਦੇ ਬੱਸ ਅੱਡੇ ਦੇ ਸਾਹਮਣੇ ਸਥਿਤ ਇੱਕ ਹੋਟਲ ਵਿੱਚ ਇਹ ਦੇਹ ਵਪਾਰ ਦਾ...