&NewLine;<p class&equals;"wp-block-paragraph"><strong>ਹੁਸ਼ਿਆਰਪੁਰ &lpar;ਅਮਰੀਕ ਕੁਮਾਰ&rpar; &vert;<&sol;strong> ਬੀਤੀ 22 ਅਗਸਤ ਨੂੰ ਹਲਕਾ ਚੱਬੇਵਾਲ ਅਧੀਨ ਆਉਂਦੇ ਝੁੰਗਿਆਂ &&num;8216&semi;ਚ ਇਕ ਜਵਾਈ ਵੱਲੋਂ ਆਪਣੀ ਸੱਸ ਅਤੇ ਪਤਨੀ &&num;8216&semi;ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ&comma; ਜਿਸ ਵਿੱਚ ਸੱਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਸੀ&comma; ਜਦਕਿ ਹਮਲਾਵਰ ਮਨਦੀਪ ਸਿੰਘ ਦੀ ਪਤਨੀ ਸ਼ਬਦੀਪ ਕੌਰ ਗੰਭੀਰ ਜ਼ਖਮੀ ਹੋ ਗਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਮਨਦੀਪ ਦੀ ਪ੍ਰੇਮਿਕਾ ਮਮਤਾ ਨੂੰ ਗ੍ਰਿਫਤਾਰ ਕੀਤਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;Hsp-1-696x486-1&period;jpg" alt&equals;"" data-id&equals;"19862" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;Hsp-1-696x486-1&period;jpg" data-link&equals;"https&colon;&sol;&sol;punjabibulletin&period;in&sol;chabewal-murder-case-busted-wife-and-mother-in-laws-girlfriend-arrested&sol;hsp-1-696x486-1&sol;" class&equals;"wp-image-19862"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਡੀਐੱਸਪੀ ਪ੍ਰੇਮ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਤੇ ਮਮਤਾ ਇਕੱਠੇ ਪੜ੍ਹਦੇ ਸਨ ਤੇ ਦੋਵਾਂ ਦੇ ਪ੍ਰੇਮ ਸਬੰਧ ਸਨ। ਪ੍ਰੇਮ ਸਬੰਧ ਹੀ ਉਕਤ ਘਟਨਾ ਦਾ ਕਾਰਨ ਹੋ ਸਕਦੇ ਹਨ। ਪੁਲਿਸ ਵੱਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਐੱਸਪੀ ਨੇ ਦੱਸਿਆ ਕਿ ਆਰੋਪੀ ਮਨਦੀਪ ਸਿੰਘ ਦੀ ਗ੍ਰਿਫਤਾਰੀ ਲਈ ਵੀ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜੇਕਰ ਕਿਸੇ ਹੋਰ ਵਿਅਕਤੀ ਦੀ ਵੀ ਇਸ ਵਾਰਦਾਤ &&num;8216&semi;ਚ ਸ਼ਮੂਲੀਅਤ ਪਾਈ ਗਈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;