ਜਲੰਧਰ, 7 ਜੂਨ | ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ 10 ਜੂਨ 2025 ਨੂੰ ਸਵੇਰੇ 10 ਵਜੇ ਸਬ ਡਵੀਜ਼ਨ ਫਿਲੌਰ ਅਧੀਨ ਪੈਂਦੇ ਪਿੰਡ ਨੰਗਲ ਗੇਟ (ਮੇਨ ਰੋਡ, ਨੇੜੇ ਸਰਕਾਰੀ ਸਕੂਲ) ਦਾ ਦੌਰਾ ਕਰ ਰਹੇ ਹਨ।
ਇਸ ਦੌਰੇ ਦੌਰਾਨ ਚੇਅਰਮੈਨ ਵੱਲੋਂ ਬੀਤੇ ਦਿਨੀਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਦਾ ਜਾਇਜ਼ਾ ਲਿਆ ਜਾਵੇਗਾ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਿਲੌਰ ਦੇ ਪਿੰਡ ਨੰਗਲ ਗੇਟ ਦਾ ਦੌਰਾ 10 ਨੂੰ
Related Post