&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਰਾਸ਼ਟਰੀ ਰਾਜਧਾਨੀ ਦਿੱਲੀ&comma; ਪੰਜਾਬ&comma; ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ &lpar;ਆਈ&period;ਐਮ&period;ਡੀ&period;&rpar; ਨੇ ਇਨ੍ਹਾਂ ਰਾਜਾਂ ਦੇ ਨਾਲ-ਨਾਲ ਜੰਮੂ-ਕਸ਼ਮੀਰ&comma; ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿਚ ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਪੰਜਾਬ ਐਸ&period;ਡੀ&period;ਐਮ&period;ਏ ਵੱਲੋਂ ਵੀ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ 3 ਘੰਟਿਆਂ ਵਿੱਚ ਚੰਡੀਗੜ੍ਹ&comma; ਸਾਹਿਬਜ਼ਾਦਾ ਅਜੀਤ ਸਿੰਘ ਨਗਰ&comma; ਅੰਬਾਲਾ&comma; ਪੰਚਕੂਲਾ&comma; ਯਮੁਨਾਨਗਰ ਵਿੱਚ ਬਿਜਲੀ&comma; ਤੇਜ਼ ਹਵਾਵਾਂ&comma; ਗਰਜ ਨਾਲ ਬਾਰਿਸ਼ ਅਤੇ ਗਰਜ ਨਾਲ ਮੀਂਹ ਦੀ ਸੰਭਾਵਨਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ 1 ਜੂਨ ਤੱਕ ਮੌਸਮੀ ਹਲਚਲ ਰਹੇਗੀ। ਇਸ ਸਮੇਂ ਜਲੰਧਰ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈ ਰਿਹਾ ਹੈ। ਹੁਣ 30-31 ਨੂੰ ਵੀ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;