&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਇਥੋਂ ਦੇ ਇੰਡਸਟਰੀਅਲ ਏਰੀਆ ਫੇਜ਼ 2 ਨੇੜੇ ਰੇਲਵੇ ਟਰੈਕ &&num;8216&semi;ਤੇ 6 ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਟਰੇਨ ਕਾਰਨ ਲੜਕੀ ਦੀ ਲੱਤ ਕੱਟੀ ਗਈ। ਲਾਸ਼ ਮਿਲਣ ਤੋਂ ਬਾਅਦ ਇਲਾਕੇ &&num;8216&semi;ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਲੜਕੀ ਰਾਮ ਦਰਬਾਰ ਫੇਜ਼ 2 ਵਿਚ ਆਪਣੇ ਪਰਿਵਾਰ ਨਾਲ ਰਹਿੰਦੀ ਸੀ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;Ghtjykuky&period;jpg" alt&equals;"" class&equals;"wp-image-41968"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਮਾਸੂਮ ਬੱਚੀ ਸ਼ੁੱਕਰਵਾਰ ਸ਼ਾਮੀਂ ਘਰੋਂ ਲਾਪਤਾ ਸੀ। ਪਰਿਵਾਰ ਆਪਣੀ 6 ਸਾਲ ਦੀ ਬੇਟੀ ਦੀ ਭਾਲ &&num;8216&semi;ਚ ਰੁੱਝਿਆ ਹੋਇਆ ਸੀ। ਲੜਕੀ ਦੇ ਰਿਸ਼ਤੇਦਾਰਾਂ ਨੇ ਇਸ ਦੀ ਸ਼ਿਕਾਇਤ ਥਾਣਾ ਸਦਰ ਨੂੰ ਵੀ ਦਿੱਤੀ ਸੀ। ਇਸ ਦੇ ਨਾਲ ਹੀ ਇਲਾਕੇ ਦੇ ਗੁਰਦੁਆਰਾ ਸਾਹਿਬ ਤੇ ਮੰਦਿਰ ਵਿਚ ਵੀ ਐਲਾਨ ਕੀਤਾ ਗਿਆ। ਲਾਸ਼ ਰੇਲਵੇ ਟਰੈਕ ਨੇੜੇ ਮਿਲੀ। ਪੁਲਿਸ ਨੇ ਇਸ ਦੀ ਸੂਚਨਾ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਪਰਿਵਾਰ ਨੇ ਲਾਸ਼ ਮਿਲਣ ਦੀ ਪੁਸ਼ਟੀ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਾਮਲੇ &&num;8216&semi;ਚ ਅਹਿਮ ਸਵਾਲ ਇਹ ਹੈ ਕਿ ਇਹ ਮਾਸੂਮ ਬੱਚੀ ਰੇਲਵੇ ਟ੍ਰੈਕ &&num;8216&semi;ਤੇ ਕਿਵੇਂ ਪਹੁੰਚੀ। ਇਸ ਦੇ ਨਾਲ ਹੀ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ &&num;8216&semi;ਚ ਹੀ ਲੱਗੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਇਸ ਨੂੰ ਅਗਵਾ ਦਾ ਮਾਮਲਾ ਮੰਨ ਕੇ ਜਾਂਚ ਨੂੰ ਅੱਗੇ ਵਧਾ ਰਹੀ ਹੈ। ਜੀਆਰਪੀ ਇੰਚਾਰਜ ਇੰਸਪੈਕਟਰ ਮਨੀਸ਼ਾ ਦੇਵੀ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਲੜਕੀ ਦੀ ਲੱਤ ਰੇਲਵੇ ਲਾਈਨ ਦੇ ਕੋਲ ਪਈ ਸੀ। ਰਾਤ ਨੂੰ ਬੱਚੀ ਦੀ ਲਾਸ਼ ਨਜ਼ਰ ਨਹੀਂ ਆਈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;eahury&period;jpg" alt&equals;"" class&equals;"wp-image-41970"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਟੀਮ ਨੇ ਸਵੇਰੇ ਮੁੜ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਕੀਤੀ ਤਾਂ ਬੱਚੀ ਦੀ ਲਾਸ਼ 80 ਫੁੱਟ ਹੇਠਾਂ ਟੋਏ &&num;8216&semi;ਚੋਂ ਮਿਲੀ। ਇਕ ਸਥਾਨਕ ਵਿਅਕਤੀ ਨੇ ਲੜਕੀ ਦੀ ਪਛਾਣ ਕੀਤੀ&comma; ਜਿਸ ਤੋਂ ਬਾਅਦ ਲੜਕੀ ਦੇ ਪਿਤਾ ਮੌਕੇ &&num;8216&semi;ਤੇ ਪਹੁੰਚੇ। ਮੌਕੇ &&num;8216&semi;ਤੇ ਫੋਰੈਂਸਿਕ ਜਾਂਚ ਲਈ ਟੀਮ ਨੂੰ ਵੀ ਬੁਲਾਇਆ ਗਿਆ। ਲਾਸ਼ ਨੂੰ ਪੋਸਟਮਾਰਟਮ ਲਈ ਪੰਚਕੂਲਾ ਸੈਕਟਰ 6 ਦੇ ਸਿਵਲ ਹਸਪਤਾਲ ਵਿਖੇ ਰਖਵਾਇਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;