&NewLine;<p class&equals;"wp-block-paragraph"><br><strong>ਚੰਡੀਗੜ੍ਹ।<&sol;strong> ਚੰਡੀਗੜ੍ਹ &&num;8216&semi;ਚ ਅਧਿਆਪਕਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਅਧਿਆਪਕਾ ਆਪਣੇ ਵਿਦਿਆਰਥੀ ਦੇ ਘਰ ਟਿਊਸ਼ਨ ਪੜ੍ਹਾਉਣ ਗਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਵਿਦਿਆਰਥੀ ਦੇ ਪਿਤਾ ਨੇ ਪਿਸਤੌਲ ਦਿਖਾ ਕੇ ਉਸ ਨਾਲ ਬਲਾਤਕਾਰ ਕੀਤਾ। ਜਦੋਂ ਔਰਤ ਮੁਲਜ਼ਮ ਖ਼ਿਲਾਫ਼ ਸ਼ਿਕਾਇਤ ਕਰਨ ਲਈ ਥਾਣੇ ਪੁੱਜੀ ਤਾਂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਮਾਮਲੇ ਨੂੰ ਲੈ ਕੇ ਪੀੜਤ ਔਰਤ ਨੇ ਮੁੜ ਅਦਾਲਤ ਦਾ ਦਰਵਾਜ਼ਾ ਖੜਕਾਇਆ। ਹੈ। ਜਿੱਥੇ ਅਦਾਲਤ ਨੇ ਪੁਲਿਸ ਨੂੰ ਇਸ ਮਾਮਲੇ &&num;8216&semi;ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਦਾਲਤ ਦੇ ਹੁਕਮਾਂ ’ਤੇ ਸੈਕਟਰ-49 ਥਾਣੇ ਦੀ ਪੁਲਿਸ ਨੇ ਗੌਰਵ ਖੰਨਾ ਖ਼ਿਲਾਫ਼ ਬਲਾਤਕਾਰ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਔਰਤ ਨੇ ਐਫ&period;ਆਈ&period; ਆਈ&period;ਆਰ&period; ਮੈਂ ਦੱਸਿਆ ਕਿ ਦੋ ਸਾਲ ਪਹਿਲਾਂ ਉਹ ਸੈਕਟਰ-49 ਨਿਵਾਸੀ ਗੌਰਵ ਖੰਨਾ ਦੇ ਲੜਕੇ ਨੂੰ ਘਰ ਜਾ ਕੇ ਟਿਊਸ਼ਨ ਪੜ੍ਹਾਉਂਦੀ ਸੀ। ਗੌਰਵ ਖੰਨਾ ਦਾ ਆਪਣੀ ਪਤਨੀ ਤੋਂ ਤਲਾਕ ਹੋ ਚੁੱਕਾ ਹੈ। ਉਹ ਉਸ ਨਾਲ ਫੋਨ &&num;8216&semi;ਤੇ ਗੱਲ ਕਰਨ ਲੱਗਾ। <br><br>ਇਕ ਦਿਨ ਗੌਰਵ ਖੰਨਾ ਨੇ ਪਿਸਤੌਲ ਦਿਖਾ ਕੇ ਉਸ ਨਾਲ ਬਲਾਤਕਾਰ ਕੀਤਾ। ਮੁਲਜ਼ਮ ਨੇ ਮਾਮਲਾ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਜਦੋਂ ਮਹਿਲਾ ਪੁਲਿਸ ਕੋਲ ਕੇਸ ਦਰਜ ਕਰਵਾਉਣ ਗਈ ਤਾਂ ਪੁਲਿਸ ਨੇ ਉਸ ਸਮੇਂ ਕੁਝ ਨਹੀਂ ਕੀਤਾ। ਆਖਿਰ ਹੁਣ ਪੁਲਿਸ ਨੇ ਅਦਾਲਤ ਦੇ ਹੁਕਮਾਂ &&num;8216&semi;ਤੇ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;