<p><strong>ਚੰਡੀਗੜ੍ਹ&comma; 9 ਅਕਤੂਬਰ &vert;<&sol;strong> ਆਈ&period; ਟੀ&period; ਪਾਰਕ ਥਾਣਾ ਪੁਲਿਸ ਵਲੋਂ ਲਾਏ ਨਾਕੇ ’ਤੇ ਚੈਕਿੰਗ ਦੌਰਾਨ ਸ਼ਰਾਬ ਦੇ ਨਸ਼ੇ ਵਿਚ ਕਾਰ ਸਵਾਰ 3 ਨੌਜਵਾਨਾਂ ਨੇ ਲੇਡੀਜ਼ ਕਾਂਸਟੇਬਲ ਨਾਲ ਕੁੱਟਮਾਰ ਕੀਤੀ ਅਤੇ ਨਾਕਾ ਇੰਚਾਰਜ ਏ&period; ਐੱਸ&period; ਆਈ&period; ਚਰਨਜੀਤ ਕੌਰ ਨੂੰ ਗਾਲ੍ਹਾਂ ਕੱਢੀਆਂ ਅਤੇ ਧੱਕਾ ਮਾਰ ਕੇ ਫ਼ਰਾਰ ਹੋ ਗਏ। ਕਾਂਸਟੇਬਲ ਸੰਦੀਪ ਨੇ ਗੱਡੀ ਦਾ ਨੰਬਰ ਨੋਟ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ।<&sol;p>&NewLine;<p>ਪੁਲਿਸ ਨੇ ਮੁੱਖ ਮੁਲਜ਼ਮ ਰੋਹਿਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਂਸਟੇਬਲ ਸੰਦੀਪ ਦੀ ਸ਼ਿਕਾਇਤ ’ਤੇ ਥਾਣਾ ਪੁਲਿਸ ਨੇ ਕਾਰ ਸਵਾਰ ਤਿੰਨ ਨੌਜਵਾਨਾਂ ਮੁਕੇਸ਼&comma; ਰੋਹਿਤ ਅਤੇ ਕਮਲ ਖ਼ਿਲਾਫ਼ ਕੁੱਟਮਾਰ ਅਤੇ ਡਿਊਟੀ ਵਿਚ ਰੁਕਾਵਟ ਪਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਆਈ&period; ਟੀ&period; ਪਾਰਕ ਥਾਣਾ ਪੁਲਿਸ ਮੁਲਜ਼ਮ ਰੋਹਿਤ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਦੇ ਫ਼ਰਾਰ ਸਾਥੀਆਂ ਸਬੰਧੀ ਪੁੱਛਗਿੱਛ ਕਰੇਗੀ।<&sol;p>&NewLine;<p>ਆਈ&period; ਟੀ&period; ਪਾਰਕ ਵਿਚ ਤਾਇਨਾਤ ਏ&period; ਐੱਸ&period; ਆਈ&period; ਚਰਨਜੀਤ ਕੌਰ ਦੀ ਅਗਵਾਈ ਵਿਚ ਪੁਲਿਸ ਟੀਮ ਨੇ ਮੰਗਲਵਾਰ ਰਾਤ 10 ਤੋਂ ਸਵੇਰੇ 5 ਵਜੇ ਤਕ ਸ਼ਾਸਤਰੀ ਨਗਰ ਸਥਿਤ ਮੱਛੀ ਮਾਰਕੀਟ ਦੇ ਸਾਹਮਣੇ ਨਾਕਾਬੰਦੀ ਕੀਤੀ ਹੋਈ ਸੀ। ਨਾਕੇ ’ਤੇ ਬਾਪੂਧਾਮ ਤੋਂ ਲਾਲ ਰੰਗ ਦੀ ਗ੍ਰੈਂਡ ਆਈ-10 ਕਾਰ ਆਉਂਦੀ ਦਿਖਾਈ ਦਿੱਤੀ। ਕਾਰ ਵਿਚ ਤਿੰਨ ਨੌਜਵਾਨ ਸਵਾਰ ਸਨ। ਚਾਲਕ ਦੇ ਨਾਲ ਬੈਠੇ ਨੌਜਵਾਨ<br &sol;>&NewLine;ਨੇ ਸੀਟ ਬੈਲਟ ਨਹੀਂ ਲਾਈ ਹੋਈ ਸੀ।<&sol;p>&NewLine;<p>ਕਾਂਸਟੇਬਲ ਸੰਦੀਪ ਨੇ ਕਾਰ ਰੋਕੀ ਅਤੇ ਲਾਇਸੈਂਸ ਮੰਗਿਆ ਪਰ ਡਰਾਈਵਰ ਨੇ ਇਨਕਾਰ ਕਰ ਦਿੱਤਾ। ਤਿੰਨੇ ਨੌਜਵਾਨਾਂ ਦੇ ਮੂੰਹ ਵਿਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ। ਨੌਜਵਾਨਾਂ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇੰਚਾਰਜ ਏ&period; ਐੱਸ&period; ਆਈ&period; ਚਰਨਜੀਤ ਕੌਰ ਨੇ ਆ ਕੇ ਨੌਜਵਾਨਾਂ ਨੂੰ ਸਮਝਾਉਣਾ ਸ਼ੁਰੂ ਕਰ ਦਿੱਤਾ ਪਰ ਉਨ੍ਹਾਂ ਨੇ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ।<br &sol;>&NewLine;ਜਦੋਂ ਉਸ ਨੇ ਤਿੰਨਾਂ ਨੌਜਵਾਨਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਲੱਤਾਂ ਅਤੇ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ। ਜਦੋਂ ਉਹ ਵੀਡੀਓ ਬਣਾ ਰਹੇ ਸਨ ਤਾਂ ਤਿੰਨਾਂ ਨੌਜਵਾਨਾਂ ਨੇ ਫੋਨ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਰੌਲਾ ਪਾਇਆ ਤਾਂ ਉਹ ਕਾਰ ਲੈ ਕੇ ਫ਼ਰਾਰ ਹੋ ਗਏ। ਕਾਂਸਟੇਬਲ ਸੰਦੀਪ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੁਲਜ਼ਮਾਂ ਖਿਲਾਫ FIR ਦਰਜ ਹੋ ਗਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;