<p><strong>ਚੰਡੀਗੜ੍ਹ&comma; 27 ਦਸੰਬਰ&vert;<&sol;strong> ਦੇਰ ਰਾਤ ਕਰੀਬ 1&period;30 ਵਜੇ ਬਰਵਾਲਾ ਰੋਡ &&num;8216&semi;ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਇਕ ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਸਾਹਮਣੇ ਤੋਂ ਬਾਈਕ ਉਤੇ ਆ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ&comma; ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ।<&sol;p>&NewLine;<p><img class&equals;"alignnone wp-image-78553" src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;12&sol;ngh-300x225&period;jpg" alt&equals;"" width&equals;"800" height&equals;"600" &sol;><&sol;p>&NewLine;<p>ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ &lpar;53&rpar; ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ। ਏਐਸਪੀ ਡਾ&period; ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਕੈਂਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।<&sol;p>&NewLine;<p><img class&equals;"alignnone wp-image-78554" src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;12&sol;Untitled87-300x188&period;jpg" alt&equals;"" width&equals;"811" height&equals;"508" &sol;><&sol;p>&NewLine;<p>&nbsp&semi;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;