&NewLine;<p class&equals;"wp-block-paragraph">ਮੋਹਾਲੀ&comma; &nbsp&semi;ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਸਾਹਮਣੇ ਆਉਣ ਦੇ ਮਾਮਲੇ ਵਿੱਚ ਸੀਐੱਮ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ &&num;8216&semi;ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;pu-2&period;jpg" alt&equals;"" class&equals;"wp-image-30848"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><a href&equals;"https&colon;&sol;&sol;punjabi&period;abplive&period;com&sol;topic&sol;bhagwant-mann">ਭਗਵੰਤ ਮਾਨ<&sol;a>&nbsp&semi;ਨੇ ਕਿਹਾ&comma; &&num;8220&semi;ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਸਾਡੀਆਂ ਧੀਆਂ ਦੀ ਇੱਜ਼ਤ ਹੈ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੈਂ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ ਅਤੇ ਸਾਰਿਆਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕਰਦਾ ਹਾਂ&&num;8221&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;