&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> à¨¸à¨¼à¨¹à¨¿à¨° &&num;8216&semi;ਚ ਦੂਜੇ ਦਿਨ ਵੀ ਧੁੰਦ ਦੀ ਚਾਦਰ ਛਾਈ ਹੋਈ ਹੈ। ਧੁੰਦ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਠੰਡ ਹੁਣ ਭਿਆਨਕ ਰੂਪ ਧਾਰ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਸ਼ਹਿਰ ਵਿੱਚ ਸ਼ੁੱਕਰਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਹਾ। ਠੰਡ ਕਾਰਨ ਪਿਛਲੇ 10 ਸਾਲਾਂ ਦਾ ਰਿਕਾਰਡ ਵੀ ਟੁੱਟ ਗਿਆ। ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 6 ਡਿਗਰੀ ਡਿੱਗ ਕੇ 15&period;3 ਡਿਗਰੀ ਸੈਲਸੀਅਸ &&num;8216&semi;ਤੇ ਆ ਗਿਆ&comma; ਜੋ 10 ਸਾਲਾਂ &&num;8216&semi;ਚ ਦਸੰਬਰ &&num;8216&semi;ਚ ਸਭ ਤੋਂ ਘੱਟ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਧੁੰਦ ਕਾਰਨ ਵਿਜ਼ੀਬਿਲਟੀ ਵੀ ਬਹੁਤ ਘੱਟ ਸੀ&comma; ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸੜਕਾਂ ’ਤੇ ਵਾਹਨਾਂ ਦੀਆਂ ਲਾਈਟਾਂ ਜਗਾਉਣੀਆਂ ਪੈ ਰਹੀਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਧੁੰਦ ਹੋਰ ਵਧੇਗੀ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਕਾਰਨ ਡਰਾਈਵਰਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਧੁੰਦ ਕਾਰਨ ਜਿਥੇ ਪਾਸੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ&comma; ਉਥੇ ਟਰੇਨਾਂ ਵੀ ਲੇਟ ਹੋ ਰਹੀਆਂ ਹਨ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;