ਚਾਂਦਪੁਰਾ ਬੰਨ੍ਹ ਟੁੱਟਿਆ, ਮਾਨਸਾ ਦੇ ਲੋਕਾਂ ਦੇ ਸਾਹ ਸੂਤੇ, ਵੇਖੋ ਵੀਡੀਓ

0
4225

ਮਾਨਸਾ| ਹੜ੍ਹਾਂ ਨੇ ਚਾਰੇ ਪਾਸੇ ਤਬਾਹੀ ਹੀ ਤਬਾਹੀ ਮਚਾਈ ਹੋਈ ਹੈ। ਸਤਲੁਜ ਤੇ ਬਿਆਸ ਦਰਿਆ ਆਪਣੇ ਉਫਾਨ ਉਤੇ ਹਨ। ਪਟਿਆਲਾ ਵਿਚਦੀ ਲੰਘਦਾ ਘੱਗਰ ਦਰਿਆ ਵੀ ਅੱਖਾਂ ਦਿਖਾ ਰਿਹਾ ਹੈ।

ਇਸੇ ਵਿਚਾਲੇ ਇਕ ਹੋਰ ਬੁਰੀ ਖਬਰ ਸਾਹਮਣੇ ਆਈ ਹੈ। ਮਾਨਸਾ ਲਾਗੇ ਘੱਗਰ ਦਰਿਆ ਉਤੇ ਬਣੇ ਚਾਂਦਪੁਰਾ ਬੰਨ੍ਹ ਵਿਚਾਲੇ 30 ਫੁੱਟ ਲੰਮਾ ਪਾੜ ਪੈ ਗਿਆ ਹੈ, ਜਿਸ ਕਾਰਨ ਮਾਨਸਾ ਦੇ ਲੋਕਾਂ ਉਤੇ ਮੁਸੀਬਤ ਦੇ ਬੱਦਲ ਮੰਡਰਾਉਣ ਲੱਗੇ ਹਨ।

ਵੇਖੋ ਸਾਰੀ ਵੀਡੀਓ-

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ