2 ਮਈ ਤੋਂ ਸਾਰੇ ਸਰਕਾਰੀ ਦਫਤਰਾਂ ਦੇ ਟਾਈਮ ਵਿਚ ਤਬਦੀਲੀ, ਸਰਕਾਰ ਨੇ ਜਾਰੀ ਕੀਤਾ ਪੱਤਰ

0
405

ਚੰਡੀਗੜ੍ਹ| ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਕ ਪੱਤਰ ਜਾਰੀ ਕਰਕੇ ਸਾਰੇ ਸਰਕਾਰੀ ਦਫਤਰਾਂ ਦੇ ਟਾਈਮ ਟੇਬਲ ਵਿਚ ਤਬਦੀਲੀ ਕਰ ਦਿੱਤੀ ਹੈ। ਹੁਣ ਸਾਰੇ ਸਰਕਾਰੀ ਦਫਤਰ ਸਵੇਰੇ 7.30 ਤੋਂ 2 ਵਜੇ ਤੱਕ ਖੁੱਲ੍ਹਣਗੇ।