&NewLine;<p class&equals;"wp-block-paragraph"><strong>ਜਲੰਧਰ &vert;<&sol;strong> ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਜਾਰੀ ਕਰ ਦਿੱਤੇ ਹਨ &vert; ਇਸ ਮੁਤਾਬਿਕ ਹੁਣ ਪਰਿਵਾਰ ਦੇ ਹਰੇਕ ਜੀਅ ਦਾ ਨਾਮ ਜਨਮ ਸਰਟੀਫਿਕੇਟ ਤੇ ਦਰਜ ਹੋ ਸਕਦਾ ਹੈ &vert;<&sol;p>&NewLine;&NewLine;&NewLine;&NewLine;<p class&equals;"wp-block-paragraph"> ਇਥੇ ਇਹ ਵੀ ਦੇਖਣ ਯੋਗ ਹੈ ਕਿ ਇਸ ਤੋਂ ਪਹਿਲਾਂ 15 ਸਾਲ ਤੋਂ ਜ਼ਿਆਦਾ ਉਮਰ ਵਾਲਿਆਂ ਦੇ ਨਾਮ ਜਨਮ ਸਰਟੀਫਿਕੇਟ ਤੇ ਦਰਜ ਨਹੀਂ ਸੀ ਹੋ ਸਕਦਾ &vert; <&sol;p>&NewLine;&NewLine;&NewLine;&NewLine;<p class&equals;"wp-block-paragraph">ਪਿਛਲੇ ਦਿਨੀ ਇਹ ਮਾਮਲਾ ਜਲੰਧਰ ਕੇਂਦਰ ਦੇ ਵਿਧਾਇਕ ਰਾਜਿੰਦਰ ਬੇਰੀ ਨੇ ਪੰਜਾਬ ਵਿਧਾਨ ਸਭਾ ਚ ਚਕਿਆ ਸੀ &vert;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਹੁਣ ਅਗਲੇ ਪੰਜਾਂ ਸਾਲਾਂ ਤੱਕ ਹਰੇਕ ਉਮਰ ਦੇ ਲੋਕ ਜਨਮ ਸਰਟੀਫਿਕੇਟ ਤੇ ਆਪਣਾ ਨਾਮ ਦਰਜ ਕਰਵਾ ਸਕਣਗੇ &vert;<&sol;p>&NewLine;&NewLine;&NewLine;&NewLine;<p class&equals;"wp-block-paragraph"> ਵਿਦੇਸ਼ ਜਾਣ ਵਾਲਿਆਂ ਨੂੰ ਜਨਮ ਸਰਟੀਫਿਕੇਟ ਵਿੱਚ ਆਪਣਾ ਨਾਮ ਨਾ ਹੋਣ ਕਾਰਨ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ &vert;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;