&NewLine;<p class&equals;"wp-block-paragraph"><strong>ਦੇਹਰਾਦੂਨ &colon;<&sol;strong>&nbsp&semi;ਉੱਤਰਾਖੰਡ ਵਿਚ ਗੜੇ ਪੈਣ ਕਾਰਨ ਮਚੀ ਆਫ਼ਤ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਮੰਗਲਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਯਾਤਰੀਆਂ ਨੂੰ ਮੌਸਮ ਦੀ ਹਾਲਤ ’ਤੇ ਗ਼ੌਰ ਕਰਦੇ ਹੋਏ ਆਉਣ ਦੀ ਸਲਾਹ ਦਿੱਤੀ ਹੈ। ਸੋਮਵਾਰ ਨੂੰ ਉੱਚ-ਅਧਿਕਾਰੀਆਂ ਦੇ ਨਾਲ ਮੀਟਿੰਗ ਦੌਰਾਨ ਹਾਲਾਤ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਯਾਤਰਾ ਮੁਲਤਵੀ ਦੀ ਹਦਾਇਤ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਯਾਤਰਾ ’ਤੇ 2500 ਵਿਅਕਤੀਆਂ ਨੂੁੰ ਵੱਖ-ਵੱਖ ਪੜਾਆਂ ’ਤੇ ਰੋਕ ਦਿੱਤਾ ਗਿਆ ਹੈ। ਇਨ੍ਹਾਂ ਵਿਚ ਬਦਰੀਨਾਥ ਰੋਡ ’ਤੇ 1500 ਅਤੇ ਕੇਦਾਰਨਾਥ ਤੇ ਮੱਧਮੇਸ਼ਵਰ ਰੋਡ ’ਤੇ ਲਗਭਗ ਇਕ ਹਜ਼ਾਰ ਯਾਤਰੀ ਸ਼ਾਮਲ ਹਨ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਮੁਸਾਫ਼ਰਾਂ ਲਈ ਢੁਕਵੀਆਂ ਥਾਵਾਂ ’ਤੇ ਆਰਜ਼ੀ ਇੰਤਜ਼ਾਮ ਕਰਨ ਦੀ ਤਾਕੀਦ ਕੀਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;