&NewLine;<p class&equals;"wp-block-paragraph"><strong>ਚੰਡੀਗੜ &vert;<&sol;strong> ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ &OpenCurlyQuote;ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ ਕੀਤਾ ਜੋ ਕਿ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗਾ।<&sol;p>&NewLine;&NewLine;&NewLine;&NewLine;<h4 class&equals;"has-text-align-left wp-block-heading"><strong>ਅੱਖਾਂ ਦੀ ਜਾਂਚ ਲਈ ਲਗਾਏ ਜਾਣਗੇ ਕੈਂਪ&semi; ਮੋਤੀਏ ਦੇ ਮਰੀਜ਼ਾਂ ਦਾ 15 ਦਿਨ ਬਾਅਦ ਕੀਤਾ ਜਾਵੇਗਾ ਆਪ੍ਰੇਸ਼ਨ<&sol;strong><&sol;h4>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਭਰ ਵਿੱਚ ਅੱਖਾਂ ਦੇ ਕੈਂਪ ਲਗਾਏ ਜਾਣਗੇ&comma; ਜਿੱਥੇ ਲੋਕਾਂ ਦੀਆਂ ਅੱਖਾਂ ਦੀ ਚੰਗੀ ਤਰਾਂ ਜਾਂਚ ਕੀਤੀ ਜਾਵੇਗੀ ਅਤੇ ਮੋਤੀਏ ਦੀ ਸਮੱਸਿਆ ਤੋਂ ਪੀੜਤ ਵਿਅਕਤੀਆਂ ਦੇ 15 ਦਿਨ ਬਾਅਦ ਆਪ੍ਰੇਸ਼ਨ ਕੀਤੇ ਜਾਣਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ&comma; &OpenCurlyQuote;&OpenCurlyQuote;ਲੋਕਾਂ ਨੂੰ ਉਨਾਂ ਦੇ ਘਰਾਂ ਤੋਂ ਕੈਂਪ ਵਾਲੀ ਥਾਂ ’ਤੇ ਲਿਆਉਣ-ਲਿਜਾਣ ਲਈ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਆਪ੍ਰੇਸ਼ਨ ਕਰਵਾਉਣ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਯਕੀਨੀ ਬਣਾਈ ਜਾਵੇਗੀ ਅਤੇ ਲੋਕਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ।’’  <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਢੁਕਵਾਂ ਪ੍ਰਚਾਰ ਕਰਨ ਦੇ ਨਾਲ-ਨਾਲ ਜਾਗਰੂਕਤਾ ਫੈਲਾਉਣਾ ਵੀ ਸਮੇਂ ਦੀ ਲੋੜ ਹੈ। ਚੰਨੀ ਨੇ ਅੱਗੇ ਕਿਹਾ&comma; &OpenCurlyDoubleQuote;ਇਸ ਸਬੰਧ ਵਿੱਚ ਮੁੱਖ ਸਕੱਤਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਨਗੇ।’’<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਸਿਹਤ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹੁਣ ਤੱਕ ਅਜਿਹੇ 82 ਕੈਂਪ ਲਗਾਏ ਜਾ ਚੁੱਕੇ ਹਨ&comma; ਜਿਸ ’ਤੇ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਅਜਿਹਾ ਇੱਕ ਕੈਂਪ ਲਗਾਇਆ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨਾਂ ਸਰਧਾਲੂਆਂ ਕੋਲ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਰਮਿਟ ਹਨ&comma; ਉਨਾਂ ਨੂੰ ਯਾਤਰਾ ਵਾਲੇ ਦਿਨ ਸੂਬਾ ਸਰਕਾਰ ਦੀਆਂ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਇਜਾਜ਼ਤ ਹੋਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;