<p>ਸਾਈਕਲ ਯਾਤਰਾ ਤੋਂ ਪਹਿਲਾਂ &&num;8216&semi;ਬਦਲਾਵ ਦਾ ਸੱਚ&&num;8217&semi; ਵੈੱਬਸਾਈਟ ਕੀਤੀ ਲਾਂਚ<&sol;p>&NewLine;<p>ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਮਿਲਣਗੇ 5 ਵੱਖ-ਵੱਖ ਵਿਕਲਪ<&sol;p>&NewLine;<p>ਜਲੰਧਰ&colon; ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਅੱਜ ਜਲੰਧਰ ਦੇ ਕਸਬਾ ਨੂਰਮਹਿਲ ਤੋਂ ਸ਼ੁਰੂ ਹੋ ਗਈ। ਇਸ ਸਾਈਕਲ ਰੈਲੀ ਵਿੱਚ ਚਰਨਜੀਤ ਸਿੰਘ ਚੰਨੀ ਦੇ ਨਾਲ ਕਈ ਸਮਰਥਕਾਂ ਅਤੇ ਸਾਈਕਲ ਸਵਾਰਾਂ ਨੇ ਹਿੱਸਾ ਲਿਆ। ਨੂਰਮਹਿਲ ਤੋਂ ਸ਼ੁਰੂ ਹੋਈ ਇਹ ਯਾਤਰਾ ਨਕੋਦਰ ਵੱਲ ਰਵਾਨਾ ਹੋਈ।<&sol;p>&NewLine;<p>ਸਾਈਕਲ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ &&num;8216&semi;ਬਦਲਾਵ ਦਾ ਸੱਚ&&num;8217&semi; ਨਾਮ ਦੀ ਵੈੱਬਸਾਈਟ ਵੀ ਲਾਂਚ ਕੀਤੀ। ਇਸ ਵੈੱਬਸਾਈਟ ਰਾਹੀਂ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਰਜ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ।<&sol;p>&NewLine;<p>ਵੈੱਬਸਾਈਟ &&num;8216&semi;ਤੇ ਪੰਜ ਵੱਖ-ਵੱਖ ਵਿਕਲਪ ਦਿੱਤੇ ਗਏ ਹਨ&comma; ਜਿਨ੍ਹਾਂ ਰਾਹੀਂ ਲੋਕ ਆਪਣੀ ਸਮੱਸਿਆ ਜਾਂ ਸ਼ਿਕਾਇਤ ਸਬੰਧਤ ਸ਼੍ਰੇਣੀ ਵਿੱਚ ਦਰਜ ਕਰਵਾ ਸਕਦੇ ਹਨ। ਇਸ ਪਹਿਲਕਦਮੀ ਰਾਹੀਂ ਲੋਕਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;