<p><strong>ਫਰੀਦਕੋਟ&comma; 31 ਦਸੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਸਿੱਖਾਂ ਵਾਲਾ ਬੀੜ ਨਾਲ ਲੱਗਦੇ ਰਿਹਾਇਸ਼ੀ ਇਲਾਕਿਆਂ &OpenCurlyQuote;ਚ ਚੀਤਾ ਦੇਖਿਆ ਗਿਆ। ਦੇਰ ਰਾਤ ਚੀਤੇ ਦੀ ਵੀਡੀਓ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ&comma; ਜਿਸ ਕਾਰਨ ਪਿੰਡ ਵਾਲਿਆਂ ਵਿਚ ਦਹਿਸ਼ਤ ਦਾ ਮਾਹੌਲ ਹੈ।<&sol;p>&NewLine;<p><img src&equals;"https&colon;&sol;&sol;images&period;bhaskarassets&period;com&sol;web2images&sol;521&sol;2023&sol;12&sol;31&sol;ed52397b-3d7e-4269-af61-107efd8a652f&lowbar;1704000580125&period;jpg" &sol;><&sol;p>&NewLine;<p>ਪਿੰਡ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ&comma; ਜਿਸ ਤੋਂ ਬਾਅਦ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਨੇ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ&comma; ਜਿਥੇ ਚੀਤੇ ਵਰਗਾ ਜਾਨਵਰ ਦੇਖਿਆ ਗਿਆ। ਜਦੋਂ ਉਥੇ ਜਾਂਚ ਸ਼ੁਰੂ ਕੀਤੀ ਗਈ ਤਾਂ ਜੰਗਲਾਤ ਵਿਭਾਗ ਅਨੁਸਾਰ ਜੋ ਪੰਜੇ ਦੇ ਨਿਸ਼ਾਨ ਮਿਲੇ ਹਨ&comma; ਉਹ ਚੀਤੇ ਦੇ ਹੀ ਹਨ। DSP ਸ਼ਮਸ਼ੇਰ ਸਿੰਘ ਨੇ ਲੋਕਾਂ ਨੂੰ ਰਾਤ ਸਮੇਂ ਪੈਦਲ ਜਾਂ ਦੋਪਹੀਆ ਵਾਹਨਾਂ ’ਤੇ ਨਾ ਜਾਣ ਦੀ ਅਪੀਲ ਕੀਤੀ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2023&sol;12&sol;b8f3fb37-c88e-4f3b-b075-732d58db2bc6&lowbar;1704000574272&period;jpg" &sol;><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;