&NewLine;<p class&equals;"wp-block-paragraph"><strong>ਨਵੀਂ ਦਿੱਲੀ<&sol;strong> &vert; ਡੀਡੀਐਮ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ’ਚ ਹੌਲੀ-ਹੌਲੀ ਲੌਕਡਾਊਨ ਖੋਲ੍ਹਣ ਦਾ ਫੈਸਲਾ ਕੀਤਾ।<br><br>ਦੱਸਿਆ ਜਾ ਰਿਹਾ ਕਿ ਦਿੱਲੀ &&num;8216&semi;ਚ ਕੋਰੋਨਾ ਦੇ ਮਾਮਲੇ ਲਗਾਤਾਰ ਘਟ ਰਹੇ ਹਨ।<br><br>ਕੋਰੋਨਾ ਨੂੰ ਖ਼ਤਮ ਕਰਨ ਲਈ ਦਿੱਲੀ ਦੇ ਲੋਕਾਂ ਦੀ ਮਿਹਨਤ ਨਾਲ ਹਾਲਾਤ ਤੇਜ਼ੀ ਨਾਲ ਸੁਧਰ ਰਹੇ ਹਨ। ਲੌਕਡਾਊਨ ਤੋਂ ਬਾਅਦ ਹੁਣ ਦਿੱਲੀ ਹੌਲੀ-ਹੌਲੀ ਅਨਲੌਕ ਲਈ ਤਿਆਰ ਹੈ। ਇਮਾਰਤੀ ਉਸਾਰੀ ਤੇ ਫ਼ੈਕਟਰੀਆਂ ਨੂੰ ਸੋਮਵਾਰ ਸਵੇਰ ਤੋਂ ਖੋਲ੍ਹਿਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਾਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਕੋਰੋਨਾ ਘੱਟ ਹੋਇਆ ਪਰ ਹਾਲੇ ਖ਼ਤਮ ਨਹੀਂ ਹੋਇਆ। ਇਸ ਲਈ ਅਸੀਂ ਦਿੱਲੀ ਨੂੰ ਹੌਲੀ-ਹੌਲੀ ਖੋਲ੍ਹਾਂਗੇ&comma; ਤਾਂ ਜੋ ਇੱਕੋ ਵਾਰੀ ’ਚ ਖੋਲ੍ਹਣ ਨਾਲ ਕੋਰੋਨਾ-ਵਾਇਰਸ ਦੇ ਮਾਮਲੇ ਕਿਤੇ ਦੁਬਾਰਾ ਵਧਣ ਨਾ ਲੱਗਣ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦਿੱਲੀ ਨੂੰ ਫਿਰ ਖੋਲ੍ਹਣ ’ਚ ਅਸੀਂ ਉਨ੍ਹਾਂ ਲੋਕਾਂ ਦਾ ਧਿਆਨ ਰੱਖਿਆ ਹੈ&comma; ਜੋ ਸਮਾਜ ਦੇ ਛੋਟੇ ਤਬਕੇ ਦੇ ਲੋਕ ਹਨ ਤੇ ਗ਼ਰੀਬ ਹਨ। ਅਜਿਹੇ ਲੋਕ ਜੋ ਮਿਹਨਤ ਮਜ਼ਦੂਰੀ ਕਰਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;