&NewLine;<p class&equals;"wp-block-paragraph"><strong>ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ 10 ਦਿਨਾਂ ਦੇ ਅੰਦਰ ਸਮੱਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਸੂਬੇ ਭਰ &&num;8216&semi;ਚ ਹੜਤਾਲ ’ਤੇ ਬੈਠੀਆਂ ਨਰਸਾਂ ਦੇ ਸਾਰੇ ਲੰਬਿਤ ਮਸਲਿਆਂ ਨੂੰ ਹੱਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਡੂੰਘਾਈ ਨਾਲ ਵਿਚਾਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਇਨ੍ਹਾਂ ਦੇ ਸੰਤੁਸ਼ਟੀਜਨਕ ਸਕਾਰਾਤਮਕ ਹੱਲ ਲਈ ਨਿਰਦੇਸ਼ ਦਿੱਤੇ।<br>ਪੰਜਾਬ ਐਂਡ ਯੂ&period;ਟੀ&period; ਨਰਸਿੰਗ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ &&num;8216&semi;ਤੇ ਮੁਲਾਕਾਤ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਫ਼ਦ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਜਲਦ ਹੱਲ ਲਈ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕੀਤੀ ਕਿਉਂਕਿ ਉਨ੍ਹਾਂ ਦੀ ਸਰਕਾਰ ਦੇ ਦਰਵਾਜ਼ੇ ਆਪਸੀ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕਰਮਚਾਰੀ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਤੰਦਰੁਸਤੀ ਸੂਬਾ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਹੈ। ਨਰਸਾਂ ਦੇ ਵਫ਼ਦ ਜਿਸ ਵਿੱਚ ਪਰਮਜੀਤ ਕੌਰ ਸੰਧੂ&comma; ਮਨਜੀਤ ਕੌਰ ਧਾਲੀਵਾਲ&comma; ਸ਼ਮਿੰਦਰ ਕੌਰ ਘੁੰਮਣ&comma; ਸਤਵੰਤ ਕੌਰ&comma; ਜਸਵਿੰਦਰ ਕੌਰ ਅਤੇ ਦਵਿੰਦਰ ਸੰਧੂ &lpar;ਸਾਰੇ ਕਨਵੀਨਰ&rpar; ਸ਼ਾਮਲ ਸਨ&comma; ਨੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਸੁਣਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;