&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ &grave;ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ  à¨–ੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਕਿਸਾਨੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਬੂਟਾ ਸਿੰਘ&comma; ਮਨੀਸ਼ ਕੁਮਾਰ&comma; ਅੰਮ੍ਰਿਤਪਾਲ ਕੌਰ&comma; ਮਨਪ੍ਰੀਤ ਕੌਰ&comma; ਕਮਲਪ੍ਰੀਤ ਸਿੰਘ&comma; ਨਿਰਮਲ ਸਿੰਘ&comma; ਗੁਰਵਿੰਦਰ ਕੌਰ&comma; ਬਖਸ਼ੀਸ਼ ਸਿੰਘ&comma; ਨਰਿੰਦਰ ਸਿੰਘ&comma; ਦੀਕਸ਼ਾ ਅਤੇ ਗਗਨਦੀਪ ਕੌਰ ਸ਼ਾਮਲ ਸਨ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;