&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>CM ਮਾਨ ਨੇ ਅੱਜ ਸੂਬੇ ਵਿਚ ਉਦਯੋਗਿਕ ਖੇਤਰ ਦੇ ਵਿਕਾਸ ਤੇ ਉਦਯੋਗਪਤੀਆਂ ਨੂੰ ਅਨੁਕੂਲ ਮਾਹੌਲ ਦੇਣ ਲਈ ਲੋਕਾਂ ਤੋਂ ਸੁਝਾਅ ਮੰਗੇ। ਉਨ੍ਹਾਂ ਨੇ ਇਸ ਲਈ ਇਕ ਵ੍ਹਟਸਐਪ ਨੰਬਰ ਤੇ ਈਮੇਲ ਆਈਡੀ ਵੀ ਜਾਰੀ ਕੀਤੇ ਹਨ&comma; ਜਿਸ &OpenCurlyQuote;ਤੇ ਲੋਕ ਪੰਜਾਬ ਸਰਕਾਰ ਨੂੰ ਆਪਣੇ ਸੁਝਾਅ ਦੇ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">CM ਮਾਨ ਨੇ ਕਿਹਾ ਕਿ ਪੰਜਾਬ ਵਿਚ ਹੁਣ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਮੁਹੱਲਾ ਕਲੀਨਿਕ ਵਿਚ 35 ਲੱਖ ਤੋਂ ਵੱਧ ਲੋਕ ਦਵਾਈਆਂ ਲੈ ਕੇ ਠੀਕ ਹੋਏ ਹਨ। ਉਨ੍ਹਾਂ ਖੇਤਾਂ ਵਿਚ ਵੀ ਨਹਿਰੀ ਪਾਣੀ ਪਹੁੰਚਿਆ ਹੈ ਜਿਥੇ 35-40 ਸਾਲ ਤੋਂ ਪਾਣੀ ਨਹੀਂ ਦੇਖਿਆ ਗਿਆ। ਉਨ੍ਹਾਂ ਲੋਕਾਂ ਤੋਂ ਆਪਣੇ ਕੀਮਤੀ ਸੁਝਾਅ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸੂਬੇ ਦੇ ਇੰਡਸਟ੍ਰੀਅਲ ਖੇਤਰ ਨੂੰ ਉਤਸ਼ਾਹ ਮਿਲ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐੱਮ ਮਾਨ ਵੱਲੋਂ ਜਾਰੀ ਵ੍ਹਟਸਐਪ ਨੰਬਰ &lpar;81948-91948&rpar; &OpenCurlyQuote;ਤੇ ਲੋਕ ਆਪਣੇ ਸੁਝਾਅ ਭੇਜ ਸਕਦੇ ਹਨ। ਇਸ ਤੋਂ ਇਲਾਵਾ ਈ-ਮੇਲ ਆਈਡੀ punjabconsultation&commat;gmail&period;com &OpenCurlyQuote;ਤੇ ਵੀ ਈ-ਮੇਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਇਹ ਨਵੀਂ ਪਹਿਲ ਕੀਤੀ ਗਈ ਹੈ। ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੰਡਸਟ੍ਰੀਅਲਿਸਟ ਨੂੰ ਸੂਬੇ ਵਿਚ ਲਿਆ ਕੇ ਉਨ੍ਹਾਂ ਨੂੰ ਬਿਜ਼ਨੈੱਸ ਦੇ ਅਨੁਕੂਲ ਮਾਹੌਲ ਪੈਦਾ ਕਰੇਗੀ। ਇਸੇ ਕਾਰਨ ਲੋਕਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ ਤਾਂ ਕਿ ਪੰਜਾਬ ਵਿਚ ਬਿਜ਼ਨੈੱਸ ਫ੍ਰੈਂਡਲੀ ਇੰਫ੍ਰਾਸਟ੍ਰਕਚਰ ਕਾਇਮ ਕੀਤਾ ਜਾ ਸਕੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਕਾਰੋਬਾਰ ਵਧੇਗਾ ਤਾਂ ਰੈਵੇਨਿਊ ਆਉਣ ਸਮੇਤ ਲੋਕਾਂ ਨੂੰ ਰੋਜ਼ਗਾਰ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਮੁਤਾਬਕ ਸੂਬਾ ਸਰਕਾਰ ਇੰਡਸਟ੍ਰੀਅਲ ਖੇਤਰ ਦੇ ਵਿਕਾਸ ਦੀ ਯੋਜਨਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਿਜਲੀ&comma; ਆਪ ਕਲੀਨਿਕ ਤੇ ਨਹਿਰੀ ਪਾਣੀ ਦੇ ਸੰਬੰਧ ਵਿਚ ਲੋਕਾਂ ਤੋਂ ਸੁਝਾਅ ਮੰਗੇ। ਫਿਰ ਇਨ੍ਹਾਂ ਸੁਝਾਵਾਂ ਮੁਤਾਬਕ ਲਾਗੂ ਸਹੂਲਤਾਂ ਦੇ ਨਤੀਜੇ ਸਾਰਿਆਂ ਦੇ ਸਾਹਮਣੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; <&sol;strong>ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;