&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਗੈਂਗਸਟਰ ਮੁੱਖਤਾਰ ਅੰਸਾਰੀ ਮਾਮਲੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਲ੍ਹ ਵਿਚ ਬੰਦ ਰਹੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਦੌਰਾਨ ਪੰਜਾਬ ਸਰਕਾਰ ਵਲੋਂ ਵਕੀਲਾਂ ਦੀ ਪੈਰਵਾਈ ਦੌਰਾਨ ਹੋਏ ਖਰਚੇ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਸ ਵੇਲੇ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਿਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਾਨ ਨੇ ਕਿਹਾ ਕਿ 50 ਲੱਖ ਤੋਂ ਉਪਰ ਦਾ ਖਰਚਾ ਪੰਜਾਬ ਸਰਕਾਰ ਆਪਣੇ ਖਜ਼ਾਨੇ ਵਿਚੋਂ ਨਹੀਂ ਦੇਵੇਗੀ। ਇਹ ਸਾਰਾ ਖਰਚਾ ਤਾਂ ਇਨ੍ਹਾਂ ਤੋਂ ਹੀ ਵਸੂਲਾਂਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note <&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;