&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਕਪੂਰਥਲਾ ਜ਼ਿਲੇ ਦੇ ਪਿੰਡ ਨਿਜ਼ਾਮਪੁਰ ਵਿਖੇ ਬੀਤੇ ਦਿਨੀਂ ਬੇਅਦਬੀ ਦੇ ਸ਼ੱਕ &&num;8216&semi;ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ।<br>ਕਤਲ ਦੇ ਦੋਸ਼ ’ਚ ਗੁਰਦੁਆਰਾ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਨੂੰ IPC 302&comma;307&comma;148&comma;149&comma; 25-54-59 Arms Act ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਬੀਤੇ ਦਿਨੀਂ ਕਿਹਾ ਗਿਆ ਸੀ ਕਿ ਪਿੰਡ ਨਿਜ਼ਾਮਪੁਰ ਵਿਖੇ ਇਕ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ&comma; ਜਿਸ ਤੋਂ ਬਾਅਦ ਭੀੜ ਨੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਸਵੇਰੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਇਹ ਕਿਹਾ ਗਿਆ ਕਿ ਕਪੂਰਥਲਾ ਵਿੱਚ ਬੇਅਦਬੀ ਕਰਨ ਦੀ ਘਟਨਾ ਨਹੀਂ ਵਾਪਰੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਂਚ ਵਿੱਚ ਅਜਿਹਾ ਕੁਝ ਨਹੀਂ ਪਾਇਆ ਗਿਆ ਕਿ ਨੌਜਵਾਨ ਬੇਅਦਬੀ ਕਰਨ ਲਈ ਆਇਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;