&NewLine;<p class&equals;"wp-block-paragraph"><strong>ਬਟਾਲਾ &vert; <&sol;strong>ਇੱਕ ਨੌਜਵਾਨ ਦੀ ਚਾਇਨਾ ਡੋਰ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਕਰਮ ਨਾਂ ਦਾ ਨੌਜਵਾਨ ਮੋਟਰਸਾਇਕਲ &OpenCurlyQuote;ਤੇ ਕੰਮ ਤੋਂ ਵਾਪਿਸ ਘਰ ਜਾ ਰਿਹਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਸਤੇ ਵਿੱਚ ਚਾਇਨਾ ਡੋਰ ਉਸ ਦੇ ਕੰਨ੍ਹ &OpenCurlyQuote;ਤੇ ਫੱਸ ਗਈ। ਡੋਰ ਫਸਣ ਨਾਲ ਵਿਕਰਮ ਮੋਟਰਸਾਇਕਲ ਤੋਂ ਡਿੱਗ ਗਿਆ। ਸਿਰ ਵਿੱਚ ਸੱਟ ਵੱਜਣ ਕਾਰਨ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਕਰਮ ਬਟਾਲਾ ਦੇ ਮੋਨੀਆ ਮੁਹੱਲੇ ਵਿੱਚ ਰਹਿੰਦਾ ਸੀ। 30 ਸਾਲ ਦੇ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਵਿਕਰਮ ਦੀ ਇੱਕ ਪਤਨੀ ਅਤੇ 8 ਸਾਲ ਦੀ ਬੇਟੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰ ਨੇ ਕਿਹਾ ਕਿ ਉਹ ਇਕੱਲਾ ਕਮਾਉਣ ਵਾਲਾ ਸੀ। ਸਰਕਾਰ ਨੂੰ ਚਾਇਨਾ ਡੋਰ &OpenCurlyQuote;ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;